ਡਾ. ਰਾਜੇਂਦਰ ਪ੍ਰਸਾਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 20:
| footnotes =
}}
 
 
'''ਡਾ ਰਾਜਿਂਦਰ ਪ੍ਰਸਾਦ''' (3 ਦਸੰਬਰ 1884-28 ਫਰਵਰੀ 1963) ਇੱਕ [[ਭਾਰਤੀ]] ਰਾਜਨੇਤਾ ਸਨ ਜੋ ਅਜ਼ਾਦ [[ਭਾਰਤ]] ਦੇ ਪਹਿਲੇ [[ਰਾਸ਼ਟਰਪਤੀ]] ਬਣੇ। ਉਹ ਇਕੱਲੇ ਅਜਿਹੇ ਵਿਅਕਤੀ ਹਨ ਜੋ ਦੋ ਵਾਰੀ ਭਾਰਤ ਦੇ [[ਰਾਸ਼ਟਰਪਤੀ]] ਬਣੇ। ਉਹਨਾਂ ਨੂੰ ਭਾਰਤੀ ਗਣਤੰਤਰ ਦਾ ਨਿਰਮਾਤਾ ਕਿਹਾ ਜਾਂਦਾ ਹੈ।
ਲਾਈਨ 27 ⟶ 26:
ਡਾ ਰਾਜਿਂਦਰ ਪ੍ਰਸਾਦ ਦਾ ਜਨਮ ਬਿਹਾਰ ਦੇ ਸਿਵਾਨ ਜਿਲ੍ਹੇ ਦੇ ਜ਼ੇਰਾਦੇਈ ਵਿੱਚ ਹੋਇਆ। ਉਹਨਾਂ ਦੇ ਪਿਤਾ ਸ਼੍ਰੀ ਮਹਾਦੇਵ ਸਹਾਏ ਜੋ ਕਿ ਪਰਸੀਅਨ ਅਤੇ ਸੰਸਕ੍ਰਿਤ ਭਾਸ਼ਾ ਦੇ ਮਾਹਰ ਸਨ। ਉਹਨਾਂ ਦੇ ਮਾਤਾ ਸ਼੍ਰੀਮਤੀ ਕਮਲੇਸ਼ਵਰੀ ਦੇਵੀ ਇੱਕ ਧਾਰਮਿਕ ਔਰਤ ਸਨ ਜੋ ਕਿ ਡਾਕਟਰ ਸਾਹਿਬ ਨੂੰ ਰਮਾਇਣ ਦੀਆ ਧਾਰਮਿਕ ਕਹਾਣੀਆ ਸੁਣਾਉਂਦੀ ਸੀ।
{{ਰਾਸ਼ਟਰਪਤੀ}}
 
[[ਸ਼੍ਰੇਣੀ:ਸਰਕਾਰੀ ਆਹੁਦੇ]]
[[ਸ਼੍ਰੇਣੀ:ਭਾਰਤ ਦੇ ਰਾਸ਼ਟਰਪਤੀ]]