ਅਮਿਤੋਜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 12:
| movement = [[ਆਧੁਨਿਕਤਾ]]
}}
'''ਅਮਿਤੋਜ''' (ਮੁੱਢਲਾ ਨਾਂ – ਕ੍ਰਿਸ਼ਨ ਕੁਮਾਰ; ਫੇਰ ਕੰਵਲ ਸ਼ਮੀਮ; ਫੇਰ ਕ੍ਰਿਸ਼ਨ ਕੰਵਲ ਸਰੀਨ, 3 ਜੂਨ 1947<ref>[http://paash.wordpress.com/2008/09/08/amitojs-poem-about-his-last-meeting-with-paash/ Amitoj's poem about his last meeting with Paash]</ref> - 27 ਅਗਸਤ 2005) ਪੰਜਾਬੀ ਦਾ ਇੱਕ ਪ੍ਰਤਿਭਾਸ਼ੀਲ ਕਵੀ ਸੀ।
 
ਉਸਦਾ ਜਨਮ ਜਲੰਧਰ-ਅਮ੍ਰਿਤਸਰ ਸੜਕ ‘ਤੇ ਭੁਲੱਥ ਦੇ ਨੇੜੇ ਪਿੰਡ ਅਖਾੜੇ ਦੇ ਤਕੜੇ ਜ਼ਿਮੀਦਾਰਾਂ ਦੇ ਘਰ ਹੋਇਆ। ਉਸਦਾ ਕਪੂਰਥਲੇ ਸਰਕਾਰੀ ਕਾਲਜ ਵਿੱਚ ਪੜ੍ਹਦਿਆਂ 1962 ਵਿੱਚ ਹੋਣਹਾਰ ਕਵੀ ਸੁਰਜੀਤ ਪਾਤਰ ਨਾਲ਼ ਮੇਲ਼ ਹੋਇਆ। ਉਸਨੇ ਜੀਵਨ ਬੀਮੇ ਦੀ ਨੌਕਰੀ ਕਰਦਿਆਂ ਈਵਨਿੰਗ ਕਾਲਜ ਵਿੱਚ ਪੜ੍ਹਾਈ ਕੀਤੀ ਅਤੇ ਅਖ਼ਬਾਰ [[ਨਵਾਂ ਜ਼ਮਾਨਾ]] ਵਿੱਚ ਡੇੜ੍ਹ ਸਾਲ ਪੱਤਰਕਾਰੀ ਦਾ ਕੰਮ ਕੀਤਾ। ਫਿਰ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਤੋਂ ਐੱਮ ਏ ਅਤੇ ਪੀ ਐੱਚ ਡੀ ਕੀਤੀ। 1980ਵਿਆਂ ਵਿੱਚ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ [[ਕੱਚ ਦੀਆਂ ਮੁੰਦਰਾਂ]] ਵਿੱਚ ਆਪਣੀ ਸਾਹਿਤਕ ਸ਼ੈਲੀ ਕਰਕੇ ਵੀ ਜਾਣੇ ਜਾਂਦੇ ਹਨ।
ਲਾਈਨ 34:
{{ਹਵਾਲੇ}}
{{ਅਧਾਰ}}
[[Category: ਪੰਜਾਬੀ ਕਵੀ]]
{{ਪੰਜਾਬੀ ਲੇਖਕ}}
 
[[Categoryਸ਼੍ਰੇਣੀ: ਪੰਜਾਬੀ ਕਵੀ]]