ਜਪੁਜੀ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਵਿਚ → ਵਿੱਚ (3) using AWB
ਛੋ clean up using AWB
ਲਾਈਨ 1:
'''ਜਪੁ ਜੀ ਸਾਹਿਬ''' (ਜਾਂ '''ਜਪੁ ਜੀ''') [[ਗੁਰੂ ਨਾਨਕ ਦੇਵ]] ਦੀ ਲਿਖੀ ਬਾਣੀ ਹੈ ਜੋ [[ਗੁਰੂ ਗ੍ਰੰਥ ਸਾਹਿਬ]] ਵਿੱਚ ਸਭ ਤੋਂ ਪਹਿਲਾਂ ਦਰਜ ਹੈ।<ref>{{cite web | url=http://www.gurugranthdarpan.com/darpan2/0001.html | title=ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ}}</ref> ਇਸ ਵਿੱਚ [[ਮੂਲ ਮੰਤਰ]], 38 ਪੌੜੀਆਂ ਅਤੇ 1 ਸਲੋਕ ਹਨ। ਇਸਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ।<ref>[[ਮੁਨਾਜਾਤ-ਏ-ਬਾਮਦਾਦੀ]], ਜਪੁ ਜੀ ਸਾਹਿਬ, ਅਸਲ-ਓ-ਤਰਜਮਾ ਬ ਸ਼ਿਅਰ-ਏ-ਫ਼ਾਰਸੀ, ਭਾਈ ਲਕਸ਼ਵੀਰ ਸਿੰਘ ‘ਮੁਜ਼ਤਰ’ ਨਾਭਵੀ, ਮੁੱਖ ਬੰਧ ਅਤੇ ਸਾਰ "ਜਪੁਜੀ ਸਾਹਿਬ"- ਪੰਨਾ 4 </ref> ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਕੁੱਲ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
 
'''ਜਪੁ ਜੀ ਸਾਹਿਬ''' (ਜਾਂ '''ਜਪੁ ਜੀ''') [[ਗੁਰੂ ਨਾਨਕ ਦੇਵ]] ਦੀ ਲਿਖੀ ਬਾਣੀ ਹੈ ਜੋ [[ਗੁਰੂ ਗ੍ਰੰਥ ਸਾਹਿਬ]] ਵਿੱਚ ਸਭ ਤੋਂ ਪਹਿਲਾਂ ਦਰਜ ਹੈ।<ref>{{cite web | url=http://www.gurugranthdarpan.com/darpan2/0001.html | title=ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ}}</ref> ਇਸ ਵਿੱਚ [[ਮੂਲ ਮੰਤਰ]], 38 ਪੌੜੀਆਂ ਅਤੇ 1 ਸਲੋਕ ਹਨ। ਇਸਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ।<ref>[[ਮੁਨਾਜਾਤ-ਏ-ਬਾਮਦਾਦੀ]], ਜਪੁ ਜੀ ਸਾਹਿਬ, ਅਸਲ-ਓ-ਤਰਜਮਾ ਬ ਸ਼ਿਅਰ-ਏ-ਫ਼ਾਰਸੀ, ਭਾਈ ਲਕਸ਼ਵੀਰ ਸਿੰਘ ‘ਮੁਜ਼ਤਰ’ ਨਾਭਵੀ, ਮੁੱਖ ਬੰਧ ਅਤੇ ਸਾਰ "ਜਪੁਜੀ ਸਾਹਿਬ"- ਪੰਨਾ 4 </ref>ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਕੁੱਲ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
 
{{ਅੰਤਕਾ}}
{{ਅਧਾਰ}}
 
[[Category:ਨਾਨਕ ਬਾਣੀ]]
[[ਸ਼੍ਰੇਣੀ:ਗੁਰਮਤਿ ਕਾਵਿ]]
== ਬਾਹਰਲੇ ਲਿੰਕ==
*[http://www.sikhphilosophy.net/jap-ji-sahib/ Contemporary Translations of Japji Sahib]
ਲਾਈਨ 17 ⟶ 15:
 
{{ਗੁਰਬਾਣੀ}}
 
[[Categoryਸ਼੍ਰੇਣੀ:ਨਾਨਕ ਬਾਣੀ]]
[[ਸ਼੍ਰੇਣੀ:ਗੁਰਮਤਿ ਕਾਵਿ]]