ਸਣ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Babanwalia (ਗੱਲ-ਬਾਤ | ਯੋਗਦਾਨ) |
No edit summary |
||
ਲਾਈਨ 1:
[[ਤਸਵੀਰ:Crotalaria juncea Da220020.JPG|thumbnail]]
ਸਣ ਬਨਸਪਤੀ ਵਿਗਿਆਨਕ ਨਾਮ Crotalaria juncea ਇਕ ਤਪਤ ਖੰਡੀ ਏਸ਼ੀਆ ਦਾ legume ਪ੍ਰ੍ਵਾਰ ਦਾ ਪੌਧਾ ਹੈ।ਇਸ ਨੂੰ ਹਰੀ ਖਾਧ ਤੇ ਪਸ਼ੂਆਂ ਦੀ ਖੁਰਾਕ ਦਾ ਵੱਡਾ ਸ੍ਰੋਤ ਜਾਣਿਆ ਜਾਂਦਾ ਹੈ। ਇਸ ਦਾ ਵਾਣ ਬਾਇਓ ਬਾਲਣ ਦੇ ਕੰਮ ਵੀ ਆਂਦਾ ਹੈ।ਅੱਜਕਲ ਪੰਜਾਬ ਵਿਚ ਝੋਨੇ ਦੇ ਬਦਲ ਵਿਚ ਇਸ ਦੀ ਬਿਜਾਈ ਦੀ ਬਹੁਤ ਵਕਾਲਤ ਕੀਤੀ ਜਾ ਰਹੀ ਹੈ।
|