ਲਾਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਦੁਬਾਰਾ ਲਿਖਿਆ
No edit summary
ਲਾਈਨ 1:
'''ਲਾਲ''' ਰੌਸ਼ਨੀ ਦਾ ਇੱਕ ਰੰਗ ਹੈ ਜੋ ਕਿ ਮੁੱਢਲੇ ਤਿੰਨ ਰੰਗਾਂ ਵਿੱਚੋਂ ਇਕ ਹੈ ਦੂਜੇ ਦੋ ਮੁੱਢਲੇ ਰੰਗ [[ਨੀਲਾ]] ਅਤੇ [[ਪੀਲਾ]] ਹਨ। ਰੌਸ਼ਨੀ ਦੇ ਸੱਤ ਰੰਗਾਂ ਵਿੱਚੋਂ ਇਸਦੀ ਤਰੰਗਇਹਦੀ [[ਛੱਲ-ਲੰਬਾਈ]] ਸਭ ਤੋਂ ਵੱਧ – ਕਰੀਬ 625–740 nm ਤੱਕ ਹੁੰਦੀ ਹੈ। ਸੱਤ ਰੰਗਾਂ ਦੇਦੀ ਸਪੈਕਟ੍ਰਮਤਰਤੀਬ ਵਿੱਚ ਇਹ ਇੱਕ ਸਿਰੇ ਉਪਰਉੱਤੇ ਸਥਿਤਸਥਿੱਤ ਹੈ। ਲਾਲ ਰੰਗ ਆਮ ਤੌਰ ਤੇ ਰੁਕਣ ਦੇ ਇਸ਼ਾਰੇ ਅਤੇ ਗਲਤਗ਼ਲਤ ਕੰਮਾਂ ਅਤੇ ਚੀਜ਼ਾਂ ਦੀ ਨਿਸ਼ਾਨਦੇਹੀ ਕਰਨ ਲਈ ਵਰਤਿਆ ਜਾਂਦਾ ਹੈ। ਇਸਤੋਂ ਬਿਨਾਂ ਇਸ ਰੰਗ ਨੂੰ ਗ਼ੁੱਸੇ ਅਤੇ ਪਿਆਰ ਦਾ ਰੰਗ ਵੀ ਮੰਨਿਆ ਜਾਂਦਾ ਹੈ। ਸਿਆਸਤ ਵਿੱਚ ਇਸਦਾ ਮਤਲਬ [[ਕਮਿਊਨਿਜ਼ਮ]] ਤੋਂ ਵੀ ਲਿਆ ਜਾਂਦਾ ਹੈ ਜਿਵੇਂ ਕਿ ਸੋਵੀਅਤ ਯੂਨੀਅਨ ਦੀ [[ਲਾਲ ਫ਼ੌਜ]]।
 
[[ਸ਼੍ਰੇਣੀ:ਰੰਗ]]