ਜ਼ੈਲ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 26:
|party =[[ਰਾਸ਼ਟਰੀ ਕਾਗਰਸ ਪਾਰਟੀ]]
|alma_mater =ਸ਼ਹੀਦ ਸਿੱਖ ਮਿਸ਼ਨਰੀ ਕਾਲਜ
|religion = [[ ਸਿੱਖ]]
}}
 
'''ਗਿਆਨੀ ਜ਼ੈਲ ਸਿੰਘ''' ([[5 ਮਈ]] [[1916]]-[[25 ਦਸੰਬਰ]] [[1994]]) [[ਭਾਰਤ]] ਦੇ 7ਵੇਂ ਰਾਸ਼ਟਰਪਤੀ ਸਨ। ਉਹਨਾਂ ਨੇ [[ਰਾਸ਼ਟਰਪਤੀ]] ਤੋਂ ਪਹਿਲਾ [[ਪੰਜਾਬ]] ਦੇ [[ਮੁੱਖ ਮੰਤਰੀ]] [[ਭਾਰਤ]] ਦੇ [[ਗ੍ਰਹਿ ਮੰਤਰੀ]] ਹੋਰ ਵੀ ਉਚ ਅਹੁਦਿਆ ਤੇ ਕੰਮ ਕੀਤਾ। ਉਹ [[ਭਾਰਤੀ ਰਾਸ਼ਟਰੀ ਕਾਗਰਸ ]] ਪਾਰਟੀ ਦੇ ਸਰਗਰਮ ਨੇਤਾ ਰਹੇ।
 
ਉਹਨਾਂ ਦਾ ਜਨਮ 5 ਮਈ 1916 ਨੂੰ ਸੰਧਵਾਂ [[ਜ਼ਿਲ੍ਹਾ ਫਰੀਦਕੋਟ]] ਵਿਖੇ ਹੋਇਆ। ਉਹਨਾਂ ਨੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ਼੍ਰੀ [[ਅੰਮਿਤਸਰ]] ਤੋਂ ਸ਼੍ਰੀ [[ਗੁਰੂ ਗਰੰਥ ਸਾਹਿਬ]] ਦੀ ਵਿਦਿਆ ਗ੍ਰਹਿਣ ਕੀਤੀ ਸੀ ਇਸ ਲਈ ਆਪਜੀ ਨੂੰ '''ਗਿਆਨੀ''' ਦੇ ਨਾਮ ਨਾਲ ਯਾਦ ਕੀਤਾ ਜਾਂਦਾ ਹੈ।
 
ਲਾਈਨ 46 ⟶ 44:
[[File:SA with President of India Giani Zail Singh.jpg|thumb]]
== ਆਪ ’ਤੇ ਪੂਰਨ ਕੰਟਰੋਲ==
ਗਿਆਨੀ ਜੀ ਦਾ ਆਪਣੇ ਆਪ ’ਤੇ ਪੂਰਨ ਕੰਟਰੋਲ ਸੀ। ਉਹ ਵੱਡੀ ਤੋਂ ਵੱਡੀ ਗੱਲ ਹੋਣ ’ਤੇ ਵੀ ਆਪਾ ਨਹੀਂ ਸੀ ਖੋਂਹਦੇ। ਚਾਹੇ ਉਹ ਐਮਰਜੈਂਸੀ ਦਾ ਸਮਾਂ ਸੀ ਜਾਂ ਹੋਰ ਕੋਈ ਹਾਲਾਤ ਉਨ੍ਹਾਂ ਦੀ ਸੱਤਾ ਸਮੇਂ ਲੋਕਾਂ ਨਾਲ ਕਿਸੇ ਤਰ੍ਹਾਂ ਦੀ ਜ਼ਿਆਦਤੀ ਦੀ ਕੋਈ ਘਟਨਾ ਨਹੀਂ ਮਿਲ ਸਕਦੀ।
 
==ਵਿਰੋਧੀਆਂ==
ਲਾਈਨ 53 ⟶ 51:
== ਇਹ ਵੀ ਵੇਖੋ ==
* [[ਭਾਰਤ ਦੇ ਰਾਸ਼ਟਰਪਤੀਆਂ ਦੀ ਸੂਚੀ]]
{{ਰਾਸ਼ਟਰਪਤੀ}}

[[ਸ਼੍ਰੇਣੀ: ਭਾਰਤ ਦੇ ਰਾਸ਼ਟਰਪਤੀ]]
[[ਸ਼੍ਰੇਣੀ:ਪੰਜਾਬ (ਭਾਰਤ) ਦੇ ਮੁੱਖ ਮੰਤਰੀ]]
{{ਰਾਸ਼ਟਰਪਤੀ}}