ਫ਼ਰਾਂਸੀਸੀ ਭਾਸ਼ਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 1:
 
 
'''ਫ਼ਰਾਂਸੀਸੀ''' (''français, la langue française'') ਇੱਕ ਰੁਮਾਂਸ ਬੋਲੀ ਹੈ<ref>http://dictionary.sensagent.com/french-language/en-en/</ref> ਜੋ ਮੁੱਖ ਰੂਪ ਵਿਚ [[ਫ਼੍ਰਾਂਸ]] ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ [[ਪਹਿਲੀ ਬੋਲੀ]] ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ <!--ਮਤਲਬ?--> ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ [[ਕੈਨੇਡਾ]], [[ਬੈਲਜੀਅਮ]], [[ਸਵਿਟਜ਼ਰਲੈਂਡ]], ਅਫ਼ਰੀਕੀ ਫਰੇਂਕੋਫੋਨ, [[ਲਕਜ਼ਮਬਰਗ]] ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
 
ਲਾਈਨ 18 ⟶ 16:
{{ਅੰਤਕਾ}}
{{ਅਧਾਰ}}
 
[[ਸ਼੍ਰੇਣੀ:ਭਾਸ਼ਾਵਾਂ]]