ਉਸੈਨ ਬੋਲਟ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਓਲੰਪਿਕ → ਓਲਿੰਪਿਕ (11) using AWB
ਛੋNo edit summary
ਲਾਈਨ 23:
| ਹੋਰ_ਪ੍ਰਵੇਸ਼ਦਵਾਰ =
}}
'''ਉਸੈਨ ਬੋਲਟ''' ਇੱਕ [[ਜਮੈਕਾ|ਜਮੈਕਨ]] ਦੌੜਾਕ ਹੈ। ਇਸਨੂੰ ਦੁਨੀਆਂ ਦਾ ਸਭ ਤੋਂ ਤੇਜ਼ ਮਨੁੱਖ ਮੰਨਿਆ ਜਾਂਦਾ ਹੈ।<ref>{{Cite news|url=http://www.tampabay.com/sports/olympics/gary-shelton-at-the-games-usain-bolt-leaves-no-doubt-he-is-the-fastest-man/1244402|title=Usain Bolt leaves no doubt he is the fastest person ever|accessdate=10 August 2012|date=5 August 2012|work=St. Petersburg Times |first=Gary|last=Shelton}}</ref><ref>{{Cite news|url=http://www.dailynews.lk/2012/08/07/spo01.asp|title=Lightning Bolt strikes London 2012|accessdate=10 August 2012|date=6 August 2012|work=Daily News|first=Dinesh|last=Weerawansa}}</ref><ref>{{Cite news|url=http://www.businessinsider.com/usain-bolt-olympics-gold-2012-8|title=Usain Bolt Striking His Famous Pose After Winning Gold at the Olympics|accessdate=10 August 2012|date=5 August 2012|work=Business Insider|first=Dinesh|last=Weerawansa}}</ref> 1977 ਵਿੱਚ ਆਟੋਮੈਟਿਕ ਟਾਈਮ ਦੇ ਲਾਗੂ ਹੋਣ ਤੋਂ ਬਾਅਦ ਇਹ ਅਜਿਹਾ ਪਹਿਲਾ ਮਨੁੱਖ ਹੈ ਜਿਸਦੇ ਨਾਮ 100 m ਅਤੇ 200 m ਦੇ ਵਿਸ਼ਵ ਰਿਕਾਰਡ ਹਨ। ਇਸਨੇ ਆਪਣੇ ਸਾਥੀਆਂ ਦੇ ਨਾਲ 4×100 m ਰੀਲੇ ਦੌੜ ਦਾ ਵਿਸ਼ਵ ਰਿਕਾਰਡ ਵੀ ਬਣਾਇਆ ਹੈ। ਇਹ ਇਹਨਾਂ ਤਿੰਨੋਂ ਇਵੈਂਟਸ ਵਿੱਚ ਮੌਜੂਦਾ [[ਓਲਿੰਪਿਕ]] ਚੈਂਪੀਅਨ ਹੈ। ਇਹ ਅਜਿਹਾ ਪਹਿਲਾ ਆਦਮੀ ਹੈ ਜਿਸਨੇ ਤੇਜ਼ ਦੌੜਨ ਵਿੱਚ 6 ਓਲਿੰਪਿਕ [[ਸੋਨ ਤਮਗਾ|ਸੋਨ ਤਮਗੇ]] ਜਿੱਤੇ ਹੋਣ ਅਤੇ ਇਹ 8 ਵਾਰ ਵਿਸ਼ਵ ਚੈਂਪੀਅਨ ਵੀ ਰਿਹਾ ਹੈ। ਇਹ ਅਜਿਹਾ ਪਹਿਲਾ ਦੌੜਾਕ ਹੈ ਜਿਸਨੇ "ਦੁੱਗਣੇ ਦੁੱਗਣੇ" ਪ੍ਰਾਪਤ ਕੀਤਾ ਹੋਵੇ, ਜੋ ਕਿ ਇਸਨੇ 100 m ਅਤੇ 200 m ਇਵੈਂਟਸ ਲਗਾਤਾਰ ਦੋ ਓਲਿੰਪਿਕਸ ਵਿੱਚ ਜਿੱਤਕੇ ਪ੍ਰਾਪਤ ਕੀਤਾ।<ref>{{Cite news|url=http://www.latimes.com/sports/olympics/la-sp-oly-track-20120810,0,3872429.story|title=Usain Bolt gets a legendary double-double in Olympic sprints|accessdate=10 August 2012|date=10 August 2012|work=Los Angeles Times|first=Helene|last=Elliott}}</ref> ਜੇਕਰ 4×100 m ਰੀਲੇ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਇਹ "ਦੁੱਗਣੇ ਤਿੱਗਣੇ" ਪ੍ਰਾਪਤ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੌੜਾਕ ਹੈ।.<ref>{{cite web|title=London 2012 Day 15: Bolt does the double – triple|url=http://www.euronews.com/2012/08/12/london-2012-day-15-bolt-does-the-double-triple/|accessdate=12 August 2012}}</ref>
 
==ਜੀਵਨੀ==
ਉਸੈਨ ਬੋਲਟ ਦਾ ਜਨਮ 21 ਅਗਸਤ 1986 ਨੂੰ [[ਜਮਾਇਕਾ]] ਵਿਖੇ ਹੋਇਆ। ਉਸ ਦਾ ਕੱਦ 6 ਫੁੱਟ 5 ਇੰਚ ਅਤੇ ਭਾਰ 94 ਕਿਲੋਗ੍ਰਾਮ ਹੈ। ਉਸ ਨੇ ਅਥਲੈਟਿਕਸ ਦੇ ਈਵੈਂਟਸ 100 ਮੀਟਰ, 200 ਮੀਟਰ ਅਤੇ 400 ਮੀਟਰ ਨੂੰ ਅਪਣਾਇਆ।
==ਓਲਿੰਪਿਕਓਲੰਪਿਕ ਖੇਡਾਂ ਪਹਿਲਾ==
ਉਸੈਨ ਬੋਲਟ<ref>http://usainbolt.com/</ref> ਦੇ ਆਪਣੇ ਕਰੀਅਰ ਦੌਰਾਨ ਦੋ ਵਾਰ ਓਲਿੰਪਿਕਓਲੰਪਿਕ ਖੇਡਾਂ ਵਿੱਚ ਭਾਗ ਲਿਆ ਅਤੇ ਛੇ ਸੋਨੇ ਦੇ ਤਗਮੇ ਜਿੱਤੇ। ਪਹਿਲੀ ਵਾਰ ਉਸ ਨੇ 2008 ਦੀਆਂ [[ਪੇਇਚਿੰਗ ਓਲਿੰਪਿਕਓਲੰਪਿਕ ਖੇਡਾਂ]] <ref>http://en.beijing2008.cn/</ref> ਵਿੱਚ ਭਾਗ ਲਿਆ ਜਿਸ ਵਿੱਚ ਉਸ ਨੇ 100 ਮੀਟਰ, 200 ਮੀਟਰ ਅਤੇ 4&100 ਮੀਟਰ ਰਿਲੇਅ ਵਿੱਚ ਭਾਗ ਲਿਆ ਅਤੇ ਤਿੰਨਾਂ ਈਵੈਂਟਸ ਵਿੱਚ ਨਵੇਂ ਰਿਕਾਰਡ ਕਾਇਮ ਕੀਤੇ। 100 ਮੀਟਰ ਫਰਾਟਾ ਦੌੜ ਉਸ ਨੇ 9.69 ਸਕਿੰਟ, 200 ਮੀਟਰ ਦੌੜ ਉਸ ਨੇ 19.30 ਸਕਿੰਟ ਅਤੇ 4&100 ਮੀਟਰ ਰਿਲੇਅ ਵਿੱਚ ਉਸ ਨੇ 37.10 ਸਕਿੰਟ ਦੇ ਸਮੇਂ ਨਾਲ ਓਲਿੰਪਿਕਓਲੰਪਿਕ ਰਿਕਾਰਡ ਕਾਇਮ ਕਰਦੇ ਹੋਏ ਤਿੰਨ ਸੋਨੇ ਦਾ ਤਗਮੇ ਜਿੱਤੇ।
==ਓਲਿੰਪਿਕਓਲੰਪਿਕ ਖੇਡਾਂ ਦੁਜੀ==
ਦੂਸਰੀ ਵਾਰ ਉਸੈਨ ਬੋਲਟ ਨੇ 2012 ਦੀਆਂ [[ਲੰਡਨ ਓਲਿੰਪਿਕਓਲੰਪਿਕ ਖੇਡਾਂ]]<ref>http://www.london2012.com/athlete/bolt-usain-1020434/</ref> ਵਿੱਚ 100 ਮੀਟਰ ਦੌੜ ਉਸ ਨੇ 9.63 ਸਕਿੰਟ ’ਚ 200 ਮੀਟਰ ਦੌੜ ਉਸ ਨੇ 19.32 ਸਕਿੰਟ ਅਤੇ 4&100 ਮੀਟਰ ਰਿਲੇਅ ਵਿੱਚੋਂ ਉਸ ਨੇ 36.84 ਸਕਿੰਟ ਦੇ ਸਮੇਂ ਨਾਲ ਓਲਿੰਪਿਕਓਲੰਪਿਕ ਰਿਕਾਰਡ ਕਾਇਮ ਕਰਦੇ ਹੋਏ ਸੋਨੇ ਦੇ ਤਗਮੇ ਜਿੱਤੇ।
==ਪਹਿਲਾ ਵਿਸ਼ਵ ਅਥਲੈਟਿਕਸ==
ਉਸੈਨ ਬੋਲਟ ਨੇ ਤਿੰਨ ਵਾਰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਅਤੇ ਨਵੇਂ ਰਿਕਾਰਡਾਂ ਦੇ ਨਾਲ ਸੱਤ ਤਗਮੇ ਜਿੱਤੇ, ਜਿਨ੍ਹਾਂ ਵਿੱਚ ਪੰਜ ਸੋਨੇ ਦੇ ਅਤੇ ਦੋ ਚਾਂਦੀ ਦੇ ਮੈਡਲ ਹਨ। ਪਹਿਲੀ ਵਾਰ ਉਸ ਨੇ 2007 ਦੀ [[ਓਸਾਕਾ]] ([[ਜਾਪਾਨ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2007_World_Championships_in_Athletics</ref> ਵਿੱਚ ਭਾਗ ਲਿਆ ਅਤੇ ਦੋ ਚਾਂਦੀ ਦੇ ਤਗਮੇ ਜਿੱਤੇ। ਪਹਿਲਾ ਤਗਮਾ ਉਸ ਨੇ 200 ਮੀਟਰ ਦੌੜ ਵਿੱਚੋਂ 19.91 ਸਕਿੰਟ ਦੇ ਸਮੇਂ ਨਾਲ ਜਿੱਤਿਆ ਅਤੇ ਦੂਸਰਾ ਤਗਮਾ 4&100 ਮੀਟਰ ਰਿਲੇਅ ਵਿੱਚੋ 37.89 ਸਕਿੰਟ ਦੇ ਸਮੇਂ ਨਾਲ ਜਿੱਤਿਆ।
ਲਾਈਨ 38:
ਤੀਸਰੀ ਵਾਰ ਉਸੈਨ ਬੋਲਟ ਨੇ 2011 ਦੀ [[ਡਿਐਗੂ]] ([[ਦੱਖਣੀ ਕੋਰੀਆ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2011_World_Championships_in_Athletics</ref> ਵਿੱਚ ਭਾਗ ਲਿਆ ਅਤੇ ਦੋ ਸੋਨੇ ਦੇ ਤਗਮੇ ਜਿੱਤੇ। ਪਹਿਲਾ ਤਗਮਾ ਉਸ ਨੇ 200 ਮੀਟਰ ਦੌੜ ਵਿੱਚੋਂ 19.40 ਸਕਿੰਟ ਦਾ ਸਮਾਂ ਕੱਢ ਕੇ ਜਿੱਤਿਆ ਅਤੇ ਦੂਸਰਾ ਤਗਮਾ 4&100 ਮੀਟਰ ਰਿਲੇਅ ਵਿੱਚੋਂ 37.04 ਸਕਿੰਟ ਦੇ ਸਮੇਂ ਨਾਲ ਜਿੱਤਿਆ ਅਤੇ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ। ਇਸ ਚੈਂਪੀਅਨਸ਼ਿਪ ਵਿੱਚੋਂ ਉਹ 100 ਮੀਟਰ ਦੌੜ ਵਿੱਚੋਂ ਤਗਮਾ ਨਹੀਂ ਜਿੱਤ ਸਕਿਆ, ਕਿਉਂਕਿ ਉਹ 100 ਮੀਟਰ ਦੇ ਫਾਈਨਲ ਵਿੱਚ ਫਾਊਲ ਸਟਾਰਟ ਹੋ ਜਾਣ ਕਰਕੇ ਦੌੜ ਵਿੱਚੋਂ ਬਾਹਰ ਹੋ ਗਿਆ ਸੀ।
==ਹੋਰ ਮੁਕਾਬਲੇ==
[[ਓਲਿੰਪਿਕਓਲੰਪਿਕ ਖੇਡਾਂ]] ਅਤੇ ਵਿਸ਼ਵ ਚੈਂਪੀਅਨਸ਼ਿਪ ਤੋਂ ਬਿਨਾਂ ਬੋਲਟ ਨੇ ਹੋਰ ਵੀ ਕਈ ਅੰਤਰ-ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ’ਚ ਤਗਮੇ ਜਿੱਤੇ ਹਨ। ਉਸ ਨੇ 2009 ਵਿਸ਼ਵ ਅਥਲੈਟਿਕਸ ਫਾਈਨਲ ਵਿੱਚੋਂ ਵੀ ਇੱਕ ਸੋਨੇ ਦਾ ਤਗਮਾ ਜਿੱਤਿਆ। ਇਹ ਤਗਮਾ ਉਸ ਨੇ 200 ਮੀਟਰ ਦੌੜ 19.68 ਸਕਿੰਟ ਵਿੱਚ ਪੂਰੀ ਕਰਕੇ ਜਿੱਤਿਆ। ਸੈਂਟਰਲ ਅਮਰੀਕਨ ਅਤੇ ਕੈਰੀਬੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚੋਂ ਉਸ ਨੇ 2005 ਵਿੱਚ ਇੱਕ ਸੋਨੇ ਦਾ ਤਗਮਾ ਜਿੱਤਿਆ। ਇਹ ਤਗਮਾ ਉਸ ਨੇ 200 ਮੀਟਰ ਦੌੜ 20.03 ਸਕਿੰਟ ਵਿੱਚ ਪੂਰੀ ਕਰਕੇ ਜਿੱਤਿਆ। ਅਥਲੈਟਿਕਸ ਵਰਲਡ ਕੱਪ 2006 ਵਿੱਚੋਂ ਉਸ ਨੇ 200 ਮੀਟਰ ਦੌੜ 19.96 ਸਕਿੰਟ ਵਿੱਚ ਪੂਰੀ ਕਰਕੇ ਚਾਂਦੀ ਦਾ ਤਗਮਾ ਜਿੱਤਿਆ।
==ਅੰਡਰ-20==
ਉਸੈਨ ਬੋਲਟ ਨੇ ਅੰਤਰ-ਰਾਸ਼ਟਰੀ ਪੱਧਰ ਦੇ ਜੂਨੀਅਰ (ਅੰਡਰ-20) ਅਤੇ ਯੂਥ (ਅੰਡਰ-17) ਮੁਕਾਬਲਿਆਂ ਵਿੱਚੋਂ ਕੁੱਲ 22 ਤਗਮੇ ਜਿੱਤੇ ਹਨ ਜਿਨ੍ਹਾਂ ਵਿੱਚੋਂ 17 ਸੋਨੇ ਦੇ ਅਤੇ 5 ਚਾਂਦੀ ਦੇ ਹਨ। ਜੂਨੀਅਰ (ਅੰਡਰ-20) ਵਰਗ ਦੇ ਅੰਤਰ-ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਉਸ ਨੇ 100 ਮੀਟਰ, 200 ਮੀਟਰ, 400 ਮੀਟਰ, 4&100 ਮੀਟਰ ਰਿਲੇਅ ਅਤੇ 4&400 ਮੀਟਰ ਰਿਲੇਅ ਵਿੱਚ ਭਾਗ ਲਿਆ ਅਤੇ ਕੁੱਲ 12 ਤਗਮੇ ਜਿੱਤੇ। ਜਿਨ੍ਹਾਂ ਵਿੱਚੋਂ 9 ਸੋਨੇ ਦੇ ਅਤੇ 3 ਚਾਂਦੀ ਦੇ ਹਨ। ਜਮਾਇਕਾ ਦੇ ਸ਼ਹਿਰ ਕਿੰਗਸਟਨ ਵਿਖੇ 2002 ਨੂੰ ਹੋਈ ਜੂਨੀਅਰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚੋਂ ਉਸ ਨੇ ਇੱਕ ਸੋਨੇ ਦਾ ਅਤੇ ਦੋ ਚਾਂਦੀ ਦੇ ਤਗਮੇ ਜਿੱਤੇ। ਸੋਨੇ ਦਾ ਤਗਮਾ ਉਸ ਨੇ 200 ਮੀਟਰ ਦੌੜ 20.61 ਸਕਿੰਟ ਵਿੱਚ ਪੂਰੀ ਕਰਕੇ ਜਿੱਤਿਆ। ਦੋ ਚਾਂਦੀ ਦੇ ਤਗਮੇ ਉਸ ਨੇ 4&100 ਮੀਟਰ ਰਿਲੇਅ 39.15 ਸਕਿੰਟ ਵਿੱਚ ਪੂਰੀ ਕਰਕੇ ਅਤੇ 4&400 ਮੀਟਰ ਰਿਲੇਅ 3:04:06 ਮਿੰਟ ਵਿੱਚ ਪੂਰੀ ਕਰਕੇ ਜਿੱਤੇ। ਪੈਨ ਅਮਰੀਕਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ 2003 ਵਿੱਚ ਉਸ ਨੇ ਦੋ ਤਗਮੇ ਜਿੱਤੇ। 200 ਮੀਟਰ ਦੌੜ ਉਸ ਨੇ 20.13 ਸਕਿੰਟ ਵਿੱਚ ਪੂਰੀ ਕਰਕੇ ਸੋਨੇ ਦਾ ਤਗਮਾ ਜਿੱਤਿਆ ਅਤੇ ਨਵਾਂ ਜੂਨੀਅਰ ਵਿਸ਼ਵ ਰਿਕਾਰਡ ਕਾਇਮ ਕੀਤਾ। 4&100 ਮੀਟਰ ਰਿਲੇਅ ਉਸ ਨੇ 39.40 ਸਕਿੰਟ ਵਿੱਚ ਪੂਰੀ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਜੂਨੀਅਰ ਕੈਰੀਫਟਾ ਗੇਮਜ਼ ਵਿੱਚ ਉਸ ਨੇ 2003 ਅਤੇ 2004 ਵਿੱਚ ਭਾਗ ਲਿਆ ਅਤੇ ਸੱਤ ਸੋਨੇ ਦੇ ਤਗਮੇ ਜਿੱਤੇ। 2003 ਦੀਆਂ ਜੂਨੀਅਰ ਕੈਰੀਫਟਾ ਗੇਮਜ਼ ਵਿੱਚ ਉਸ ਨੇ 200 ਮੀਟਰ 20.43 ਸਕਿੰੰਟ ਵਿੱਚ, 400 ਮੀਟਰ 46.35 ਸਕਿੰਟ, ਵਿੱਚ 4&100 ਮੀਟਰ ਰਿਲੇਅ 39.43 ਸਕਿੰਟ ਵਿੱਚ ਅਤੇ 4&400 ਮੀਟਰ ਰਿਲੇਅ 3:09:70 ਮਿੰਟ ਵਿੱਚ ਪੂਰੀ ਕਰਕੇ ਚਾਰ ਸੋਨੇ ਦੇ ਤਗਮੇ ਜਿੱਤੇ। ਉਸ ਨੇ 200 ਮੀਟਰ, 400 ਮੀਟਰ, ਅਤੇ 4&100 ਮੀਟਰ ਰਿਲੇਅ ਵਿੱਚ ਤਿੰਨ ਨਵੇਂ ਚੈਂਪੀਅਨਸ਼ਿਪ ਰਿਕਾਰਡ ਕਾਇਮ ਕੀਤੇ। 2004 ਦੀਆਂ ਜੂਨੀਅਰ ਕੈਰੀਫਟਾ ਗੇਮਜ਼ ਵਿੱਚ ਉਸ ਨੇ 200 ਮੀਟਰ 19.93 ਸਕਿੰਟ ਵਿੱਚ ਪੂਰੀ ਕਰਕੇ ਨਵਾਂ ਜੂਨੀਅਰ ਵਿਸ਼ਵ ਰਿਕਾਰਡ ਕਾਇਮ ਕਰਕੇ ਸੋਨੇ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ 4&100 ਮੀਟਰ ਰਿਲੇਅ 39.48 ਸਕਿੰਟ ਵਿੱਚ ਅਤੇ 4&400 ਮੀਟਰ ਰੀਲੇਅ 3:12:00 ਮਿੰਟ ਵਿੱਚ ਪੂਰੀ ਕਰਕੇ ਦੋ ਹੋਰ ਸੋਨੇ ਦੇ ਤਗਮੇ ਜਿੱਤੇ।
==ਸਨਮਾਨ==
ਇੰਟਰਨੈਸ਼ਨਲ ਅਥਲੈਟਿਕਸ ਫੈਡਰੇਸ਼ਨ ਦੁਆਰਾ 2008, 2009, 2011 ਅਤੇ 2012 ਵਿੱਚ ਉਹ“[[ਅਥਲੀਟ ਆਫ ਦੀ ਈਅਰ]] ਐਵਾਰਡਾਂ ਨਾਲ ਸਨਮਾਨਤ ਹੋ ਚੁੱਕਾ ਹੈ। ਹੁਣ ਉਸ ਦੀਆਂ ਨਜ਼ਰਾਂ ਇਸ ਸਾਲ [[ਰੂਸ]] ਦੇ ਸ਼ਹਿਰ [[ਮਾਸਕੋ]] ਵਿਖੇ ਅਗਸਤ ਮਹੀਨੇ ਹੋਣ ਜਾ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਅਤੇ [[ਬਰਾਜ਼ੀਲ]] ਓਲਿੰਪਿਕਓਲੰਪਿਕ ਉੱਪਰ ਹਨ।
===ਵਿਸ਼ੇਸ਼===
{| class="wikitable"
ਲਾਈਨ 58:
|16 ਅਗਸਤ 2009
|[[File:World record icon.svg|20px|World record]]
|ਦੁਜਾ ਤੇਜ਼ ਸਮਾਂ(9.63) ਅਤੇ ਉਸਨੇ ਦੋ ਖਿਡਾਰੀਆਂ ਨਾਲ ਸਮਾਂ ਸਾਂਝਾ ਕੀਤਾ| ਉਸ ਨੇ 9.63 ਸੈਕਿੰਡ ਦਾ 2012 ਦੀ ਓਲਿੰਪਿਕਓਲੰਪਿਕ ਖੇਡਾਂ ਵਿੱਚ ਰਿਕਾਰਡ ਬਣਾਇਆ।
|-
|[[150 ਮੀਟਰ]]
ਲਾਈਨ 72:
|20 ਅਗਸਤ 2009
|[[File:World record icon.svg|20px|World record]]
|ਓਲਿੰਪਿਕਸਓਲੰਪਿਕਸ ਰਿਕਾਰਡ 19.30, ਜੋ ਉਸ ਦਾ ਆਪਣਾ ਹੀ2008 ਵਿੱਚ ਬਣਾਇਆ ਸੀ।
|-
|[[300 ਮੀਟਰ]]
ਲਾਈਨ 98:
{{ਹਵਾਲੇ}}
 
[[ਸ਼੍ਰੇਣੀ:ਓਲਿੰਪਿਕਓਲੰਪਿਕ ਖਿਡਾਰੀ]]
[[ਸ਼੍ਰੇਣੀ:ਅਮਰੀਕੀ ਖਿਡਾਰੀ]]
[[ਸ਼੍ਰੇਣੀ:ਓਲਿੰਪਿਕ ਖਿਡਾਰੀ]]