ਉਪਨਿਸ਼ਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 1:
{{ਹਿੰਦੂ ਧਾਰਮਿਕ ਗਰੰਥ }}
'''ਉਪਨਿਸ਼ਦ''' ([[ਸੰਸਕ੍ਰਿਤ]]: उपनिषद्; ਉੱਚਾਰਣ: [[w:Help:IPA|[upəniʂəd]]]) ਦਾਰਸ਼ਨਕ ਗ੍ਰੰਥਾਂ ਦਾ ਇੱਕ ਸੰਗ੍ਰਿਹ ਹੈ ਜੋ [[ਭਗਵਦ ਗੀਤਾ]] ਅਤੇ [[ਬ੍ਰਹਮਸੂਤਰ]] ਨਾਲ ਮਿਲਕੇ ਹਿੰਦੂ ਧਰਮ ਲਈ ਸਿਧਾਂਤਕ ਆਧਾਰ ਬਣਦੇ ਹਨ।<ref>[http://archive.org/details/A.Constructive.Survey.of.Upanishadic.Philosophy.by.R.D.Ranade.1926.djvu Ranade 1926, p. 205.]</ref> ਉਪਨਿਸ਼ਦ ਆਮ ਕਰਕੇ ਬਾਹਮਣਾਂ ਅਤੇ ਆਰਣਾਯਕਾਂ ਦੇ ਅੰਤਮ ਭਾਗਾਂ ਵਿੱਚ ਵਿੱਚ ਮਿਲਦੇ ਹਨ। ਇਨ੍ਹਾਂ ਨੂੰ ਵੇਦਾਂਤ (ਵੇਦ ਅੰਤ) ਵਜੋਂ ਵੀ ਜਾਣਿਆ ਜਾਂਦਾ ਹੈ। ਉਪਨਿਸ਼ਦ ਦੇ ਅੱਖਰੀ ਅਰਥ ਹਨ: ਉਪ (ਨੇੜੇ), ਨਿ (ਥੱਲੇ), ਸ਼ਦ (ਬੈਠਣਾ) ਭਾਵ ਗੁਰੂ ਦੇ ''ਨੇੜੇ ਥੱਲੇ ਬਹਿਣਾ''। ਬ੍ਰਹਮ ਗਿਆਨ ਬਾਰੇ ਖੋਜ ਨੂੰ ਵੀ ਉਪਨਿਸ਼ਦ ਕਿਹਾ ਜਾਂਦਾ ਹੈ। ਇਹ ਇੱਕ ਤਰ੍ਹਾਂ ਸ਼ਰੁਤੀ ਨਹੀਂ ਹਨ ਵੇਦ-ਦਰਸ਼ਨ ਉੱਪਰ ਟਿੱਪਣੀਆਂ ਦਾ ਰੂਪ ਹਨ।