ਗੌਤਮ ਬੁੱਧ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎ਸੱਚ ਦੀ ਖੋਜ: clean up, replaced: ਬੀਮਾਰੀ → ਬਿਮਾਰੀ using AWB
ਛੋ clean up using AWB
ਲਾਈਨ 21:
 
==ਸੱਚ ਦੀ ਖੋਜ==
ਰਾਜਕੁਮਾਰ ਗੌਤਮ ਨੇ ਇੱਕ ਵਾਰ ਰੱਥ ਵਿੱਚ ਬੈਠ ਕੇ ਸੈਰ ਕਰਦੇ ਸਮੇਂ ਬੁੱਢੇ ਆਦਮੀ, ਰੋਗੀ ਅਤੇ ਮੁਰਦੇ ਨੂੰ ਦੇਖ ਕੇ ਇਹ ਅਨੁਭਵ ਕੀਤਾ ਕਿ ਸੰਸਾਰ ਦੁੱਖਾਂ ਦਾ ਅਤੇ ਮੁਸੀਬਤਾਂ ਦਾ ਘਰ ਹੈ ਅਤੇ ਜਨਮ ਲੈਣ ਵਾਲਾ ਕੋਈ ਵੀ ਵਿਅਕਤੀ ਬੁਢਾਪੇ, ਬਿਮਾਰੀ ਅਤੇ ਮੌਤ ਤੋਂ ਨਹੀਂ ਬਚ ਸਕਦਾ। ਫਿਰ ਗੌਤਮ ਨੇ ਇੱਕ ਪ੍ਰਸੰਨ ਚਿੱਤ ਸੰਨਿਆਸੀ ਦੇਖਿਆ, ਜੋ ਜੀਵਨ ਅਤੇ ਮਰਨ ਦੇ ਬੰਧਨਾਂ ਤੋਂ ਮੁਕਤੀ ਪ੍ਰਾਪਤ ਕਰਨ ਲਈ ਸੰਸਾਰ ਤਿਆਗ ਕੇ ਸੱਚ ਦੀ ਖੋਜ ਵਿੱਚ ਲੱਗਾ ਹੋਇਆ ਸੀ, ਇਨ੍ਹਾਂ ਚਾਰ ਦਿਸ਼ਾਵਾਂ ਦਾ [[ਗੌਤਮ ਬੁੱਧ]] ਦੇ ਮਨ ‘ਤੇ ਏਨਾ ਡੂੰਗਾ ਪ੍ਰਭਾਵ ਪਿਆ ਕਿ ਉਨ੍ਹਾਂ ਨੇ ਸੱਚੇ ਗਿਆਨ ਦੀ ਖੋਜ ਲਈ ਘਰ ਨੂੰ ਤਿਆਗਣ ਦਾ ਦ੍ਰਿੜ੍ਹ ਨਿਸ਼ਚਾ ਕਰ ਲਿਆ।
 
ਇਕ ਰਾਤ ਗੌਤਮ ਆਪਣੇ ਪੁੱਤਰ, ਪਤਨੀ ਅਤੇ ਮਹਿਲ ਨੂੰ ਛੱਡ ਕੇ ਆਪਣੇ ਘੋੜੇ ਕੰਥਕ ‘ਤੇ ਸਵਾਰ ਹੋ ਕੇ ਸੱਚਾਈ ਦੀ ਖੋਜ ਵਿੱਚ ਚੁੱਪ-ਚਾਪ ਘਰੋਂ ਚਲੇ ਗਏ। ਯੋਗ ਗੁਰੂ ਦੀ ਭਾਲ ‘ਚ ਪਹਿਲਾਂ ਰਾਜ ਗ੍ਰਹਿ ਸ਼ਹਿਰ ਦੇ ਅਲਾਰ ਅਤੇ ਕੁਦਰਨ ਵਿਦਵਾਨਾਂ ਪਾਸੋਂ ਸਿੱਖਿਆ ਪ੍ਰਾਪਤ ਕੀਤੀ। ਫਿਰ ਗਯਾ ਨੇੜੇ ਪੰਜ ਸਾਥੀਆਂ ਨਾਲ ਮਿਲ ਕੇ ਘੋਰ ਤਪੱਸਿਆ ਕੀਤੀ ਪਤੂ ਮਨ ਨੂੰ ਸ਼ਾਂਤੀ ਨਾ ਮਿਲਣ ਕਾਰਨ ਤਪੱਸਿਆ ਦਾ ਰਾਹ ਛੱਡ ਦਿੱਤਾ। ਫਿਰ ਗਯਾ ਵਿਖੇ ਨਿਰੰਜਨਾ ਨਦੀ ਦੇ ਕੰਢੇ ‘ਤੇ ਪਿੱਪਲ ਦੇ ਇੱਕ ਦਰੱਖਤ ਹੇਠ ਸਮਾਧੀ ਲਾ ਕੇ ਉਹ ਬੈਠ ਗਏ। ਗੌਤਮ ਸੱਤ ਦਿਨ ਅਤੇ ਸੱਤ ਰਾਤਾਂ ਅਖੰਡ ਸਮਾਧੀ ਵਿੱਚ ਸਥਿਰ ਰਹੇ।
ਲਾਈਨ 44:
{{ਅੰਤਕਾ}}
{{ਭਾਰਤੀ ਧਰਮ}}
 
[[ਸ਼੍ਰੇਣੀ:ਬੁੱਧ ਧਰਮ]]