"ਸਣ" ਦੇ ਰੀਵਿਜ਼ਨਾਂ ਵਿਚ ਫ਼ਰਕ

721 bytes added ,  8 ਸਾਲ ਪਹਿਲਾਂ
ਕੋਈ ਸੋਧ ਸਾਰ ਨਹੀਂ
No edit summary
No edit summary
[[ਤਸਵੀਰ:Crotalaria juncea Da220020.JPG|thumbnail]]
 
ਸਣ <ref> http://punjabipedia.org/topic.aspx?txt=ਸਣ </ref> ਬਨਸਪਤੀ ਵਿਗਿਆਨਕ ਨਾਮ Crotalaria juncea ਇਕ ਤਪਤ ਖੰਡੀ ਏਸ਼ੀਆ ਦਾ legume ਪ੍ਰ੍ਵਾਰ ਦਾ ਪੌਧਾ ਹੈ।ਇਸ ਨੂੰ ਹਰੀ ਖਾਧ ਤੇ ਪਸ਼ੂਆਂ ਦੀ ਖੁਰਾਕ ਦਾ ਵੱਡਾ ਸ੍ਰੋਤ ਜਾਣਿਆ ਜਾਂਦਾ ਹੈ। ਇਸ ਦਾ ਵਾਣ ਬਾਇਓ ਬਾਲਣ ਦੇ ਕੰਮ ਵੀ ਆਂਦਾ ਹੈ। ਇਸ ਦਾ ਰੇਸ਼ਾ ਇਸ ਦੇ ਤਨੇ ਦੇ ਛਿਲਕੇ ਨੂੰ ਪਾਣੀ ਵਿਚ ਡਬੋ ਕੇ ਗਾਲ ਕੇ ਕਢਿਆ ਜਾਂਦਾ ਹੈ ਜਿਸ ਦਾ ਵਾਣ ਵੱਟ ਕੇ ਰੱਸੇ ਆਦਿ ਬਣਾਏ ਜਾਂਦੇ ਹਨ। ਸਣ ਸਾਉਣੀ ਦੀ ਮਹੱਤਵ ਪੂਰਣ ਫਸਲ ਹੈ।ਅੱਜਕਲ ਪੰਜਾਬ ਵਿਚ ਝੋਨੇ ਦੇ ਬਦਲ ਵਿਚ ਇਸ ਦੀ ਬਿਜਾਈ ਦੀ ਬਹੁਤ ਵਕਾਲਤ ਕੀਤੀ ਜਾ ਰਹੀ ਹੈ। <ref>http://www.panjabitimes.com/news/23164-ਖੇਤੀ-ਮਾਹਿਰਾਂ-ਵੱਲੋਂ-ਜੰਤਰ-ਸਣ-ਤੇ-ਗੁਆਰਾ-ਬੀਜਣ-ਦੀ-ਸਿਫ਼ਾਰਸ਼.aspx </ref>
{{ਅੰਤਕਾ}}
==ਬਾਹਰੀ ਕੜੀ==
http://www.srigranth.org/servlet/gurbani.dictionary