ਲਾਲ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB |
ਦੁਬਾਰਾ ਲਿਖਿਆ |
||
ਲਾਈਨ 1:
'''ਲਾਲ''' ਰੌਸ਼ਨੀ ਦਾ ਇੱਕ ਰੰਗ ਹੈ ਜੋ ਕਿ ਮੁੱਢਲੇ ਤਿੰਨ ਰੰਗਾਂ ਵਿੱਚੋਂ ਇਕ ਹੈ ਦੂਜੇ ਦੋ ਮੁੱਢਲੇ ਰੰਗ ਨੀਲਾ ਅਤੇ ਪੀਲਾ ਹਨ। ਰੌਸ਼ਨੀ ਦੇ ਸੱਤ ਰੰਗਾਂ ਵਿੱਚੋਂ ਇਸਦੀ ਤਰੰਗ ਲੰਬਾਈ ਸਭ ਤੋਂ ਵੱਧ – ਕਰੀਬ 625–740 nm ਤੱਕ ਹੁੰਦੀ ਹੈ। ਸੱਤ ਰੰਗਾਂ ਦੇ ਸਪੈਕਟ੍ਰਮ ਵਿੱਚ ਇਹ ਇੱਕ ਸਿਰੇ ਉਪਰ ਸਥਿਤ ਹੈ। ਲਾਲ ਰੰਗ ਆਮ ਤੌਰ ਤੇ ਰੁਕਣ ਦੇ ਇਸ਼ਾਰੇ ਅਤੇ ਗਲਤ ਕੰਮਾਂ ਅਤੇ ਚੀਜ਼ਾਂ ਦੀ ਨਿਸ਼ਾਨਦੇਹੀ ਕਰਨ ਲਈ ਵਰਤਿਆ ਜਾਂਦਾ ਹੈ। ਇਸਤੋਂ ਬਿਨਾਂ ਇਸ ਰੰਗ ਨੂੰ ਗ਼ੁੱਸੇ ਅਤੇ ਪਿਆਰ ਦਾ ਰੰਗ ਵੀ ਮੰਨਿਆ ਜਾਂਦਾ ਹੈ। ਸਿਆਸਤ ਵਿੱਚ ਇਸਦਾ ਮਤਲਬ ਕਮਿਊਨਿਜ਼ਮ ਤੋਂ ਵੀ ਲਿਆ ਜਾਂਦਾ ਹੈ ਜਿਵੇਂ ਕਿ ਸੋਵੀਅਤ ਯੂਨੀਅਨ ਦੀ [[ਲਾਲ ਫ਼ੌਜ]]।
[[ਸ਼੍ਰੇਣੀ:ਰੰਗ]]
|