ਵਿਕੀਮੀਡੀਆ ਕਾਮਨਜ਼: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਵਿਕੀਮੀਡੀਆ ਕਾਮਨਜ਼''' (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮ..." ਨਾਲ਼ ਸਫ਼ਾ ਬਣਾਇਆ
 
ਛੋ clean up, removed: ==ਹਵਾਲੇ== using AWB
ਲਾਈਨ 1:
'''ਵਿਕੀਮੀਡੀਆ ਕਾਮਨਜ਼''' (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। <ref name="Endres">Endres, Joe, "Wiki websites wealth of information". International News on Fats, Oils and Related Materials : INFORM. [[Champaign, Illinois]]: May 2006. Vol. 17, Iss. 5; pg. 312, 1 pgs. Source type: Periodical ISSN: 08978026 ProQuest document ID: 1044826021 Text Word Count 746 Document URL: [http://proquest.umi.com/pqdweb?did=1044826021&sid=1&Fmt=4&clientId=76566&RQT=309&VName=PQD Proquest URL] ProQuest (subscription) retrieved August 6, 2007</ref>
ਇਹ [[ਵਿਕੀਮੀਡੀਆ ਫਾਊਂਡੇਸ਼ਨ]] ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ , ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
 
==ਹਵਾਲੇ==
{{ਹਵਾਲੇ}}