ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਇਕ → ਇੱਕ (2) using AWB
ਛੋ clean up using AWB
ਲਾਈਨ 1:
[[ਤਸਵੀਰ:1859-Martinique.web.jpg|desno|thumb|300px|'''ਸਮੁੰਦਰ ਕੰਢੇ [[ਨਾਰੀਅਲ (ਰੁੱਖ)]]''']]
'''ਰੁੱਖ'''ਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
 
ਦਰਖ਼ਤ ਧਰਤੀ ਤੇ ਜ਼ਿੰਦਗੀ ਲਈ ਇੰਤਹਾਈ ਜ਼ਰੂਰੀ ਹਨ।
 
{{ਅੰਤਕਾ}}