ਇਨਸਾਈਕਲੋਪੀਡੀਆ ਬ੍ਰਿਟੈਨਿਕਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋNo edit summary
ਲਾਈਨ 1:
'''ਐੱਨਸਾਈਕਲੋਪੀਡੀਆ ਬ੍ਰਿਟੈਨਿਕਾ''' ({{lang-en|Encyclopædia Britannica}}) ਅੰਗਰੇਜ਼ੀ ਦਾ ਇੱਕ ਆਮ ਜਾਣਕਾਰੀ ਵਿਸ਼ਵਗਿਆਨਕੋਸ਼ਗਿਆਨਕੋਸ਼ ਹੈ ਜੋ ਐੱਨਸਾਈਕਲੋਪੀਡੀਆ ਬ੍ਰਿਟੈਨਿਕਾ, ਇਨਕੌਰਪੋਰੇਟਡ ਦੁਆਰਾ ਛਾਪਿਆ ਜਾਂਦਾ ਰਿਹਾ। ਇਹ ਤਕਰੀਬਨ ਇੱਕ ਸੌ ਸੰਪਾਦਕਾਂ ਅਤੇ 4,411 ਯੋਗਦਾਨੀਆਂ ਦੁਆਰਾ ਲਿਖਿਆ ਅਤੇ ਲਗਾਤਾਰ ਸੋਧਿਆ ਜਾਂਦਾ ਹੈ।
 
ਇਹ ਅੰਗਰੇਜ਼ੀ ਦਾ ਸਭ ਤੋਂ ਪੁਰਾਣਾ ਵਿਸ਼ਵਗਿਆਨਕੋਸ਼ਗਿਆਨਕੋਸ਼ ਹੈ ਜੋ ਅੱਜ ਵੀ ਜਾਰੀ ਹੈ। ਪਹਿਲੀ ਵਾਰ ਇਹ 1768 ਤੋਂ 1771 ਦੇ ਵਿਚਕਾਰ ਈਡਨਬਰਗ, ਸਕੌਟਲੈਂਡ ਵਿਖੇ ਤਿੰਨ ਜਿਲਦਾਂ ਵਿੱਚ ਛਪ ਕੇ ਜਾਰੀ ਹੋਇਆ।<ref name="tn">{{cite web | url=http://www.thenews.com.pk/article-39870-Encyclopedia-Britannica-goes-digital-after-244-years- | title=Britannica goes digital after 244 years | publisher=[http://www.thenews.com.pk TheNews.com.pk] | date=ਮਾਰਚ 14, 2012 | accessdate=ਨਵੰਬਰ 26, 2012}}</ref> ਇਸਦਾ ਅਕਾਰ ਵਧਦਾ ਗਿਆ; ਦੂਜਾ ਐਡੀਸ਼ਨ ਦਸ ਜਿਲਦਾਂ ਦਾ ਅਤੇ ਚੌਥਾ (1801–1809) ਵੀਹ ਜਿਲਦਾਂ ਦਾ ਸੀ।
 
ਮਾਰਚ 2012 ਵਿੱਚ ਐੱਨਸਾਈਕਲੋਪੀਡੀਆ ਬ੍ਰਿਟੈਨਿਕਾ, ਇਨਕੌਰਪੋਰੇਟਡ ਨੇ ਇਸਦੇ ਹੋਰ ਨਾ ਛਪਣ ਅਤੇ ਇਸਦੇ ਔਨਲਾਈਨ ਐਡੀਸ਼ਨ ਵੱਲ ਧਿਆਨ ਦੇਣ ਦਾ ਐਲਾਨ ਕੀਤਾ। ਇਸਦਾ ਆਖ਼ਰੀ ਐਡੀਸ਼ਨ 2010 ਵਿੱਚ ਛਪਿਆ ਜੋ 32 ਜਿਲਦਾਂ ਦਾ ਸੀ।<ref name="nyt">{{cite web | url=http://mediadecoder.blogs.nytimes.com/2012/03/13/after-244-years-encyclopaedia-britannica-stops-the-presses/ | title=After 244 Years, Encyclopaedia Britannica Stops the Presses | publisher=[http://nytimes.com NYtimes.com] | date=ਮਾਰਚ 13, 2012 | accessdate=ਨਵੰਬਰ 26, 2012}}</ref>
 
{{ਅੰਤਕਾਹਵਾਲੇ}}
{{ਅਧਾਰ}}
 
[[ਸ਼੍ਰੇਣੀ:ਇੰਟਰਨੈੱਟ]]
[[ਸ਼੍ਰੇਣੀ:ਵਿਸ਼ਵਕੋਸ਼ਗਿਆਨਕੋਸ਼]]