ਮਿਆਦੀ ਪਹਾੜਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Babanwalia ਨੇ ਸਫ਼ਾ ਕਾਲਕ ਸਾਰਨੀ ਨੂੰ ਮਿਆਦੀ ਪਹਾੜਾ ’ਤੇ ਭੇਜਿਆ
No edit summary
ਲਾਈਨ 1:
ਰਸਾਇਣਕ ਤੱਤਾਂ ਦੀ ਤਰਤੀਬਵਾਰ ਸੂਚੀ ਨੂੰ ‘ਪੀਰੀਆਡਿਕ'''ਮਿਆਦੀ ਟੇਬਲ’ਪਹਾੜਾ''' (ਜਾਂ “ਐਟਮੀ'''ਤਰਤੀਬੀ ਪੀਰੀਅਡਾਂਪਹਾੜਾ''' ਦਾਜਾਂ ਪਹਾੜਾ”'''ਪੀਰੀਆਡਿਕ ਦੇ ਨਾਂ ਨਾਲਟੇਬਲ''') ਜਾਣਿਆਆਖਿਆ ਜਾਂਦਾ ਹੈ। ਇਹ ਸੱਚਮੁੱਚ ਗਣਿਤ[[ਹਿਸਾਬ]] ਦੇ ਪਹਾੜਿਆਂ ਵਾਂਗ ਰਸਾਇਣਕ ਵਿਗਿਆਨ ਦਾ ਪਹਾੜਾ ਹੀ ਹੈ। ਪੀਰੀਆਡਿਕ ਟੇਬਲ ਦੇ ਕਈ ਮੁੱਢਲੇ ਰੂਪ ਵੀ ਹਨ। ਇਸ ਦੀ ਕਾਢ ਰੂਸੀ ਰਸਾਇਣਕ ਵਿਗਿਆਨੀ ਦਮਿਤਰੀ ਮੈਂਦਲੀਵ ਨੇ ੧੮੬੯ ਵਿੱਚ ਕੱਢੀ। ਇਹ ਵਿਗਿਆਨੀ ਤੱਤਾਂ ਦੇ ਗੁਣਾਂ ਵਿੱਚ ਤਰਤੀਬਵਾਰ ਵਾਪਰਣ ਵਾਲੇ ਵਤੀਰੇ ਨੂੰ ਦਰਸਾਣਾ ਚਾਹੁੰਦਾ ਸੀ। ਇਸ ਤਰਤੀਬਵਾਰ ਲਿਸਟ ਨੂੰ ਸਮੇਂ-ਸਮੇਂ ਕਈ ਵਾਰ ,ਜਿਉਂ-ਜਿਉਂ ਨਵੇਂ ਤੱਤ ਖੋਜੇ ਗਏ ਜਾਂ ਰਸਾਇਣਕ ਵਿਵਹਾਰਾਂ ਦੀ ਵਿਆਖਿਆ ਲਈ ਨਵੇਂ ਸਿਧਾਂਤਾਂ ਦੇ ਖਰੜੇ ਵਿਕਸਤ ਕੀਤੇ ਗਏ , ਸੁਧਾਰਿਆ ਤੇ ਵਧਾਇਆ ਗਿਆ ਹੈ।
== ਮੁਢਲੀ ਜਾਣਕਾਰੀ ==
ਅਜੋਕੇ (ਸਮਾਂ ੧੬/੧੦/੨੦੦੬) ਮਿਆਰੀ ਟੇਬਲ ਵਿੱਚ ੧੧੭ ਪਰਪੱਕ ਤੱਤ ਹਨ। ਤੱਤ ੧੧੮ ਭਾਵੇਂ ਬਣਾ ਲਿਆ ਗਿਆ ਹੈ ਪਰ ੧੧੭ ਅਜੇ ਤੱਕ ਬਣਾਇਆ ਨਹੀਂ ਜਾ ਸਕਿਆ। ਇਹ ਲਿਸਟ ਭਾਂਤ-ਭਾਂਤ ਦੇ ਰਸਾਇਣਕ ਵਿਵਹਾਰਾਂ ਨੂੰ ਤਰਤੀਬ ਦੇਣ ਤੇ ਉਨ੍ਹਾਂ ਦੀ ਭਿੰਨਤਾ ਦੇ ਟਾਕਰੇ ਲਈ ਬੜੀ ਉਪਯੋਗੀ ਹੈ। ਇਸ ਦਾ ਉਪਯੋਗ ਭੌਤਿਕ ਵਿਗਿਆਨ,ਜੀਵ ਵਿਗਿਆਨ,ਇੰਨਜੀਨਅਰੀ ਅਤੇ ਦਸਤਕਾਰੀ ਵਿੱਚ ਵੀ ਬਹੁਤ ਪਾਇਆ ਜਾਂਦਾ ਹੈ।