ਪਿਤਾ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਇਕ → ਇੱਕ (4), ਵਿਚ → ਵਿੱਚ (16) using AWB
ਛੋ clean up using AWB
ਲਾਈਨ 1:
[[File:USMC-120617-M-3042W-958.jpg|thumb]]
 
'''ਪਿਤਾ ਦਿਵਸ''' (ਅੰਗਰੇਜ਼ੀ ਵਿੱਚ Father's Day)<ref name="myers 185">Myers, 1972, p. 185</ref><ref name="larossa first">Larossa, 1997. pp. 172-173</ref> ਫਾਦਰ ਡੇ ਜੋ ਕਿ ਜੂਨ ਦੇ ਤੀਸਰੇ [[ਐਤਵਾਰ]] ਨੂੰ [[ਭਾਰਤ]] ਵਿੱਚ ਮਨਾਇਆ ਜਾ ਰਿਹਾ ਹੈ | ਇਨ੍ਹਾਂ ਦਿਨਾਂ ਨੂੰ ਮਨਾਉਣਾ ਖਾਸ ਕਰਕੇ ਪੱਛਮੀ ਦੇਸ਼ਾਂ ਦਾ ਚਲਣ ਹੈ ਪਰ ਹੁਣ ਆਧੁਨਿਕ ਸੁਵਿਧਾਵਾਂ ਕਾਰਨ ਬੱਚੇ ਘਰਾਂ ਤੋਂ ਦੂਰ ਰਹਿ ਕੇ ਪੜ੍ਹ ਰਹੇ ਹਨ, ਨੌਕਰੀ ਕਰ ਰਹੇ ਹਨ ਜਾਂ ਅਲੱਗ-ਅਲੱਗ ਪਰਿਵਾਰ ਬਣਾ ਕੇ ਰਹਿ ਰਹੇ ਹਨ | ਇਸ ਤਰ੍ਹਾਂ ਪਿਤਾ ਦਿਵਸ ਜਾਂ 'ਫਾਦਰ ਡੇ' ਜਿਹੜਾ ਪੱਛਮੀ ਦੇਸ਼ਾਂ ਵਿੱਚ ਮਨਾਇਆ ਜਾਂਦਾ ਸੀ, ਹੁਣ ਸਾਡੇ ਦੇਸ਼ ਵਿੱਚ ਵੀ ਮਨਾਇਆ ਜਾਂਦਾ ਹੈ | ਇਸ ਦਿਨ ਬੱਚੇ ਆਪਣੇ ਬਾਪ ਨੂੰ ਮਿਲਣ ਜਾਂਦੇ ਹਨ, 'ਹੈਪੀ ਫਾਦਰ ਡੇ' ਕਹਿੰਦੇ ਹਨ ਅਤੇ ਕਈ ਤਰ੍ਹਾਂ ਦੇ ਕਾਰਡ ਅਤੇ ਤੋਹਫ਼ੇ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਕਰਦੇ ਹਨ।
==ਮਾਂ-ਪਿਉ ਦਾ ਸਤਿਕਾਰ==
ਪਿਤਾ ਦਾ ਮਾਣ-ਸਤਿਕਾਰ ਕਰਨ ਲਈ ਸਾਨੂੰ ਸਭ ਨੂੰ ਹਮੇਸ਼ਾ ਵਚਨਬੱਧ ਰਹਿਣਾ ਚਾਹੀਦਾ ਹੈ, ਕਿਉਂਕਿ ਆਧੁਨਿਕ ਯੁੱਗ ਦੇ ਆਧੁਨਿਕ ਤਕਨੀਕਾਂ ਨੇ ਜਿਥੇ ਸਾਨੂੰ ਬਹੁਤ ਲਾਭ ਪਹੁੰਚਾਏ ਹਨ, ਉਥੇ ਸਾਡੇ ਰਿਸ਼ਤਿਆਂ ਨੂੰ ਵੀ ਕਮਜ਼ੋਰ ਕਰਨ ਵਿੱਚ ਕਾਫੀ ਰੋਲ ਅਦਾ ਕੀਤਾ ਹੈ | ਇਨ੍ਹਾਂ ਤਕਨੀਕਾਂ ਨੂੰ ਆਪਣੇ ਰਿਸ਼ਤਿਆਂ 'ਤੇ ਹਾਵੀ ਨਹੀਂ ਹੋਣ ਦੇਣਾ ਚਾਹੀਦਾ | ਮਾਂ-ਬਾਪ ਧਰਤੀ 'ਤੇ ਰੱਬ ਦਾ ਰੂਪ ਹਨ, ਜੋ ਇਨ੍ਹਾਂ ਦਾ ਮਾਣ-ਸਨਮਾਨ ਕਰਦੇ ਹਨ, ਉਨ੍ਹਾਂ ਨੂੰ ਤੀਰਥ ਯਾਤਰਾ ਕਰਨ ਦੀ ਵੀ ਲੋੜ ਨਹੀਂ ਹੁੰਦੀ |
ਲਾਈਨ 15:
{{ਹਵਾਲੇ}}
{{ਵਿਸ਼ਵ ਦਿਵਸ}}
 
[[ਸ਼੍ਰੇਣੀ:ਦਿਵਸ]]