56,241
edits
No edit summary |
Charan Gill (ਗੱਲ-ਬਾਤ | ਯੋਗਦਾਨ) No edit summary |
||
ਇੱਕ [[ਕਲੰਡਰ]] ਹੈ ਜੋ ਸਾਰੀ [[ਦੁਨੀਆਂ]] 'ਚ ਵਰਤਿਆ ਜਾਂਦਾ ਹੈ। ਇਹ ਜੂਲੀਅਨ ਕਲੰਡਰ ਦਾ ਸੋਧਿਆ ਰੂਪ ਹੈ। ਪੋਪ ਗ੍ਰੈਗੋਰੀ ਨੇ ਸੋਲ੍ਹਵੀਂ ਸਦੀ ਵਿੱਚ ਇਸ ਵਿੱਚ ਆਖ਼ਰੀ ਕਾਬਲ-ਏ-ਜ਼ਿਕਰ ਤਬਦੀਲੀ ਕੀਤੀਆਂ ਸਨ ਇਸ ਲਈ ਇਸਨੂੰ ਗ੍ਰੈਗੋਰੀਅਨ ਕਲੰਡਰ ਕਿਹਾ ਜਾਂਦਾ ਹੈ।
ਗ੍ਰੈਗੋਰੀਅਨ ਕਲੰਡਰ ਦੀ ਮੂਲ ਇਕਾਈ ਦਿਨ ਹੁੰਦੀ ਹੈ। 365 ਦਿਨਾਂ ਦਾ ਇੱਕ ਸਾਲ ਹੁੰਦਾ ਹੈ, ਪਰ ਹਰ ਚੌਥਾ ਸਾਲ 366 ਦਿਨ ਦਾ ਹੁੰਦਾ ਹੈ ਜਿਸਨੂੰ ਲੀਪ ਦਾ ਸਾਲ ਕਹਿੰਦੇ ਹਨ। ਸੂਰਜ ਉੱਤੇ ਆਧਾਰਿਤ ਪੰਚਾਂਗ ਹਰ 146,097 ਦਿਨਾਂ ਬਾਅਦ ਦੁਹਰਾਇਆ ਜਾਂਦਾ ਹੈ। ਇਸਨੂੰ 400 ਸਾਲਾਂ ਵਿੱਚ ਵੰਡਿਆ ਗਿਆ ਹੈ। ਅਤੇ ਇਹ 20871 ਹਫ਼ਤੇ ਦੇ ਬਰਾਬਰ ਹੁੰਦਾ ਹੈ। ਇਨ੍ਹਾਂ 400 ਸਾਲਾਂ ਵਿੱਚ 303 ਸਾਲ ਆਮ ਸਾਲ ਹੁੰਦੇ ਹਨ ਅਤੇ 97 ਲੀਪ ਦੇ ਸਾਲ।
{{ਸਮਾਂ-ਅਧਾਰ}}
|