ਅਦਰਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
" thumb|right|ਅਦਰਕ ਦਾ ਖੇਤ thumb|right|ਤਾਜ਼ਾ ਅਦਰਕ '''ਅਦਰਕ'..." ਨਾਲ਼ ਸਫ਼ਾ ਬਣਾਇਆ
 
ਛੋ clean up using AWB
ਲਾਈਨ 1:
 
[[File:gingerfield.jpg|thumb|right|ਅਦਰਕ ਦਾ ਖੇਤ]]
[[File:Ingwer 2 fcm.jpg|thumb|right|ਤਾਜ਼ਾ ਅਦਰਕ]]
ਲਾਈਨ 8 ⟶ 7:
ਅਦਰਕ ਸੁਆਣੀਆਂ ਦੀਆਂ ਰਸੋਈਆਂ ਵਿਚ ਸਿਰਫ ਤੜਕਿਆਂ ਦਾ ਹੀ ਸ਼ਿੰਗਾਰ ਨਹੀਂ ਹੈ ਸਗੋਂ ਇਹ ਕਈ ਬਿਮਾਰੀਆਂ ਦਾ ਇਲਾਜ ਵੀ ਹੈ। ਅਦਰਕ, ਆਯੁਰਵੇਦ ਦੀਆਂ 60 ਪ੍ਰਤੀਸ਼ਤ ਦਵਾਈਆਂ ਵਿਚ ਵਰਤਿਆ ਜਾਂਦਾ ਹੈ। ਇਸ ਦੀ ਵਰਤੋਂ ਅੰਗਰੇਜ਼ੀ ਦਵਾਈਆਂ ਵਿਚ ਵੀ ਸਾਲਟ ਦੇ ਰੂਪ ਵਿਚ ਹੁੰਦੀ ਹੈ। ਖੰਘ, ਦਿਲ ਦੇ ਰੋਗਾਂ, ਬਵਾਸੀਰ, ਪੇਟ ਦੀ ਗੈਸ, ਪੇਟ ਦੀ ਇਨਫੈਕਸ਼ਨ, ਸਾਹ ਦੀਆਂ ਬਿਮਾਰੀਆਂ, ਬਲਗਮ ਪੈਦਾ ਹੋਣ ਦੀ ਬਿਮਾਰੀ, ਜ਼ੁਕਾਮ, ਬੁਖਾਰ ਦੂਰ ਕਰਨ ਲਈ ਅਦਰਕ ਇਕ ਦਵਾਈ ਦੇ ਰੂਪ ਵਿਚ ਵੀ ਲਿਆ ਜਾ ਸਕਦਾ ਹੈ।
{{ਅੰਤਕਾ}}
 
[[ਸ਼੍ਰੇਣੀ:ਸਬਜੀ]]