ਮਨੁੱਖ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up, removed: ==ਹਵਾਲੇ== using AWB
ਲਾਈਨ 23:
'''ਮਨੁੱਖ''' ਦੁੱਧ ਚੁੰਘਾਉਣ ਵਾਲੇ ਜਾਨਵਰਾਂ ਦੀ ਇੱਕ ਉਪਜਾਤੀ ਹੈ। ਇਹਨਾਂ ਦਾ ਆਰੰਭ ਅਫਰੀਕਾ ਵਿੱਚ ਹੋਇਆ। ਲਗਪਗ ਦੋ ਲੱਖ ਸਾਲ ਪਹਿਲਾਂ ਇਸ ਪ੍ਰਾਣੀ ਨੇ ਅਨਾਟਮੀ ਪੱਖੋਂ ਆਧੁਨਿਕਤਾ ਧਾਰਨ ਕਰ ਲਈ ਸੀ ਅਤੇ ਲਗਪਗ ਪੰਜਾਹ ਹਜ਼ਾਰ ਸਾਲ ਪਹਿਲਾਂ ਵਰਤੋਂ ਵਿਹਾਰ ਦੀ ਪੂਰੀ ਅੱਡਰਤਾ ਪ੍ਰਤੱਖ ਹੋ ਗਈ ਸੀ। ਇੱਕ ਬਾਂਦਰਹਾਰ ਬਣਮਾਣਸ ਏਪ ਇਸਦਾ ਸਭ ਤੋਂ ਨੇੜਲਾ ਸੰਬੰਧੀ ਹੈ। ਬਾਂਦਰ ਤੋਂ ਮਨੁੱਖ ਤੱਕ ਤਬਦੀਲੀ ਵਿੱਚ ਕਿਰਤ ਵਲੋਂ ਪਾਇਆ ਹਿੱਸਾ-ਫ਼.ਏਂਗਲਜ਼ "ਧਰਤੀ-ਵਿਗਿਆਨੀਆਂ ਦੁਆਰਾ ਤ੍ਰੇਤਾ ਕਹੇ ਜਾਣ ਵਾਲੇ ਯੁਗ.... ਵਿੱਚ , ਜਿਸਨੂੰ ਅਜੇ ਠੀਕ ਨਿਸ਼ਚਿਤ ਨਹੀਂ ਕੀਤਾ ਜਾ ਸਕਦਾ , ਪਰ ਜੋ ਸੰਭਵ ਹੈ ਇਸ ਤ੍ਰੇਤਾ ਮਹਾਕਲਪ ਦਾ ਪਰਲੋ ਰਿਹਾ ਹੋਵੇਗਾ , ਕਿਤੇ ਊਸ਼ਣ ਕਟੀਬੰਧ ਦੇ ਕਿਸੇ ਪ੍ਰਦੇਸ਼ ਵਿੱਚ - ਸੰਭਵ ਹੈ ਇੱਕ ਵਿਸ਼ਾਲ ਮਹਾਂਦੀਪ ਵਿੱਚ ਜੋ ਹੁਣ ਹਿੰਦ ਮਹਾਸਾਗਰ ਵਿੱਚ ਸਮਾ ਗਿਆ ਹੈ - ਮਾਨਵਹਾਰ ਬਾਂਦਰਾਂ ਦੀ ਕੋਈ ਵਿਸ਼ੇਸ਼ ਤੌਰ ਤੇ ਅਤੀਵਿਕਸਿਤ ਜਾਤੀ ਰਿਹਾ ਕਰਦੀ ਸੀ । ਡਾਰਵਿਨ ਨੇ ਸਾਡੇ ਇਹਨਾਂ ਪੂਰਵਜਾਂ ਦਾ ਲੱਗਭੱਗ ਯਥਾਰਥਕ ਵਰਣਨ ਕੀਤਾ ਹੈ । ਉਨ੍ਹਾਂ ਦਾ ਸਮੁੱਚਾ ਸਰੀਰ ਵਾਲਾਂ ਨਾਲ ਢਕਿਆ ਰਹਿੰਦਾ ਸੀ , ਉਨ੍ਹਾਂ ਦੇ ਦਾਹੜੀ ਅਤੇ ਨੁਕੀਲੇ ਕੰਨ ਸਨ , ਅਤੇ ਉਹ ਸਮੂਹਾਂ(ਇੱਜੜਾਂ) ਵਿੱਚ ਰੁਖਾਂ ਉਤੇ ਰਿਹਾ ਕਰਦੇ ਸਨ।"<ref>ਬਾਂਦਰ ਤੋਂ ਮਨੁੱਖ ਤੱਕ ਤਬਦੀਲੀ ਵਿੱਚ ਕਿਰਤ ਵਲੋਂ ਪਾਇਆ ਹਿੱਸਾ-ਫ਼.ਏਂਗਲਜ਼ - ਪੰਨਾ 1</ref>
 
==ਹਵਾਲੇ==
{{ਹਵਾਲੇ}}
{{ਅਧਾਰ}}