ਸ਼ਬਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋ clean up using AWB
ਲਾਈਨ 5:
 
==ਪਰਿਭਾਸ਼ਾ==
ਹਾਲਾਂਕਿ ''''ਸ਼ਬਦ'''' ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਡੋ ਬਲੂਮਫ਼ੀਲਡ ਨੇ ਕਿ ''''ਸ਼ਬਦ'''' ਬਾਰੇ ਕਿਹਾ ਹੈ : “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ <ref>[http://books.google.co.in/books?id=gzjnGTaa26oC&pg=PA49&lpg=PA49&dq=A+word+is+a+minimal+free+form+Bloomfield&source=bl&ots=jJ8a5E6mal&sig=VoG0qkS0Py7PoHX7JWGV--50hTQ&hl=en&sa=X&ei=XEKqUPPOK8bqrAf0pYCYBg&sqi=2&ved=0CDMQ6AEwAw#v=onepage&q=A%20word%20is%20a%20minimal%20free%20form%20Bloomfield&f=false Words, Meaning and Vocabulary: An Introduction to Modern English Lexicology By Howard Jackson, Etienne Zé Amvela]</ref> ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਇਸ ਸੰਬੰਧ ਵਿੱਚ ਪਹਿਲੀ ਸ਼ਰਤ ਇਹ ਹੈ ਕਿ ਆਮ ਹਾਲਤਾਂ ਵਿੱਚ ਪ੍ਰਵਚਨ ਜਾਂ ਵਾਕ ਵਿੱਚ ਇੱਕਲੇ ਵਿਚਰਨ ਵਾਲੇ ਸ਼ਬਦ ਰੂਪ ਨੂੰ ਸੁਤੰਤਰ ਕਿਹਾ ਜਾਂਦਾ ਹੈ ਜੋ ਪ੍ਰਯੋਗ ਤੇ ਅਰਥ ਸੰਚਾਰ ਲਈ ਹੋਰ ਕਿਸੇ ਤੱਤ ਉੱਤੇ ਨਿਰਭਰ ਨਾ ਹੋਵੇ। ਇਹਨਾਂ ਅਰਥਾਂ ਵਿੱਚ “ਸ਼ਬਦ” ਆਤਮ ਨਿਰਭਰ ਹੈ।
ਦੂਜੀ ਸ਼ਰਤ ਇਹ ਹੈ ਕਿ “ਸ਼ਬਦ” ਉਹ ਹੈ ਜੋ ਲਘੂਤਮ (minimal) ਹੈ ਉਸ ਦੇ ਹੋਰ ਟੋਟੇ ਨਹੀਂ ਹੋ ਸਕਦੇ। ਇਸ ਤਰ੍ਹਾਂ ਬਲੂਮਫ਼ੀਲਡ ਦੀ “ਸ਼ਬਦ” ਸੰਬੰਧੀ ਪਰਿਭਾਸ਼ਾ ਦੀ ਵਿਆਖਿਆ ਪੇਸ਼ ਕੀਤੀ ਗਈ ਹੈ।
ਲਾਈਨ 11:
==ਸ਼ਬਦ ਪਛਾਣ ਦੀਆਂ ਵਿਧੀਆਂ==
 
ਡੇਵਿਡ ਕ੍ਰਿਸਟਲ ਨੇ ਸ਼ਬਦ ਦੀ ਪਛਾਣ ਕਰਨ ਦੀਆਂ ਪੰਜ ਕਸੌਟੀਆਂ ਪੇਸ਼ ਕੀਤੀਆਂ ਹਨ।
 
===ਸੰਭਾਵੀ ਠਹਰਾਉ (potential pause)===
ਜੇਕਰ ਕਿਸੇ ਨੂੰ ਕਿਹਾ ਜਾਵੇ ਕਿ ਉਹ ਵਾਕ ਉੱਚੀ –ਉੱਚੀ ਬੋਲੇ, ਅਤੇ ਬਾਅਦ ਵਿੱਚ ਕਿਸੇ ਹੋਰ ਨੂੰ ਆਖਿਆ ਜਾਵੇ ਕਿ ਉਹ ਉਸੇ ਵਾਕ ਨੂੰ ਠਹਿਰਾਉ ਦੇ-ਦੇ ਕੇ ਹੌਲੀ-ਹੌਲੀ ਦੁਹਰਾਏ। ਅਜਿਹੇ ਦੁਹਰਾਉ ਸ਼ਬਦਾਂ ਦੇ ਦਰਮਿਆਨ ਹੋਣਗੇ ਅਤੇ ਸ਼ਬਦਾਂ ਦੇ ਅੰਦਰਵਾਰ ਨਹੀਂ ਹੋਣਗੇ। ਪਰ ਇਹ ਤਰੀਕਾ ਪੂਰੀ ਤਰ੍ਹਾਂ ਸਹੀ ਨਹੀਂ ਹੈ ਕਿਉਂਕਿ ਇੱਕ ਬੁਲਾਰਾ ਇੱਕ [[ਉਚਾਰਖੰਡ]]ਵਾਲੇ ਸ਼ਬਦਾਂ ਨੂੰ ਆਸਾਨੀ ਨਾਲ ਤੋੜ ਸਕਦਾ ਹੈ ਪਰ ਦੋ ਜਾਂ ਦੋ ਵੱਧ ਇੱਕੋ ਜਿਹਾ ਸੰਬੰਧ ਰੱਖਣ ਵਾਲੇ ਸ਼ਬਦਾਂ ਨੂੰ ਤੋੜਨ ਵਿੱਚ ਅਸਮੱਰਥ ਹੁੰਦਾ ਹੈ।
===ਅਵੰਡਤਾ (indivisibility)===
ਇਸ ਵਿੱਚ ਇੱਕ ਬੁਲਾਰੇ ਨੂੰ ਉੱਚੀ –ਉੱਚੀ ਬੋਲਣ ਨੂੰ ਕਿਹਾ ਜਾਂਦਾ ਹੈ ਅਤੇ ਵਿੱਚ ਉਸੇ ਵਾਕ ਵਿੱਚ ਹੋਰ ਸ਼ਬਦ ਜੋੜਨ ਲਈ ਕਿਹਾ ਜਾਂਦਾ ਹੈ। ਇਸ ਦੌਰਾਨ ਤੁਸੀਂ ਦੇਖੋਗੇ ਕਿ ਨਵੇਂ ਜੁੜੇ ਸ਼ਬਦ ਪਹਿਲਾਂ ਵਾਲੇ ਸ਼ਬਦਾਂ ਦੀਆਂ ਵਿੱਥਾਂ ਵਿੱਚ ਜੁੜਦੇ ਹਨ ਨਾ ਕਿਸੇ ਵਾਕ ਦੇ ਅੰਦਰੂਨੀ ਹਿੱਸਿਆਂ ਵਿੱਚ। ਜਿਵੇਂ :’ਉਹ ਲੜਕਾ ਪੜ੍ਹਦਾ ਹੈ’ ‘ਉਹ ਲੜਕਾ ਜਿਸਨੇ ਕਾਲੀ ਕਮੀਜ਼ ਪਾਈ ਹੈ, ਪੜ੍ਹਦਾ ਹੈ। ਕਈ ਭਾਸ਼ਾਵਾਂ ਵਿੱਚ ਮਧੇਤਰ ਹੁੰਦੇ ਹਨ ਜੋ ਅਸਲ ਵਾਕ ਦੇ ਵਿੱਚ ਜੁੜ ਕੇ ਉਸਨੂੰ ਲੰਬਾ ਕਰ ਦਿੰਦੇ ਹਨ।
 
===ਲਘੁਤਮ ਸੁਤੰਤਰ ਰੂਪ (minimal free)===
ਲਾਈਨ 35:
[[ਤਸਵੀਰ:Guru granth sahib ji1.jpg|thumb|alt=.|''''ਲੜੀਵਾਰ ਰੂਪ''''.]]
 
ਲਿਪੀਆਤਮਕ ਸ਼ਬਦ ‘ਸ਼ਬਦਾਂ ਦੇ ਉਸ ਦੇ ਲਿਖਤੀ ਰੂਪ ਨੂੰ ਆਖਦੇ ਹਨ ਜਿਨ੍ਹਾਂ ਵਿਚਕਾਰ ਲਿਖਣ ਸਮੇਂ ਸ਼ਬਦਾਂ ਵਿੱਚ ਖਾਲੀ ਜਗ੍ਹਾ ਦਿੱਤੀ ਜਾਂਦੀ ਹੈ। ਭਾਸ਼ਾ ਵਿੱਚ ਉਸਦੀ ਸਾਹਿਤਕ ਪ੍ਰੰਪਰਾ ਅਨੁਸਾਰ ਲਿਪੀਆਤਕਮ ਅਤੇ ਇੱਕ ਪ੍ਰਸ਼ਨ ਕਿ ਸ਼ਬਦ ਦੇ ਅਰਥ ਨੂੰ ਕਿਵੇਂ ਲਿਆ ਜਾਂਦਾ ਹੈ, ਵਿਚਕਾਰ ਅੰਤਰ ਸੰਬੰਧ ਹੁੰਦਾ ਹੈ। ਉਦਾਹਰਣ ਦੇ ਤੌਰ ਤੇ ਇੱਕ ਸ਼ਬਦ “ਉਚਾਰ-ਖੰਡ”, “ਉਚਾਰ ਖੰਡ” ਅਤੇ [[ਉਚਾਰਖੰਡ]] ਲੈਦੇਂ ਹਾਂ। ਤਿੰਨਾਂ ਰੂਪਾਂ ਦਾ ਅਰਥ ਇੱਕੋ ਹੀ ਹੈ ਪਰ ਪਹਿਲੇ ਦੋ ਰੂਪ ਲਿਪੀਆਤਮਕ ਹਨ। ਇਸ ਤਰ੍ਹਾਂ [[ਪੰਜਾਬੀ]] ਲਿਪੀਆਤਮਕ ਰੂਪ ਇਹੋ ਕਿਹਾ ਕੋਈ ਨਿਯਮ ਨਹੀਂ ਦੱਸਦੀ ਕਿ ਕਿਸ [[ਸਮਾਸੀ ਸ਼ਬਦ]] (compound) ਨੂੰ ਨਿਖੇੜ ਕਿ ਲਿਖਣਾ ਹੈ ਅਤੇ ਕਿਸਨੂੰ ਨਹੀਂ। ਇਸ ਲਈ ਇੱਕ ਲਿਖਾਰੀ ਇਹਨਾਂ ਨੂੰ ਆਪਣੀ ਮਰਜ਼ੀ ਨਾਲ ਲਿਖਦਾ ਹੈ ਅਤੇ ਗਲਤ ਨਹੀਂ ਮੰਨੇ ਜਾਂਦੇ। ਪਰ ਹਰੇਕ ਭਾਸ਼ਾ ਵਿੱਚ ਲਿਪੀਆਤਮਕ ਰੂਪ ਅਜਿਹਾ ਨਹੀਂ ਵਰਤਿਆ ਗਿਆ। ਕਈ ਪੁਰਾਤਨ ਯੂਰਪੀ ਭਾਸ਼ਾਵਾਂ ਵਿੱਚ ਇਸ ਤਰ੍ਹਾਂ ਦਿ ਸ਼ਬਦਾਂ ਵਿਚਕਾਰ ਜਗ੍ਹਾ ਨਹੀਂ ਛੱਡੀ ਜਾਂਦੀ ਸੀ। ਉਦਾਹਰਣ ਦੇ ਤੌਰ ਤੇ [[ਯੂਨਾਨੀ]] ਅਤੇ [[ਲਾਤੀਨੀ ਭਾਸ਼ਾ]]। ਪੁਰਾਤਨ [[ਪੰਜਾਬੀ]] ਦਾ ਸਾਹਿਤ ਵੀ ਇਸੇ ਰੂਪ ਵਿੱਚ ਮਿਲਦਾ ਹੈ। 12ਵੀਂ ਸਦੀ ਵਿੱਚ [[ਬਾਬਾ ਫ਼ਰੀਦ ]] ਜੀ ਤੋਂ ਇਲਾਵਾ ਨਾਥ ਜੋਗੀਆਂ ਨੇ ਵੀ [[ਪੰਜਾਬੀ]] ਦੀਆਂ ਲਿਖਤਾਂ ਇਸੇ ਰੂਪ ਵਿੱਚ ਘੜੀਆਂ ਹਨ। ਇਸ ਤੋਂ ਇਲਾਵਾ [[ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ]] ਦਾ ਸੰਪਾਦਨ ਇਸੀ ਰੂਪ ਵਿੱਚ ਕੀਤਾ ਗਿਆ ਹੈ। ਉਦਹਾਰਣ ਦੇ ਤੌਰ ਤੇ :
 
<poem>'''ਸਤਿਗੁਰੁਕੀਸੇਵਾਲਸਫਲਹੈਜੇਕੋਕਰੇਚਿਤੁਲਾਏ॥'''</poem>
ਲਾਈਨ 49:
==ਧੁਨੀਆਤਮਕ ਸ਼ਬਦ==
 
ਧੁਨੀਆਤਮਕ ਸ਼ਬਦ ਬੋਲ ਦਾ ਇੱਕ ਹਿੱਸਾ ਹੁੰਦਾ ਹੈ ਜੋ ੳਚਾਰਨ ਦੀ ਇੱਕ ਇਕਾਈ ਵਾਂਗ ਕੰਮ ਕਰਦਾ ਹੈ ਅਤੇ ਇਹ ਹਰਕ ਭਾਸ਼ਾ ਵਿੱਚ ਅਲੱਗ ਅੱਲਗ ਜੁੰਦਾ ਹੈ। ਧੁਨੀਆਤਮਕ ਸ਼ਬਦ ਧੁਨੀ ਪ੍ਰਕਿਰਿਆ ਦੀ ਉਪਲਬਧੀ ਹੈ।ਸ਼ਬਦ ਦੇ ਧੁਨੀਆਤਮਕ ਰੂਪ ਦੀ ਉਸਾਰੀ ਵਿੱਚ ਕਿਸੇ ਵਿਸ਼ੇਸ਼ ਭਾਸ਼ਾ ਦੀਆਂ ਧੁਨੀਆਂ ਅਤੇ ਉਚਾਰ ਖੰਡਾਂ ਦਾ ਸੰਯੋਗ ਹੁੰਦਾ ਹੈ। ਧੁਨੀਆਤਮਕ ਸ਼ਬਦ ਸੁਣਨ ਯੇਗ ਹੁੰਦੇ ਹਨ। ਪਰ ਜੋ ਸ਼ਬਦ ਲਿਪੀਗਤ ਅੱਖਰਾਂ ਦੀ ਸ਼ਕਲ ਵਿੱਚ ਸਾਕਾਰ ਹੁੰਦਾ ਹੈ ਉਹ ਲਿਪੀਆਤਮਕ ਸ਼ਬਦ ਦੇਖਣ ਯੋਗ ਹੁੰਦਾ ਹੈ ਅਤੇ ਉਹ ਪ੍ਰਤੱਖ ਤੌਰ ਤੇ ਦਰਸ਼ਨੀ ਹੁੰਦਾ ਹੈ। ਮਿਸਾਲ ਤੌਰ ਤੇ “ਲੜਕਾ ਹੱਸਦਾ ਹੈ’ ਇੱਕ ਵਾਰ ਵਿੱਚ ‘ਲੜਕਾ’ /ਲ ਅ ੜ ਅ ਕ ਆ/ ਇਹਨਾਂ ਧੁਨੀਆਂ ਦੁਆਰਾ ਧੁਨੀਆਤਮਕ ਸ਼ਬਦ ਵਜੋਂ ਸਾਕਾਰ ਹੁੰਦਾ ਹੈ।
 
==ਵਿਆਕਰਣਕ ਸ਼ਬਦ==
ਲਾਈਨ 57:
==ਕੋਸ਼ਾਤਮਕ ਸ਼ਬਦ==
 
‘ਸ਼ਬਦ” ਦੀ ਵਰਤੋਂ ਇੱਕ ਹੋਰ ਅਮੂਰਤ ਭਾਵਾਰਥ ਵਿੱਚ ਕੀਤੀ ਜਾਂਦੀ ਹੈ ਜਿਸ ਨੂੰ ਕੋਸ਼ਾਤਮਕ ਸ਼ਬਦ ਕਿਹਾ ਜਾਂਦਾ ਹੈ। ਇੱਕ ਕੋਸੀ ਸ਼ਬਦ ਉਹ ਭਾਵ ਹੁੰਦਾ ਹੈ ਜਿਸਦਾ ਇੰਦਰਾਜ ਕੋਸ਼ਗਤ (DICTIONARY) ਵਿੱਚ ਹੁੰਦਾ ਹੈ। ਇੱਕ ਕੋਸ਼ਗਤ ਇਕਾਈ ਇੱਕ ਅਮੂਰਤ ਇਕਾਈ ਹੁੰਦੀ ਹੈ ਅਤੇ ਇਹ ਲਿਖਤੀ ਅਤੇ ਧੁਨੀਆਤਮਕ ਪੱਧਰ ਤੇ ਵਰਤੀ ਜਾਂਦੀ ਹੈ ਇਹਨਾਂ ਦੀ ਵਰਤੋਂ ਮਿਲਦੇ ਜੁਲਦੇ ਸ਼ਬਦਾਂ ਵਿੱਚੋਂ ਕੀਤੀ ਜਾਂਦੀ ਹੈ। ਡੈਵਿਡ ਕ੍ਰਿਸਟਲ ਅਨੁਸਾਰ ‘ਸ਼ਬਦ’ ਦਾ ਇੱਕ ਹੋਰ ਅਮੂਰਤ ਭਾਵ ਵੀ ਮਿਲਦਾ ਹੈ ਜਿਹੜਾ ਕਿ ਅਜਿਹਾ ਸਾਂਝਾ ਤੱਤ ਹੈ ਜੋ ਕਿ ਵਿਵਿਧ ਭਾਂਤ ਦੇ ਰੂਪਾਂ ਦਾ ਅਧਾਰ ਹੈ। ਇਹ ਵਿਵਧ ਰੂਪ ਇਕੋ ਹੀ ਯੂਨਿਟ ਦੇ ਬਦਲਵੇਂ ਰੂਪਾਂਤਰ ਹਨ ਜਿਵੇਂ ਕਿ ਅੰਗਰੇਜ਼ੀ ਭਾਸ਼ਾ ਦੇ ਵਿਆਕਰਣ ਵਿੱਚ /walk, walking, walks/ ਇੱਕੋ ਕੋਸ਼ਕ walk ਦੇ ਵਿਭਕਤੀ ਰੂਪ (inflexion) ਹਨ[ ਅਹਿਜੇ ਆਧਾਰ ਭੂਤ ਸਾਂਝੇ ਸ਼ਬਦ ਯੂਨਿਟ ਨੂੰ ‘ਕੋਸ਼ਕ’ ਕਿਹਾ ਜਾਂਦਾ ਹੈ। ਕੋਸ਼ਕ , ਸ਼ਬਦ ਕੋਸ਼ ਦੀਆਂ ਇਕਾਈਆਂ ਹਨ, ਅਤੇ ਇਹ ਡਿਕਸ਼ਨਰੀਆਂ ਵਿੱਚ ਇੰਦਰਾਜਾਂ (entries) ਦੇ ਤੌਰ ਤੇ ਮੁੱਢਲੀ ਇਕਾਈਆਂ ਵਜੋਂ ਦਰਜ ਕੀਤੇ ਜਾਂਦੇ ਹਨ। ਕੋਸ਼ਕਾਂ ਵਾਲੇ ਭਾਵਾਰਥ ਨੂੰ ਸੂਚਿਤ ਕਰਨ ਕਰਕੇ ਸ਼ਬਦ ਦੇ ਇਸ ਸੰਦਰਭਗਤ ਭੇਦ ਨੂੰ ‘ਕੋਸ਼ਗਾਤਮਕ ਸ਼ਬਦ’ ਕਿਹਾ ਜਾਂਦਾ ਹੈ।
 
ਮੁੱਢਲੇ ਕੋਸ਼ਾਤਮਕ ਸ਼ਬਦਾਂ ਦਾ ਰੂਪਾਂਤਰ ਵਿਭਕਤੀ-ਰੂਪਾਂ ਵਿੱਚ ਹੁੰਦਾ ਹੈ। ਇਹਨਾਂ ਕੋਸ਼ਕੀ ਬਹੁਵਿਧ ਸ਼ਬਦ-ਰੂਪਾਂ ਨੂੰ ਰੂਪਾਵਲੀ ਕਿਹਾ ਜਾਂਦਾ ਹੈ। ਉਦਹਾਰਣ ਦੇ ਤੌਰ ਤੇ /ਚਲ/ ਇੱਕ ਮੁੱਢਲੀ ਕੋਸ਼ਕ (lexeme) ਇਸ ਦੀ ਰੂਪਾਵਲੀ ਵੇਖੋ:
ਲਾਈਨ 78:
==ਹਵਾਲਾ==
{{ਹਵਾਲੇ}}
[[ਸ਼੍ਰੇਣੀ: ਭਾਸ਼ਾ ਵਿਗਿਆਨ]]
 
 
 
{{ਕੋਸ਼ਕਾਰੀ}}
 
[[ਸ਼੍ਰੇਣੀ: ਭਾਸ਼ਾ ਵਿਗਿਆਨ]]
[[Category:Concepts]]
[[ਸ਼੍ਰੇਣੀ:Concepts]]
[[Categoryਸ਼੍ਰੇਣੀ:ਸ਼ਾਬਦਿਕ ਇਕਾਈਆਂ]]
[[Categoryਸ਼੍ਰੇਣੀ:Syntactic entities]]
[[Categoryਸ਼੍ਰੇਣੀ:Units of linguistic morphology]]
[[Categoryਸ਼੍ਰੇਣੀ:ਸ਼ਬਦ]]
 
[[la:Dictio]]