ਮੌਲਾਨਾ ਅਬੁਲ ਕਲਾਮ ਆਜ਼ਾਦ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋ clean up using AWB
ਲਾਈਨ 14:
| signature = Autograph_of_Maulana_Abul_Kalam_Azad.jpg
}}
'''ਅਬੁਲ ਕਲਾਮ ਮੁਹਿਉੱਦੀਨ ਅਹਿਮਦ ਆਜ਼ਾਦ''' {{audio|Abulkalam.ogg|pronunciation}} ({{lang-ur|{{nastaliq|مولانا ابوالکلام محی الدین احمد آزاد}}}}, {{lang-bn|আবুল কালাম মুহিয়ুদ্দিন আহমেদ আজাদ}}) (11 ਨਵੰਬਰ 1888 – 22 ਫਰਵਰੀ 1958) ਭਾਰਤੀ ਵਿਦਵਾਨ ਅਤੇ [[ਭਾਰਤ ਦਾ ਆਜ਼ਾਦੀ ਸੰਗਰਾਮ| ਭਾਰਤ ਦੇ ਆਜ਼ਾਦੀ ਸੰਗਰਾਮ]] ਦਾ ਸੀਨੀਅਰ ਆਗੂ ਸੀ। ਉਹ ਮਹਾਤਮਾ ਗਾਂਧੀ ਦੇ ਸਿੱਧਾਂਤਾਂ ਦਾ ਸਮਰਥਨ ਕਰਦੇ ਸਨ। ਉਨ੍ਹਾਂ ਨੇ ਹਿੰਦੂ-ਮੁਸਲਮਾਨ ਏਕਤਾ ਲਈ ਕਾਰਜ ਕੀਤਾ, ਅਤੇ ਉਹ ਵੱਖ ਮੁਸਲਮਾਨ ਰਾਸ਼ਟਰ (ਪਾਕਿਸਤਾਨ) ਦੇ ਸਿੱਧਾਂਤ ਦਾ ਵਿਰੋਧ ਕਰਨ ਵਾਲੇ ਮੁਸਲਮਾਨ ਨੇਤਾਵਾਂ ਵਿੱਚੋਂ ਸਨ। 1992 ਵਿੱਚ ਉਨ੍ਹਾਂ ਦ ਮਰਨ-ਉਪਰੰਤ [[ਭਾਰਤ ਰਤਨ]] ਨਾਲ ਸਨਮਾਨt ਕੀਤਾ ਗਿਆ। <ref name="Padma Awards Directory 1954-2007">{{cite web|title=Padma Awards Directory (1954–2007)|url=http://www.mha.nic.in/pdfs/PadmaAwards1954-2007.pdf|publisher=[[Ministry of Home Affairs (India)|Ministry of Home Affairs]]|accessdate=7 December 2010}}</ref> ਖਿਲਾਫਤ ਅੰਦੋਲਨ ਵਿੱਚ ਉਨ੍ਹਾਂ ਦੀ ਮਹੱਤਵਪੂਰਣ ਭੂਮਿਕਾ ਸੀ। 1923 ਵਿੱਚ ਉਹ [[ਇੰਡੀਅਨ ਨੈਸ਼ਨਲ ਕਾਂਗਰਸ]] ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਬਣੇ। ਉਹ 1940 ਅਤੇ 1945 ਵਿੱਚ ਫੇਰ ਕਾਂਗਰਸ ਦੇ ਪ੍ਰਧਾਨ ਬਣੇ। ਆਜ਼ਾਦੀ ਦੇ ਬਾਅਦ ਉਹ ਭਾਰਤ ਦੇ ਸੰਸਦ ਮੈਂਬਰ ਚੁਣੇ ਗਏ ਅਤੇ ਉਹ ਭਾਰਤ ਦੇ ਪਹਿਲੇ ਸ਼ਿਖਿਆ ਮੰਤਰੀ ਬਣੇ।
==ਹਵਾਲੇ==
{{ਹਵਾਲੇ}}
{{ਭਾਰਤ ਦੇ ਸੁਤੰਤਰਤਾ ਸੰਗਰਾਮੀਏ}}
{{ਅਧਾਰ}}
 
[[ਸ਼੍ਰੇਣੀ:ਭਾਰਤ ਦੇ ਆਜ਼ਾਦੀ ਸੰਗਰਾਮੀਏ]]
[[ਸ਼੍ਰੇਣੀ:ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ]]