ਗ਼ੁਲਾਮ ਮੁਸਤੁਫ਼ਾ ਤਬੱਸੁਮ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
{{Infobox writer
| name = ਸੂਫ਼ੀ ਤਬੱਸਮਤਬੱਸੁਮ<br>صوفی تبسم
| image = Sufi Tabassum.jpg
| pseudonym =
| birth_name = ਗ਼ੁਲਾਮ ਮੁਸਤੁਫ਼ਾ ਤਬੱਸਮਤਬੱਸੁਮ
| birth_date = 4 ਅਗਸਤ 1899
| birth_place = [[ਅੰਮ੍ਰਿਤਸਰ]], [[ਬਰਤਾਨਵੀ ਪੰਜਾਬ]]
ਲਾਈਨ 18:
| website =
}}
'''ਗ਼ੁਲਾਮ ਮੁਸਤੁਫ਼ਾ ਤਬੱਸਮਤਬੱਸੁਮ ''' (4 ਅਗਸਤ 1899 – 7 ਫਰਵਰੀ 1978) [[ਉਰਦੂ]], [[ਪੰਜਾਬੀ ਭਾਸ਼ਾ|ਪੰਜਾਬੀ]], ਅਤੇ [[ਫ਼ਾਰਸੀ ਭਾਸ਼ਾ|ਫ਼ਾਰਸੀ]] ਕਵੀ ਸਨ। ''' ਤਬੱਸਮ ''' ਉਨ੍ਹਾਂ ਦਾ ਕਲਮੀ ਅਤੇ ਆਮ ਜਾਣਿਆ ਜਾਂਦਾ ਨਾਮ ਸੀ।<ref name="OPF">{{cite web|url=http://www.opf.org.pk/almanac/P/poets.htm|title=Poets|date=December 2006|work=Enyclopedia of Pakistan|publisher=Overseas Pakistanis Foundation|accessdate=22 July 2011|archiveurl=http://web.archive.org/web/20080922165044/http://www.opf.org.pk/almanac/P/poets.htm|archivedate=22 September 2008}}</ref>
ਸੂਫ਼ੀ ਗ਼ੁਲਾਮ ਮੁਸਤਫ਼ਾ ਤਬੱਸੁਮ ਬੱਚਿਆਂ ਅਤੇ ਵੱਡਿਆਂ ਦੇ ਮਕਬੂਲ ਤਰੀਨ ਸ਼ਾਇਰ ਅਤੇ ਉਰਦੂ ਅਤੇ ਫ਼ਾਰਸੀ ਤੋਂ ਬਹੁਤ ਸਾਰੀਆਂ ਕਾਵਿ-ਰਚਨਾਵਾਂ ਦੇ ਪੰਜਾਬੀ ਵਿਚ ਅਨੁਵਾਦਕ ਸਨ। ਉਸਦੀ ਸ਼ੈਲੀ ਕਲਾਸੀਕਲ ਪਰੰਪਰਾ ਵਿੱਚ ਹੈ, ਜਿਸ ਵਿੱਚ ਆਧੁਨਿਕ ਜੀਵਨ ਦੇ ਦਿੱਤੇ ਦਰਦ ਅਤੇ ਦੁੱਖ ਦੀ ਡੂੰਘੀ ਚੇਤਨਾ ਸਮਾਈ ਹੋਈ ਹੈ।<ref name="SAM">[http://www.southasianmedia.net/profile/pakistan/pk_leadingpersonalities_literature.cfm#gmt Leading Personalities of Pakistan, South Asian Media Net].</ref> ਉਹ ਲੀਲੋ ਨੁਹਾਰ ਮਾਸਕ ਦੇ ਸੰਪਾਦਕ ਅਤੇ ਬਰਾਡਕਾਸਟਰ ਵੀ ਰਹੇ। ਟੀ ਵੀ, ਰੇਡੀਓ ਤੋਂ ਪ੍ਰੋਗਰਾਮ "ਇਕਬਾਲ ਕਾ ਇਕ ਸ਼ਿਅਰ" ਕਰਦੇ ਸਨ।
 
ਸੂਫ਼ੀ ਤਬੱਸੁਮ ਹਰ ਮੈਦਾਨ ਦੇ ਸ਼ਾਹਸਵਾਰ ਸਨ। ਨਜ਼ਮ, ਨਸਰ, ਗ਼ਜ਼ਲ, ਗੀਤ, ਫ਼ਿਲਮੀ ਨਗ਼ਮੇ ਹੋਣ ਜਾਂ ਬੱਚਿਆਂ ਦੀਆਂ ਨਜ਼ਮਾਂ। ਅਦਾਰਾ ਫ਼ਿਰੋਜ਼ ਸੰਨਜ਼ ਤੋਂ ਉਨ੍ਹਾਂ ਦੀਆਂ ਬਹੁਤ ਸਾਰੀਆਂ ਕਿਤਾਬਾਂ ਪ੍ਰਕਾਸ਼ਿਤ ਹੋਈਆਂ। ਜਿਵੇਂ ਅੰਜਮਨ, ਸਦ ਸ਼ਿਅਰ ਇਕਬਾਲ ਅਤੇ ਦੋਗੁਣਾ। ਇਲਾਵਾ ਅਜ਼ੀਂ ਬੱਚਿਆਂ ਦੇ ਲਈ ਬੇਸ਼ੁਮਾਰ ਕੁਤਬ ਲਿਖੀਆਂ। ਜਿਨ੍ਹਾਂ ਵਿੱਚ ਸ਼ਹਿਰਾ ਆਫ਼ਾਕ ਕਿਤਾਬਾਂ ਝੂਲਣੇ, ਟੋਟ ਬਟੋਟ, ਕਹਾਵਤੇਂ ਔਰ ਪਹੇਲੀਆਂ, ਸੁਣੋ ਗੱਪ ਸ਼ਬ ਵਗ਼ੈਰਾ ਸ਼ਾਮਿਲ ਹਨ। "ਝੂਲਣੇ" ਤੋ ਨੰਨ੍ਹੇ ਮੁੰਨੇ ਬੱਚਿਆਂ ਲਈ ਐਸੀ ਕਿਤਾਬ ਹੈ ਜੋ ਹਰ ਬੱਚਾ ਆਪਣੇ ਆਪਣੇ ਬਚਪਨ ਵਿੱਚ ਪੜ੍ਹਦਾ ਰਿਹਾ ਹੈ।
 
ਤਬੱਸੁਮ ਦਾ ਜਨਮ ਕਸ਼ਮੀਰੀ ਪਿਛੋਕੜ ਦੇ ਮਾਪਿਆਂ ਦੇ ਘਰ, ਅੰਮ੍ਰਿਤਸਰ, ਪੰਜਾਬ ਵਿੱਚ ਹੋਇਆ ਸੀ। ਉਸ ਨੇ ਲਾਹੌਰ ਵਿਚ ਫੋਰਮੈਨ ਮਸੀਹੀ ਕਾਲਜ (FCC) ਤੋਂ ਫ਼ਾਰਸੀ ਵਿਚ ਮਾਸਟਰ ਦੀ ਡਿਗਰੀ ਕੀਤੀ। ਉਹ ਆਪਣੇ ਪੂਰੇ ਕੈਰੀਅਰ ਲਈ ਸਰਕਾਰੀ ਕਾਲਜ ਲਾਹੌਰ ਦੇ ਨਾਲ ਹੀ ਰਹੇ ਫ਼ਾਰਸੀ ਸਟੱਡੀਜ਼ ਵਿਭਾਗ ਦੇ ਮੁਖੀ ਬਣਨ ਤੱਕ ਤਰੱਕੀ ਕੀਤੀ।<ref name="OPF"/>
==ਸ਼ਾਇਰੀ ਦਾ ਨਮੂਨਾ==
===ਦੋਹੜੇ===