ਮਦਰ ਟਰੇਸਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"{{ Infobox person | name = ਮਦਰ ਟੇਰਸਾ <br /> ਅਗਨੇਸੇ ਗੋਂਕਸ਼ੇ ਬੋਜਸ਼ਿਉ | image..." ਨਾਲ਼ ਸਫ਼ਾ ਬਣਾਇਆ
 
ਛੋ clean up using AWB
ਲਾਈਨ 13:
}}
 
'''ਮਦਰ ਟਰੇਸਾ''' (26 ਅਗਸਤ 1910 - 5 ਸਤੰਬਰ 1997) ਦਾ ਜਨਮ ਅਗਨੇਸੇ ਗੋਂਕਸ਼ੇ ਬੋਜਸ਼ਿਉ ਦੇ ਨਾਮ ਵਾਲੇ ਇੱਕ ਅਲਬੇਨੀਯਾਈ ਪਰਵਾਰ ਵਿੱਚ ਉਸਕੁਬ, ਓਟੋਮਨ ਸਾਮਰਾਜ (ਅੱਜ ਦਾ ਸੋਪਜੇ, [[ਮੇਸੇਡੋਨਿਆ ਗਣਰਾਜ]]) ਵਿੱਚ ਹੋਇਆ ਸੀ। ਮਦਰ ਟੇਰਸਾ [[ਰੋਮਨ ਕੈਥੋਲਿਕ ਗਿਰਜਾ ਘਰ | ਰੋਮਨ ਕੈਥੋਲਿਕ]] ਨਨ ਸੀ। ਉਸ ਕੋਲ ਭਾਰਤੀ ਨਾਗਰਿਕਤਾ ਸੀ। ਉਸ ਨੇ 1950 ਵਿੱਚ [[ਕੋਲਕਾਤਾ]] ਵਿੱਚ [[ਮਿਸ਼ਨਰੀਜ ਆਫ ਚੈਰਿਟੀ]] ਦੀ ਸਥਾਪਨਾ ਕੀਤੀ। ਉਨ੍ਹਾਂ ਨੇ 45 ਸਾਲਾਂ ਤੱਕ ਗਰੀਬ, ਬੀਮਾਰ, ਯਤੀਮ ਅਤੇ ਮਰ ਰਹੇ ਲੋਕਾਂ ਦੀ ਮਦਦ ਕੀਤੀ ਅਤੇ ਨਾਲ ਹੀ ਚੈਰਿਟੀ ਦੇ ਮਿਸ਼ਨਰੀਜ ਦੇ ਪ੍ਰਸਾਰ ਦਾ ਵੀ ਰਸਤਾ ਪਧਰਾ ਕੀਤਾ।