ਵਿਕੀਪੀਡੀਆ:ਬਾਰੇ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
No edit summary
ਲਾਈਨ 1:
{{ਪੰਜਾਬੀ ਵਿਕੀ}}
 
'''ਵਿਕੀਪੀਡੀਆ''' ਮੁਕਤਮੁਫ਼ਤ ਸਮੱਗਰੀ ਵਾਲਾ ਇਕ ਗਿਆਨਕੋਸ਼ ਹੈ ਜਿਸ ਵਿਚ ਕੋਈ ਵੀ ਲਿਖ ਜਾਂ ਫੇਰ-ਬਦਲ ਕਰ ਸਕਦਾ ਹੈ।
 
ਵਿਕੀਪੀਡੀਆ ਆਪਣੀ ਮਰਜ਼ੀ ਨਾਲ਼ ਬਿਨਾਂ ਕਿਸੇ ਕੀਮਤ ਦਿੱਤੇ ਯੋਗਦਾਨ ਦੇਣ ਵਾਲ਼ੇ ਗੁੰਮਨਾਮ ਇੰਟਰਨੈੱਟ ਮੈਂਬਰਾਂ ਦੁਆਰਾ ਲਿਖਿਆ ਜਾਂਦਾ ਹੈ। ਜਿਸ ਕੋਲ਼ ਵੀ ਇੰਟਰਨੈੱਟ ਦੀ ਸਹੂਲਤ ਹੋਵੇ ਉਹ ਵਿਕੀਪੀਡੀਆ ਵਿਚ ਲਿਖ ਅਤੇ ਫੇਰ-ਬਦਲ ਕਰ ਸਕਦਾ ਹੈ ਪਰ ਕੁਝ ਹਾਲਤਾਂ ਵਿਚ ਲੇਖਾਂ ਨੂੰ ਤਬਾਹੀ ਤੋਂ ਬਚਾਉਣ ਲਈ ਫੇਰ-ਬਦਲ ਕਰਨ ’ਤੇ ਪਾਬੰਦੀ ਹੁੰਦੀ ਹੈ। ਵਿਕੀਪੀਡੀਆ [[ਵਿਕਿਪੀਡਿਆਵਿਕੀਪੀਡੀਆ:ਪੰਜ ਥੰਮ|ਪੰਜ ਥੰਮਾਂ]] ਦੇ ਪੰਜ ਬੁਨਿਆਦੀ ਅਸੂਲਾਂ ’ਤੇ ਅਮਲ ਕਰਦਿਆਂ ਹੋਇਆਂ ਚਲਾਇਆ ਜਾਂਦਾ ਹੈ।
 
== ਇਹ ਵੀ ਵੇਖੋ ==