ਔਰਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਸੋਧ
ਛੋ clean up, removed: ==ਹਵਾਲੇ== using AWB
ਲਾਈਨ 6:
'''ਔਰਤ''' ਇੱਕ ਮਾਦਾ ਇਨਸਾਨ ਹੈ। ''ਔਰਤ'' ਸ਼ਬਦ ਦਾ ਪ੍ਰਯੋਗ ਆਮ ਤੌਰ ਤੇ ਬਾਲਗ ਮਾਦਾਵਾਂ ਲਈ ਕੀਤਾ ਜਾਦਾਂ ਹੈ ਅਤੇ ਬਾਲ ਜਾਂ ਕਿਸ਼ੋਰ, ਉਮਰ ਦੀ ਮਾਦਾਵਾਂ ਲਈ ਲੜਕੀ ਸ਼ਬਦ ਦਾ ਇਸਤੇਮਾਲ ਕੀਤਾ ਜਾਦਾਂ ਹੈ। ਪਰ ਇਸ ਤੋਂ ਇਲਾਵਾ ਕਈ ਹਲਾਤਾਂ ਜਿਵੇਂ ਕਿ ਵਾਕ "ਔਰਤਾਂ ਦੇ ਹੱਕ" ਵਗੈਰਾ ਵਿੱਚ ''ਔਰਤ'' ਸ਼ਬਦ ਦਾ ਇਸਤੇਮਾਲ ਹਰ ਵਰਗ ਦੀਆਂ ਮਦਾਵਾਂ ਲਈ ਕੀਤਾ ਜਾਦਾਂ ਹੈ। ਜਵਾਨ ਅਵਸਥਾ (ਪ੍ਯੂਬਰ੍ਟੀ) ਤੋਂ ਬਾਅਦ ਔਰਤਾਂ ਆਮ ਤੌਰ ਤੇ ਬੱਚਿਆਂ ਨੂੰ ਜਨਮ ਦੇ ਸਕਦੀਆਂ ਹਨ, ਹਲਾਂਕਿ ਵਡੇਰੀ ਉਮਰ ਦੀਆਂ ਔਰਤਾਂ ਜਿਨਾਂ ਦਾ ਰਜੋ-ਨਿਵਿਰਤੀ (ਮੇਨਪਾਉਜ਼) ਲੰਘ ਚੁੱਕਾ ਹੈ ਅਤੇ ਕੁਝ ਮੱਧ-ਲਿੰਗਕ ਔਰਤਾਂ ਜਨਮ ਨਹੀਂ ਦੇ ਸਕਦੀਆਂ। ਇਤਿਹਾਸਿਕ ਤੌਰ ਤੇ ਔਰਤਾਂ ਨੇ ਕਈ ਸਮਾਜਕ ਭੂਮਿਕਾਵਾਂ ਅਪਨਾਈਆਂ ਹਨ। ਕਈ ਸਮਾਜਾਂ ਵਿੱਚ, ਬਹੁਸੰਖਿਅਕ ਔਰਤਾਂ ਨੇ ਇੱਕ ਖਾਸ ਕਿਸਮ ਦੀਆਂ ਦਿੱਖਾਂ ਜਿਵੇਂ ਕਿ ਲੰਬੇ ਵਾਲ ਰਖਣਾ, ਅਪਨਾ ਲਈਆਂ ਹਨ।<ref>Encyclopedia of Hair: A Cultural History - Page xxii, Victoria Sherrow - 2006</ref>
 
==ਹਵਾਲੇ==
{{Reflist|2}}