ਟੋਕੀਓ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 84:
|title=World Urbanization Prospects: The 2009 Revision Population Database
|publisher=United Nations
|accessdate=2012-03-06}}</ref> ਇਹ ਜਪਾਨੀ ਸਰਕਾਰ ਅਤੇ ਸ਼ਾਹੀ ਮਹੱਲ ਦਾ ਟਿਕਾਣਾ ਅਤੇ ਜਪਾਨੀ ਸ਼ਾਹੀ ਘਰਾਨੇ ਦੀ ਰਿਹਾਇਸ਼ ਹੈ। ਇਹ ਮੁੱਖ ਟਾਪੂ ਹੋਂਸ਼ੂ ਦੇ ਦੱਖਣ-ਪੂਰਬੀ ਪਾਸੇ ਦੇ ਕਾਂਤੋ ਖੇਤਰ ਵਿੱਚ ਸਥਿੱਤ ਹੈ ਅਤੇ ਇਸ ਵਿੱਚ ਈਜ਼ੂ ਟਾਪੂ ਅਤੇ ਓਗਾਸਵਾਰਾ ਟਾਪੂ ਸ਼ਾਮਲ ਹਨ।<ref name="nussbaum981">Nussbaum, Louis-Frédéric. (2005). "Tōkyō" in {{Google books|p2QnPijAEmEC|''Japan Encyclopedia'', pp. 981-982|page=981}}; "Kantō" in {{Google books|p2QnPijAEmEC|p. 479|page=479}}</ref> ਟੋਕੀਓ ਮਹਾਂਨਗਰ ਨੂੰ ੧੯੪੩ ਵਿੱਚ ਪੂਰਵਲੇ ਟੋਕੀਓ ਪ੍ਰੀਫੈਕਟ ਜ਼ਿਲ੍ਹਾ (東京府) ਅਤੇ ਟੋਕੀਓ ਸ਼ਹਿਰ (東京市) ਨੂੰ ਮਿਲਾ ਕੇ ਬਣਿਆ ਸੀ।
 
ਟੋਕੀਓ ਦੀ ਮਹਾਂਨਗਰੀ ਸਰਕਾਰ ਟੋਕੀਓ ਦੇ ੨੩ ਵਿਸ਼ੇਸ਼ ਵਾਰਡਾਂ ਨੂੰ ਪ੍ਰਸ਼ਾਸਤ ਕਰਦੀ ਹੈ ਜੋ ਟੋਕੀਓ ਸ਼ਹਿਰ ਤੋਂ ਇਲਾਵਾ ਪ੍ਰੀਫੈਕਟ ਜ਼ਿਲ੍ਹੇ ਦੀਆਂ ੩੯ ਨਗਰਪਾਲਿਕਾਵਾਂ ਅਤੇ ਦੋ ਬਾਹਰੀ ਟਾਪੂਆਂ ਦਾ ਬਣਿਆ ਹੋਇਆ ਹੈ। ਵਿਸ਼ੇਸ਼ ਵਾਰਡਾਂ ਦੀ ਅਬਾਦੀ ੮੦ ਲੱਖ ਤੋਂ ਵੱਧ ਹੈ ਅਤੇ ਕੁੱਲ ਅਬਾਦੀ ੧੩੦ ਲੱਖ ਤੋਂ ਵੀ ਵੱਧ। ਇਹ ਪ੍ਰੀਫੈਕਟ ਜ਼ਿਲ੍ਹਾ ਦੁਨੀਆਂ ਦੇ ਸਭ ਤੋਂ ਵੱਧ ਅਬਾਦੀ ਵਾਲੇ (ਅਬਾਦੀ ੩.੫ ਕਰੋੜ ਤੋਂ ਵੱਧ) ਅਤੇ ਸਭ ਤੋਂ ਵੱਧ ਸ਼ਹਿਰੀ ਇਕੱਠ ਆਰਥਕਤਾ (੨੦੦੮ ਵਿੱਚ ਖ਼ਰੀਦ ਸ਼ਕਤੀ ਸਮਾਨਤਾ ਵਿੱਚ ਅਮਰੀਕੀ ਡਾਲਰ ੧.੪੭੯ ਟ੍ਰਿਲੀਅਨ ਦੀ ਕੁੱਲ ਘਰੇਲੂ ਉਪਜ; ਨਿਊ ਯਾਰਕ ਮਹਾਂਨਗਰ ਤੋਂ ਵੱਧ) ਵਾਲੇ ਮਹਾਂਨਗਰੀ ਖੇਤਰ ਦਾ ਹਿੱਸਾ ਹੈ।<ref name="pricewater">{{cite web
ਲਾਈਨ 112:
 
[[ਸ਼੍ਰੇਣੀ:ਏਸ਼ੀਆ ਦੀਆਂ ਰਾਜਧਾਨੀਆਂ]]
[[ਸ਼੍ਰੇਣੀ: ਜਪਾਨ ਦੇ ਸ਼ਹਿਰ]]