ਅਰਥਚਾਰਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎ਹਵਾਲੇ: clean up using AWB
ਛੋ clean up, removed: ==ਹਵਾਲੇ== using AWB
ਲਾਈਨ 1:
'''ਆਰਥਿਕਤਾ''' ਜਾਂ ਆਰਥਿਕ ਢਾਂਚਾ ਕਿਸੇ ਭੂਗੋਲਿਕ ਖੇਤਰ ਵਿੱਚ ਅਲੱਗ ਅਲੱਗ ਘਟਕਾਂ ਵੱਲੋਂ ਸੀਮਿਤ ਵਸਤੂਆਂ ਅਤੇ ਸੇਵਾਵਾਂ ਦੇ ਉਤਪਾਦਨ, ਵਿਤਰਣ ਜਾਂ ਵਪਾਰ, ਅਤੇ ਖਪਤ ਨੂੰ ਕਹਿੰਦੇ ਹਨ। ਇਹ ਆਰਥਿਕ ਘਟਕ ਵਿਅਕਤੀ, ਕਾਰੋਬਾਰ, ਸੰਸਥਾਵਾਂ ਜਾਂ ਸਰਕਾਰਾਂ ਹੋ ਸਕਦੇ ਹਨ। ਜਦ ਦੋ ਪੱਖ ਕਿਸੇ ਵਸਤੂ ਜਾਂ ਸੇਵਾ ਦੀ ਇੱਕ ਕੀਮਤ, ਜੋ ਕਿ ਆਮ ਤੌਰ ਤੇ ਕਿਸੇ ਵਿਸ਼ੇਸ਼ ਮੁਦਰਾ ਵਿੱਚ ਪ੍ਰਗਟ ਕੀਤੀ ਜਾਂਦੀ ਹੈ, ਨਿਰਧਾਰਿਤ ਕਰ ਲੈਣ, ਤਾਂ ਉਹ ਇਸਦਾ ਲੈਣ-ਦੇਣ ਕਰਦੇ ਹਨ।
 
==ਹਵਾਲੇ==
{{Reflist}}