ਅਧਿਆਪਕ ਦਿਵਸਾਂ ਦੀ ਸੂਚੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 1:
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਨ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਂਦੇ ਹਨ।
 
ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, [[ਵਿਸ਼ਵ ਅਧਿਆਪਕ ਦਿਵਸ]] ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ।<ref>{{cite web|url=http://www.5oct.org |title=World Teachers’ Day, October 2 |publisher=Unesco.org |date= |accessdate=2012-09-05}}</ref>