ਉਸੈਨ ਬੋਲਟ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋ fixing dead links
ਲਾਈਨ 30:
ਉਸੈਨ ਬੋਲਟ<ref>http://usainbolt.com/</ref> ਦੇ ਆਪਣੇ ਕਰੀਅਰ ਦੌਰਾਨ ਦੋ ਵਾਰ ਓਲੰਪਿਕ ਖੇਡਾਂ ਵਿੱਚ ਭਾਗ ਲਿਆ ਅਤੇ ਛੇ ਸੋਨੇ ਦੇ ਤਗਮੇ ਜਿੱਤੇ। ਪਹਿਲੀ ਵਾਰ ਉਸ ਨੇ 2008 ਦੀਆਂ [[ਪੇਇਚਿੰਗ ਓਲੰਪਿਕ ਖੇਡਾਂ]] <ref>http://en.beijing2008.cn/</ref> ਵਿੱਚ ਭਾਗ ਲਿਆ ਜਿਸ ਵਿੱਚ ਉਸ ਨੇ 100 ਮੀਟਰ, 200 ਮੀਟਰ ਅਤੇ 4&100 ਮੀਟਰ ਰਿਲੇਅ ਵਿੱਚ ਭਾਗ ਲਿਆ ਅਤੇ ਤਿੰਨਾਂ ਈਵੈਂਟਸ ਵਿੱਚ ਨਵੇਂ ਰਿਕਾਰਡ ਕਾਇਮ ਕੀਤੇ। 100 ਮੀਟਰ ਫਰਾਟਾ ਦੌੜ ਉਸ ਨੇ 9.69 ਸਕਿੰਟ, 200 ਮੀਟਰ ਦੌੜ ਉਸ ਨੇ 19.30 ਸਕਿੰਟ ਅਤੇ 4&100 ਮੀਟਰ ਰਿਲੇਅ ਵਿੱਚ ਉਸ ਨੇ 37.10 ਸਕਿੰਟ ਦੇ ਸਮੇਂ ਨਾਲ ਓਲੰਪਿਕ ਰਿਕਾਰਡ ਕਾਇਮ ਕਰਦੇ ਹੋਏ ਤਿੰਨ ਸੋਨੇ ਦਾ ਤਗਮੇ ਜਿੱਤੇ।
==ਓਲੰਪਿਕ ਖੇਡਾਂ ਦੁਜੀ==
ਦੂਸਰੀ ਵਾਰ ਉਸੈਨ ਬੋਲਟ ਨੇ 2012 ਦੀਆਂ [[ਲੰਡਨ ਓਲੰਪਿਕ ਖੇਡਾਂ]]<ref>httphttps://archive.is/20130419084214/www.london2012.com/athlete/bolt-usain-1020434/</ref> ਵਿੱਚ 100 ਮੀਟਰ ਦੌੜ ਉਸ ਨੇ 9.63 ਸਕਿੰਟ ’ਚ 200 ਮੀਟਰ ਦੌੜ ਉਸ ਨੇ 19.32 ਸਕਿੰਟ ਅਤੇ 4&100 ਮੀਟਰ ਰਿਲੇਅ ਵਿੱਚੋਂ ਉਸ ਨੇ 36.84 ਸਕਿੰਟ ਦੇ ਸਮੇਂ ਨਾਲ ਓਲੰਪਿਕ ਰਿਕਾਰਡ ਕਾਇਮ ਕਰਦੇ ਹੋਏ ਸੋਨੇ ਦੇ ਤਗਮੇ ਜਿੱਤੇ।
==ਪਹਿਲਾ ਵਿਸ਼ਵ ਅਥਲੈਟਿਕਸ==
ਉਸੈਨ ਬੋਲਟ ਨੇ ਤਿੰਨ ਵਾਰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਅਤੇ ਨਵੇਂ ਰਿਕਾਰਡਾਂ ਦੇ ਨਾਲ ਸੱਤ ਤਗਮੇ ਜਿੱਤੇ, ਜਿਨ੍ਹਾਂ ਵਿੱਚ ਪੰਜ ਸੋਨੇ ਦੇ ਅਤੇ ਦੋ ਚਾਂਦੀ ਦੇ ਮੈਡਲ ਹਨ। ਪਹਿਲੀ ਵਾਰ ਉਸ ਨੇ 2007 ਦੀ [[ਓਸਾਕਾ]] ([[ਜਾਪਾਨ]]) [[ਵਿਸ਼ਵ ਚੈਂਪੀਅਨਸ਼ਿਪ]]<ref>http://en.wikipedia.org/wiki/2007_World_Championships_in_Athletics</ref> ਵਿੱਚ ਭਾਗ ਲਿਆ ਅਤੇ ਦੋ ਚਾਂਦੀ ਦੇ ਤਗਮੇ ਜਿੱਤੇ। ਪਹਿਲਾ ਤਗਮਾ ਉਸ ਨੇ 200 ਮੀਟਰ ਦੌੜ ਵਿੱਚੋਂ 19.91 ਸਕਿੰਟ ਦੇ ਸਮੇਂ ਨਾਲ ਜਿੱਤਿਆ ਅਤੇ ਦੂਸਰਾ ਤਗਮਾ 4&100 ਮੀਟਰ ਰਿਲੇਅ ਵਿੱਚੋ 37.89 ਸਕਿੰਟ ਦੇ ਸਮੇਂ ਨਾਲ ਜਿੱਤਿਆ।