ਹਿੰਦ-ਯੂਰਪੀ ਭਾਸ਼ਾਵਾਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 134 interwiki links, now provided by Wikidata on d:q19860 (translate me)
ਛੋ clean up, removed: ==ਹਵਾਲੇ== using AWB
ਲਾਈਨ 1:
'''ਹਿੰਦ-ਯੂਰਪੀ ਭਾਸ਼ਾ-ਪਰਵਾਰ''' (Indo-European family of languages) ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ (ਯਾਨੀ ਕਿ ਸੰਬੰਧਿਤ ਭਾਸ਼ਾਵਾਂ ਦਾ ਸਮੂਹ) ਹੈ। ਹਿੰਦ-ਯੂਰਪੀ ਜਾਂ ਭਾਰੋਪੀ) ਭਾਸ਼ਾ ਪਰਵਾਰ ਵਿੱਚ ਸੰਸਾਰ ਦੀਆਂ ਲਗਭਗ ਸੌ ਕੁ ਭਾਸ਼ਾਵਾਂ ਅਤੇ ਬੋਲੀਆਂ ਹੀ ਹਨ। ਮੈਂਬਰ ਭਾਸ਼ਾਵਾਂ ਦੀ ਗਿਣਤੀ ਦੇ ਲਿਹਾਜ ਇਹ ਕੋਈ ਵੱਡਾ ਪਰਵਾਰ ਨਹੀਂ ਪਰ ਬੁਲਾਰਿਆਂ ਦੀ ਗਿਣਤੀ ਦੇ ਲਿਹਾਜ ਨਾਲ ਇਹ ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ ਹੈ।<ref name="pps">{{cite book |title= ਪੰਜਾਬੀ ਭਾਸ਼ਾ ਦਾ ਜਨਮ ਤੇ ਵਿਕਾਸ |author= ਸਿੰਘ, ਪ੍ਰੇਮ ਪ੍ਰਕਾਸ਼ (ਡਾ.) |page= 59}}</ref> ਆਧੁਨਿਕ ਹਿੰਦ-ਯੂਰਪੀ ਭਾਸ਼ਾਵਾਂ ਵਿੱਚੋਂ ਕੁੱਝ ਹਨ: [[ਹਿੰਦੀ]], [[ਉਰਦੂ]], [[ਅੰਗਰੇਜ਼ੀ]], [[ਫਰਾਂਸਿਸੀ]], [[ਜਰਮਨ ਭਾਸ਼ਾ|ਜਰਮਨ]], [[ਪੁਰਤਗਾਲੀ ਭਾਸ਼ਾ|ਪੁਰਤਗਾਲੀ]], [[ਸਪੇਨੀ ਭਾਸ਼ਾ|ਸਪੇਨੀ]], ਡਚ, [[ਫ਼ਾਰਸੀ]], [[ਬੰਗਾਲੀ ਭਾਸ਼ਾ|ਬੰਗਾਲੀ]], [[ਪੰਜਾਬੀ]] ਅਤੇ [[ਰੂਸੀ ਭਾਸ਼ਾ|ਰੂਸੀ]] ਆਦਿ। ਇਹ ਸਾਰੀਆਂ ਭਾਸ਼ਾਵਾਂ ਇੱਕ ਹੀ ਆਦਿਮ ਭਾਸ਼ਾ ਤੋਂ ਨਿਕਲੀਆਂ ਹਨ - ਆਦਿਮ-ਹਿੰਦ-ਯੂਰਪੀ ਭਾਸ਼ਾ ( Proto-Indo-European language ), ਜੋ [[ਸੰਸਕ੍ਰਿਤ]] ਨਾਲ ਕਾਫ਼ੀ ਮਿਲਦੀ-ਜੁਲਦੀ ਸੀ ਜਿਵੇਂ ਕਿ ਉਹ ਸੰਸਕ੍ਰਿਤ ਦਾ ਹੀ ਆਦਿਮ ਰੂਪ ਹੋਵੇ।
 
==ਹਵਾਲੇ==
{{ਹਵਾਲੇ}}