ਪਿਤਾ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 1:
[[File:USMC-120617-M-3042W-958.jpg|thumbjpg।thumb]]
 
'''ਪਿਤਾ ਦਿਵਸ''' (ਅੰਗਰੇਜ਼ੀ ਵਿੱਚ Father's Day)<ref name="myers 185">Myers, 1972, p. 185</ref><ref name="larossa first">Larossa, 1997. pp. 172-173</ref> ਫਾਦਰ ਡੇ ਜੋ ਕਿ ਜੂਨ ਦੇ ਤੀਸਰੇ [[ਐਤਵਾਰ]] ਨੂੰ [[ਭਾਰਤ]] ਵਿੱਚ ਮਨਾਇਆ ਜਾ ਰਿਹਾ ਹੈ |ਹੈ। ਇਨ੍ਹਾਂ ਦਿਨਾਂ ਨੂੰ ਮਨਾਉਣਾ ਖਾਸ ਕਰਕੇ ਪੱਛਮੀ ਦੇਸ਼ਾਂ ਦਾ ਚਲਣ ਹੈ ਪਰ ਹੁਣ ਆਧੁਨਿਕ ਸੁਵਿਧਾਵਾਂ ਕਾਰਨ ਬੱਚੇ ਘਰਾਂ ਤੋਂ ਦੂਰ ਰਹਿ ਕੇ ਪੜ੍ਹ ਰਹੇ ਹਨ, ਨੌਕਰੀ ਕਰ ਰਹੇ ਹਨ ਜਾਂ ਅਲੱਗ-ਅਲੱਗ ਪਰਿਵਾਰ ਬਣਾ ਕੇ ਰਹਿ ਰਹੇ ਹਨ |ਹਨ। ਇਸ ਤਰ੍ਹਾਂ ਪਿਤਾ ਦਿਵਸ ਜਾਂ 'ਫਾਦਰ ਡੇ' ਜਿਹੜਾ ਪੱਛਮੀ ਦੇਸ਼ਾਂ ਵਿੱਚ ਮਨਾਇਆ ਜਾਂਦਾ ਸੀ, ਹੁਣ ਸਾਡੇ ਦੇਸ਼ ਵਿੱਚ ਵੀ ਮਨਾਇਆ ਜਾਂਦਾ ਹੈ |ਹੈ। ਇਸ ਦਿਨ ਬੱਚੇ ਆਪਣੇ ਬਾਪ ਨੂੰ ਮਿਲਣ ਜਾਂਦੇ ਹਨ, 'ਹੈਪੀ ਫਾਦਰ ਡੇ' ਕਹਿੰਦੇ ਹਨ ਅਤੇ ਕਈ ਤਰ੍ਹਾਂ ਦੇ ਕਾਰਡ ਅਤੇ ਤੋਹਫ਼ੇ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਕਰਦੇ ਹਨ।
==ਮਾਂ-ਪਿਉ ਦਾ ਸਤਿਕਾਰ==
ਪਿਤਾ ਦਾ ਮਾਣ-ਸਤਿਕਾਰ ਕਰਨ ਲਈ ਸਾਨੂੰ ਸਭ ਨੂੰ ਹਮੇਸ਼ਾ ਵਚਨਬੱਧ ਰਹਿਣਾ ਚਾਹੀਦਾ ਹੈ, ਕਿਉਂਕਿ ਆਧੁਨਿਕ ਯੁੱਗ ਦੇ ਆਧੁਨਿਕ ਤਕਨੀਕਾਂ ਨੇ ਜਿਥੇ ਸਾਨੂੰ ਬਹੁਤ ਲਾਭ ਪਹੁੰਚਾਏ ਹਨ, ਉਥੇ ਸਾਡੇ ਰਿਸ਼ਤਿਆਂ ਨੂੰ ਵੀ ਕਮਜ਼ੋਰ ਕਰਨ ਵਿੱਚ ਕਾਫੀ ਰੋਲ ਅਦਾ ਕੀਤਾ ਹੈ |ਹੈ। ਇਨ੍ਹਾਂ ਤਕਨੀਕਾਂ ਨੂੰ ਆਪਣੇ ਰਿਸ਼ਤਿਆਂ 'ਤੇ ਹਾਵੀ ਨਹੀਂ ਹੋਣ ਦੇਣਾ ਚਾਹੀਦਾ |ਚਾਹੀਦਾ। ਮਾਂ-ਬਾਪ ਧਰਤੀ 'ਤੇ ਰੱਬ ਦਾ ਰੂਪ ਹਨ, ਜੋ ਇਨ੍ਹਾਂ ਦਾ ਮਾਣ-ਸਨਮਾਨ ਕਰਦੇ ਹਨ, ਉਨ੍ਹਾਂ ਨੂੰ ਤੀਰਥ ਯਾਤਰਾ ਕਰਨ ਦੀ ਵੀ ਲੋੜ ਨਹੀਂ ਹੁੰਦੀਹੁੰਦੀ। |
==ਬੱਚਿਆਂ ਦਾ ਸੰਕਲਪ==
ਜਿਸ ਬਾਪ ਨੇ ਸਾਨੂੰ ਇਹ ਦੁਨੀਆ ਦਿਖਾਈ ਹੈ, ਜਿਸ ਦੀ ਬਦੌਲਤ ਅੱਜ ਅਸੀਂ ਉੱਚੇ ਮੁਕਾਮ 'ਤੇ ਪਹੁੰਚੇ ਹਾਂ, ਉਸ ਨੂੰ ਭੁੱਲਣਾ ਰੱਬ ਨੂੰ ਭੁੱਲਣ ਦੇ ਬਰਾਬਰ ਹੈ |ਹੈ। ਇਸ ਲਈ ਸਭ ਬੱਚਿਆਂ ਨੂੰ ਚਾਹੀਦਾ ਹੈ ਕਿ ਸੂਝ-ਬੂਝ ਨਾਲ ਘਰ ਵਿੱਚ ਤਾਲਮੇਲ ਬਿਠਾ ਕੇ ਆਪਣੇ ਮਾਂ-ਬਾਪ ਦੀ ਸੇਵਾ ਕਰਨ, ਉਨ੍ਹਾਂ ਦੀ ਠੰਢੀ-ਮਿੱਠੀ ਛਾਂ ਦਾ ਅਨੰਦ ਮਾਨਣ, ਉਨ੍ਹਾਂ ਦੀਆਂ ਅਸੀਸਾਂ ਅਤੇ ਅਸ਼ੀਰਵਾਦ ਲੈ ਕੇ ਵੱਡੇ ਹੋਣ |ਹੋਣ। ਬਾਪ ਕੋਈ ਯਾਦ ਰੱਖਣ ਵਾਲੀ ਚੀਜ਼ ਨਹੀਂ, ਜਿਸ ਲਈ ਕੋਈ ਖਾਸ ਦਿਨ ਨਿਸ਼ਚਿਤ ਕਰਨ ਦੀ ਲੋੜ ਹੈ, ਉਸ ਦਾ ਖੂਨ ਤਾਂ ਬੱਚੇ ਦੀ ਰਗ-ਰਗ ਵਿੱਚ ਵਸਦਾ ਹੈ |ਹੈ। ਇਹ ਦਿਨ ਉਨ੍ਹਾਂ ਬੱਚਿਆਂ ਲਈ ਜ਼ਰੂਰ ਮਹੱਤਤਾ ਰੱਖਦਾ ਹੈ, ਜਿਹੜੇ ਆਧੁਨਿਕਤਾ ਦੀ ਹੋੜ ਵਿੱਚ ਅਤੇ ਪੈਸੇ ਪਿੱਛੇ ਇਸ ਰਿਸ਼ਤੇ ਨੂੰ ਭੁੱਲ ਕੇ ਕਿਸੇ ਹੋਰ ਦੁਨੀਆ ਵਿੱਚ ਵਸ ਰਹੇ ਹਨ |ਹਨ। ਉਨ੍ਹਾਂ ਨੂੰ ਆਪਣੀਆਂ ਗ਼ਲਤ-ਫਹਿਮੀਆਂ ਦੂਰ ਕਰਕੇ, ਆਪਣੇ ਬਾਪ ਦਾ ਅਸ਼ੀਰਵਾਦ ਲੈ ਕੇ ਉਨ੍ਹਾਂ ਦੀ ਸੇਵਾ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ, ਤਾਂ ਕਿ ਇਹ ਦਿਨ ਉਨ੍ਹਾਂ ਦੇ ਜੀਵਨ ਵਿੱਚ ਇੱਕ ਬਦਲਾਓ ਲਿਆਉਣ ਦੇ ਨਾਲ-ਨਾਲ ਉਨ੍ਹਾਂ ਵਾਸਤੇ ਸਾਰੇ ਉੱਨਤੀ ਦੇ ਰਾਹ ਵੀ ਖੋਲ੍ਹ ਦੇਵੇ, ਕਿਉਂਕਿ '''ਬਾਪ ਦੀ ਸੇਵਾ ਵਿੱਚ ਹੀ ਮੇਵਾ ਹੈ''', ਜਿਸ ਨੂੰ ਉਹ ਦਿਲ ਖੋਲ੍ਹ ਕੇ ਪ੍ਰਾਪਤ ਕਰ ਸਕਦੇ ਹਨ, ਤਾਂ ਹਰ ਰੋਜ਼ ਹੀ ਸਭ ਬੱਚਿਆਂ ਲਈ 'ਹੈਪੀ ਫਾਦਰ ਡੇ' ਹੋਵੇਗਾਹੋਵੇਗਾ। |
==ਪਰਮਾਤਮਾ ਅਤੇ ਮਾਤਾ-ਪਿਤਾ==
ਪਰਮ-ਪਿਤਾ ਪਰਮਾਤਮਾ ਹਰ ਜਗ੍ਹਾ ਦੇਖਿਆ ਨਹੀਂ ਜਾ ਸਕਦਾ, ਉਸ ਦਾ ਤਾਂ ਸਿਰਫ ਅਹਿਸਾਸ ਹੀ ਕੀਤਾ ਜਾ ਸਕਦਾ ਹੈ |ਹੈ। ਇਸ ਲਈ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਦੀ ਜ਼ਿੰਮੇਵਾਰੀ ਰੱਬ ਨੇ ਬਾਪ ਨੂੰ ਸੌਾਪ ਦਿੱਤੀ, ਤਾਂ ਕਿ ਬੱਚੇ ਆਪਣੇ ਬਾਪ ਵਿੱਚ ਹੀ ਉਸ ਪਰਮ-ਪਿਤਾ ਪਰਮਾਤਮਾ ਨੂੰ ਦੇਖ ਸਕਣ |ਸਕਣ। ਬਾਪ ਨੂੰ ਰੱਬ ਵਰਗਾ ਦਰਜਾ ਪ੍ਰਾਪਤ ਹੈ |ਹੈ। ਅਲੱਗ-ਅਲੱਗ ਲੋਕ ਇਸ ਨੂੰ ਕਈ ਨਾਵਾਂ ਨਾਲ ਸੰਬੋਧਨ ਕਰਦੇ ਹਨ |ਹਨ। ਇਸ ਰਿਸ਼ਤੇ ਨੂੰ ਜਿਸ ਮਰਜ਼ੀ ਨਾਂਅ ਨਾਲ ਬੁਲਾਇਆ ਜਾਵੇ, ਇਹ ਸੱਚਾ-ਸੁੱਚਾ ਅਤੇ ਰੱਬ ਵਰਗਾ ਰਿਸ਼ਤਾ ਹੈ |ਹੈ। ਬੱਚਿਆਂ ਦੇ ਜੀਵਨ ਵਿੱਚ ਬਾਪ ਬਹੁਤ ਮਾਅਨੇ ਰੱਖਦਾ ਹੈ, ਕਿਉਂਕਿ ਜੋ ਜ਼ਿੰਮੇਵਾਰੀ ਇਕੱਲਾ ਬਾਪ ਆਪਣੇ ਬੱਚਿਆਂ ਦੇ ਪ੍ਰਤੀ ਨਿਭਾਅ ਸਕਦਾ ਹੈ, ਉਹ ਕਿੰਨੇ ਵੀ ਹੋਰ ਲੋਕ ਮਿਲ ਕੇ ਨਿਭਾਉਣ ਦੀ ਕੋਸ਼ਿਸ਼ ਕਰਨ, ਫਿਰ ਵੀ ਨਹੀਂ ਨਿਭਾਅ ਸਕਦੇ |ਸਕਦੇ। ਜੇ ਨਿਭਾਅ ਵੀ ਦੇਣ ਤਾਂ ਉਹ ਸਕੂਨ ਜਾਂ ਖੁਸ਼ੀ ਪ੍ਰਾਪਤ ਨਹੀਂ ਕਰ ਸਕਦੇ, ਜੋ ਇੱਕ ਬਾਪ ਆਪਣੇ ਬੱਚਿਆਂ ਪ੍ਰਤੀ ਫਰਜ਼ ਨੂੰ ਪੂਰਾ ਕਰਨ 'ਤੇ ਉਸ ਦਾ ਅਹਿਸਾਸ ਕਰਦਾ ਹੈ |ਹੈ।
==ਪਿਤਾ ਦੀ ਜ਼ਿੰਮੇਵਾਰੀ==
ਬਾਪ ਬਣਨ ਤੋਂ ਬਾਅਦ ਹਰ ਆਦਮੀ ਦੀ ਜ਼ਿੰਮੇਵਾਰੀ ਰੱਬ ਵਰਗੀ ਹੋ ਜਾਂਦੀ ਹੈ, ਜਿਸ ਤਰ੍ਹਾਂ ਰੱਬ ਆਪਣੀ ਬਣਾਈ ਦੁਨੀਆ ਨੂੰ ਦੇਖ-ਦੇਖ ਕੇ ਖੁਸ਼ ਹੁੰਦਾ ਹੈ ਅਤੇ ਆਪਣੇ ਹਰ ਜੀਵ ਦੇ ਖਾਣ-ਪੀਣ, ਰਹਿਣ-ਸਹਿਣ ਅਤੇ ਸੁਰੱਖਿਆ ਦਾ ਇੰਤਜ਼ਾਮ ਕਰਦਾ ਹੈ, ਉਸ ਤਰ੍ਹਾਂ ਹੀ ਹਰ ਬਾਪ ਆਪਣੇ ਬੱਚਿਆਂ ਪ੍ਰਤੀ ਫਿਕਰਮੰਦ ਹੁੰਦਾ ਹੈ ਅਤੇ ਉਨ੍ਹਾਂ ਨੂੰ ਹਰ ਖੁਸ਼ੀ ਦੇਣ ਦੀ ਕੋਸ਼ਿਸ਼ ਕਰਦਾ ਹੈ |ਹੈ। ਉਸ ਦੇ ਜਿਹੜੇ ਸੁਪਨੇ ਆਪਣੇ ਜੀਵਨ ਵਿੱਚ ਅਧੂਰੇ ਰਹਿ ਗਏ ਸਨ, ਉਹ ਆਪਣੇ ਬੱਚਿਆਂ ਦੁਆਰਾ ਪੂਰੇ ਹੁੰਦੇ ਦੇਖਣਾ ਚਾਹੁੰਦਾ ਹੈ |ਹੈ। ਬਾਪ ਆਪਣੇ ਬੱਚਿਆਂ ਲਈ ਕੁਰਬਾਨ ਹੋਣਾ ਵੀ ਜਾਣਦਾ ਹੈ |ਹੈ। ਜੇ ਮਾਂ ਬੱਚੇ ਦਾ ਪਾਲਣ-ਪੋਸ਼ਣ ਕਰਦੀ ਹੈ ਤਾਂ ਬਾਪ ਧੁੱਪ-ਛਾਂ, ਗਰਮੀ-ਸਰਦੀ ਸਹਿ ਕੇ, ਦਿਨ-ਰਾਤ ਮਿਹਨਤ ਕਰਕੇ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਇੰਤਜ਼ਾਮ ਕਰਦਾ ਹੈ |ਹੈ। ਉਸ ਦੇ ਜੀਵਨ ਦਾ ਇੱਕ ਹੀ ਉਦੇਸ਼ ਹੁੰਦਾ ਹੈ ਕਿ ਉਸ ਦੇ ਬੱਚੇ ਪੜ੍ਹ-ਲਿਖ ਕੇ ਉਸ ਦੇ ਖਾਨਦਾਨ ਦਾ ਨਾਂਅ ਉੱਚਾ ਕਰਨ ਅਤੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨ |ਕਰਨ। ਬਾਪ ਤਾਂ ਇੱਕ ਮਾਲੀ ਦੀ ਤਰ੍ਹਾਂ ਹੁੰਦਾ ਹੈ |ਹੈ। ਜਿਸ ਤਰ੍ਹਾਂ ਮਾਲੀ ਆਪਣੇ ਬਗੀਚੇ ਵਿੱਚ ਖਿੜੇ ਸੁੰਦਰ ਫੁੱਲਾਂ ਨੂੰ ਦੇਖ-ਦੇਖ ਕੇ ਖੁਸ਼ ਹੁੰਦਾ ਹੈ, ਉਸੇ ਤਰ੍ਹਾਂ ਬਾਪ ਆਪਣੇ ਪਰਿਵਾਰ ਨੂੰ ਵਧਦਾ-ਫੁੱਲਦਾ ਦੇਖ ਕੇ ਜਿਉਂਦਾ ਹੈਹੈ। |
==ਹੋਰ ਦੇਸ਼==
'''ਪਿਤਾ ਦਿਵਸ''' ਨੂੰ ਹਰ ਦੇਸ਼ ਵਿੱਚ ਆਪਣੇ ਆਪਣੇ ਤਰੀਕੇ ਨਾਲ ਅਤੇ ਵੱਖ ਵੱਖ ਮਿਤੀ ਨੂੰ ਮਨਾਇਆਂ ਜਾਂਦਾ ਹੈ।