ਰਤਨ ਸਿੰਘ ਰੱਕੜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up, replaced: ਅਾ → ਆ using AWB
ਲਾਈਨ 30:
==ਦੇਸ਼ ਦੀ ਸੇਵਾ==
ਉਹ 23 ਅਪ੍ਰੈਲ 1932 ਨੂੰ ਚਲਦੀ ਗੱਡੀ ਰੋਕ ਕੇ ਫਰਾਰ ਹੋ ਗਏ। ਫਰਾਰੀ ਸਮੇਂ ਗਾਰਦ ਇੰਚਾਰਜ ਗੋਰੇ ਸਾਰਜੈਂਟ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਫਿਰ ਕੀ ਸੀ, ਅੰਗਰੇਜ਼ ਹਕੂਮਤ ਨੇ ਰਤਨ ਸਿੰਘ ਰੱਕੜ ਨੂੰ ਗ੍ਰਿਫ਼ਤਾਰ ਕਰਨ ਲਈ ਦਿਨ-ਰਾਤ ਇੱਕ ਕਰ ਦਿੱਤਾ। ਅੰਗਰੇਜ਼ ਸਰਕਾਰ ਨੇ ਰੱਕੜ ਸਾਹਿਬ ਬਾਰੇ ਸੂਚਨਾ ਦੇਣ ਵਾਲੇ ਨੂੰ 10 ਹਜ਼ਾਰ ਰੁਪਏ ਨਕਦ ਇਨਾਮ ਅਤੇ 10 ਮੁਰੱਬੇ ਜ਼ਮੀਨ ਦੇਣ ਦਾ ਐਲਾਨ ਕਰ ਦਿੱਤਾ। ਇਸ ਸਮੇਂ ਉਹ ਰੁੜਕੀ ਖਾਸ ਜ਼ਿਲ੍ਹਾ [[ਹੁਸ਼ਿਆਰਪੁਰ]] ਵਿਖੇ ਬੱਬਰ ਗੋਂਦਾ ਸਿੰਘ ਦੇ ਘਰ ਰਹਿ ਰਹੇ ਸਨ ਤਾਂ ਇਨਾਮ ਦੇ ਲਾਲਚ ਵਿੱਚ ਦੂਰ ਦੇ ਰਿਸ਼ਤੇਦਾਰ ਦੇ ਮਿੱਤਰ ਨੇ ਗਦਾਰੀ ਕਰ ਦਿੱਤੀ।
==ਪੰਜਾਬੀ ਬੋਲੀਅਾਂਬੋਲੀਆਂ ਵਿੱਚ ਸ਼ਹੀਦ ਦਾ ਨਾਮ==
{|
|-
ਲਾਈਨ 47:
:
|
:'''[[ਰਤਨ ਸਿੰਘ ਰੱਕੜ|ਰਤਨ ਸਿੰਘ ਰੱਕੜਾਂ]]''' ਦਾ,
;ਜੀਹਤੇ ਚੱਲ ਰਹੇ ਮੁਕੱਦਮੇ ਚਾਲੀ,
;ਠਾਣੇਦਾਰ ਤਿੰਨ ਚੜ੍ਹਗੇ,
ਲਾਈਨ 66:
{{ਅੰਤਕਾ}}
{{ਅਜ਼ਾਦੀ ਘੁਲਾਟੀਏ}}
 
[[ਸ਼੍ਰੇਣੀ:ਭਾਰਤ ਦੇ ਆਜ਼ਾਦੀ ਸੰਗਰਾਮੀਏ]]
[[ਸ਼੍ਰੇਣੀ:ਬੱਬਰ ਅਕਾਲੀ]]