ਨਾਵਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 1:
[[File:2009 stapelweise Neuerscheinungen im Buchladen.JPG|thumb|ਫਰਵਰੀ 2009 ਜਰਮਨੀ ਵਿੱਚ ਇੱਕ ਕਿਤਾਬਾਂ ਦੀ ਦੁਕਾਨ ਤੇ ਨਾਵਲਾਂ ਦੀ ਨੁਮਾਇਸ਼ ]]
'''ਨਾਵਲ''' ([[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]]: Novel) [[ਸਾਹਿਤ]] ਦਾ ਇੱਕ [[ਸਾਹਿਤ ਦੇ ਰੂਪ|ਰੂਪ]] ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ।
 
==ਜਾਣ ਪਛਾਣ==
ਪੰਜਾਬੀ ਵਿੱਚ ਨਾਵਲ ਸ਼ਬਦ ਸਿਧਾ ਅੰਗਰੇਜ਼ੀ ਸ਼ਬਦ Novel ਤੋਂ ਆਇਆ ਹੈ। <ref>{{cite book | title=ਸਾਹਿੱਤ ਦੇ ਰੂਪ | publisher=ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ | author=ਡਾ. ਰਤਨ ਸਿੰਘ ਜੱਗੀ | pages=11 | isbn=81-7380-484-2}}</ref> ਅਰਨੈਸਟ ਏ ਬੇਕਰ ਨੇ ਨਾਵਲ ਦੀ ਪਰਿਭਾਸ਼ਾ ਦਿੰਦੇ ਹੋਏ ਉਸਨੂੰ ਗਦਬੱਧ ਕਥਾਨਕ ਦੇ ਮਾਧਿਅਮ ਦੁਆਰਾ ਜੀਵਨ ਅਤੇ ਸਮਾਜ ਦੀ ਵਿਆਖਿਆ ਦਾ ਸਰਬੋਤਮ ਸਾਧਨ ਦੱਸਿਆ ਹੈ। ਇੰਜ ਤਾਂ ਵਿਸ਼ਵ ਸਾਹਿਤ ਦਾ ਅਰੰਭ ਹੀ ਸ਼ਾਇਦ ਕਹਾਣੀਆਂ ਨਾਲ ਹੋਇਆ ਅਤੇ ਉਹ ਮਹਾਂਕਾਵਾਂ ਦੇ ਯੁੱਗ ਤੋਂ ਅੱਜ ਤੱਕ ਦੇ ਸਾਹਿਤ ਦੀ ਰੀੜ ਰਹੀਆਂ ਹਨ, ਫਿਰ ਵੀ ਨਾਵਲ ਨੂੰ ਆਧੁਨਿਕ ਯੁੱਗ ਦੀ ਦੇਣ ਕਹਿਣਾ ਵਧੇਰੇ ਢੁਕਵਾਂ ਹੋਵੇਗਾ। ਸਾਹਿਤ ਵਿੱਚ ਗਦ ਦਾ ਪ੍ਰਯੋਗ ਜੀਵਨ ਦੇ ਯਥਾਰਥ ਚਿਤਰਣ ਦਾ ਲਖਾਇਕ ਹੈ। ਸਧਾਰਣ ਬੋਲ-ਚਾਲ ਦੀ ਭਾਸ਼ਾ ਦੁਆਰਾ ਲੇਖਕ ਲਈ ਆਪਣੇ ਪਾਤਰਾਂ, ਉਨ੍ਹਾਂ ਦੀਆਂ ਸਮਸਿਆਵਾਂ ਅਤੇ ਉਨ੍ਹਾਂ ਦੇ ਜੀਵਨ ਦੀ ਵਿਆਪਕ ਪਿੱਠਭੂਮੀ ਨਾਲ ਪ੍ਰਤੱਖ ਸੰਬੰਧ ਸਥਾਪਤ ਕਰਨਾ ਆਸਾਨ ਹੋ ਗਿਆ ਹੈ।
 
==ਨਾਵਲ ਅਤੇ ਯਥਾਰਥ==