ਘਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਅਧਾਰ
(ਕੋਈ ਫ਼ਰਕ ਨਹੀਂ)

01:32, 25 ਜੁਲਾਈ 2014 ਦਾ ਦੁਹਰਾਅ

ਘਰ ਕਿਸੇ ਮਨੁੱਖ, ਪਰਿਵਾਰ ਜਾਂ ਕਿਸੇ ਕਬੀਲੇ ਦੇ ਰਹਿਣ ਦੀ ਥਾਂ ਹੈ। ਇਹ ਆਮ ਤੌਰ ਤੇ ਇੱਕ ਮਕਾਨ ਜਾਂ ਇਮਾਰਤ ਹੁੰਦਾ ਹੈ। ਇਹ ਕਦੇ ਕਦੇ ਮਕਾਨਕਿਸ਼ਤੀ, ਮੋਬਾਇਲ ਘਰ, ਜਾਂ ਝੋਂਪੜੀ ਵੀ ਹੋ ਸਕਦਾ ਹੈ।