ਸਾਨ ਹੋਸੇ: ਰੀਵਿਜ਼ਨਾਂ ਵਿਚ ਫ਼ਰਕ

ਛੋ
fixing dead links
ਛੋ (clean up, replaced: ਚਿੱਤਰ → ਤਸਵੀਰ (4) using AWB)
ਛੋ (fixing dead links)
[[File:San Jose, Costa Rica Astronaut Image.jpg|thumb|250px|left|ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਸਾਨ ਹੋਸੇ]]
 
'''ਸਾਨ ਹੋਸੇ''' ("ਸੰਤ ਜੋਸਫ਼", {{lang-es|'''San José'''}}, {{IPA-es|saŋ xoˈse|pron}}) [[ਕੋਸਤਾ ਰੀਕਾ]] ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਅਤੇ ਸਾਨ ਹੋਸੇ ਸੂਬੇ ਦਾ ਸਦਰ ਮੁਕਾਮ ਹੈ। ਕੇਂਦਰੀ ਘਾਟੀ ਵਿੱਚ ਸਥਿੱਤ ਇਹ ਸ਼ਹਿਰ ਰਾਸ਼ਟਰੀ ਸਰਕਾਰ ਦਾ ਟਿਕਾਣਾ ਅਤੇ ਦੇਸ਼ ਦਾ ਪ੍ਰਮੁੱਖ ਰਾਜਨੀਤਕ, ਆਰਥਕ ਅਤੇ ਢੋਆ-ਢੁਆਈ ਕੇਂਦਰ ਹੈ। ਸਾਨ ਹੋਸੇ ਪਰਗਣੇ ਦੀ ਅਬਾਦੀ ੨੮੮,੦੫੪ ਹੈ ਪਰ ਇਸਦਾ ਮਹਾਂਨਗਰੀ ਇਲਾਕਾ ਪਰਗਣੇ ਦੀ ਹੱਦ ਤੋਂ ਪਰ੍ਹਾਂ ਤੱਕ ਫੈਲਿਆ ਹੋਇਆ ਹੈ ਅਤੇ ਇੱਥੇ ਦੇਸ਼ ਦੇ ਤੀਜੇ ਹਿੱਸੇ ਤੋਂ ਵੱਧ ਅਬਾਦੀ ਰਹਿੰਦੀ ਹੈ।<ref>httphttps://archive.is/20120905045826/www.nacion.com/Generales/Subsitios/Economia/2012/Censo2012/Censo.aspx</ref>
 
{{ਅੰਤਕਾ}}
176

edits