ਸਲੀਮ ਅਲੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਸਲੀਮ ਮੋਇਜੁੱਦੀਨ ਅਬਦੁਲ ਅਲੀ''' (12 ਨਵੰਬਰ 1896 - 27 ਜੁਲਾਈ 1987) ਇੱਕ ਭਾਰਤੀ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
{{Infobox scientist
'''ਸਲੀਮ ਮੋਇਜੁੱਦੀਨ ਅਬਦੁਲ ਅਲੀ''' (12 ਨਵੰਬਰ 1896 - 27 ਜੁਲਾਈ 1987) ਇੱਕ ਭਾਰਤੀ ਪੰਛੀ ਵਿਗਿਆਨੀ ਅਤੇ ਪ੍ਰਕ੍ਰਿਤੀਵਾਦੀ ਸਨ। ਉਨ੍ਹਾਂ ਨੂੰ ਭਾਰਤ ਦੇ ਬਰਡਮੈਨਵਜੋਂ ਜਾਣਿਆ ਜਾਂਦਾ ਹੈ , ਸਲੀਮ ਅਲੀ ਭਾਰਤ ਦੇ ਅਜਿਹੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਭਾਰਤ ਭਰ ਵਿੱਚ ਵਿਵਸਥਿਤ ਤੌਰ ਤੇ ਪੰਛੀ ਸਰਵੇਖਣ ਦਾ ਪ੍ਰਬੰਧ ਕੀਤਾ ਅਤੇ ਪੰਛੀਆਂ ਬਾਰੇ ਲਿਖੀਆਂ ਉਨ੍ਹਾਂ ਦੀਆਂ ਕਿਤਾਬਾਂ ਨੇ ਭਾਰਤ ਵਿੱਚ ਪੰਛੀ - ਵਿਗਿਆਨ ਦੇ ਵਿਕਾਸ ਵਿੱਚ ਕਾਫ਼ੀ ਮਦਦ ਕੀਤੀ ਹੈ। 1976 ਵਿੱਚ ਭਾਰਤ ਦੇ ਦੂਜੇ ਸਰਬਉਚ ਨਾਗਰਿਕ ਸਨਮਾਨ ਪਦਮ ਭੂਸ਼ਣ ਨਾਲ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। 1947 ਦੇ ਬਾਅਦ ਉਹ ਬੰਬੇ ਨੇਚੁਰਲ ਹਿਸਟਰੀ ਸੋਸਾਇਟੀ ਦੇ ਪ੍ਰਮੁੱਖ ਵਿਅਕਤੀ ਬਣੇ ਅਤੇ ਸੰਸਥਾ ਦੀ ਖਾਤਰ ਸਰਕਾਰੀ ਸਹਾਇਤਾ ਲਈ ਉਨ੍ਹਾਂ ਨੇ ਆਪਣੇ ਪ੍ਰਭਾਵ ਨੂੰ ਇਸਤੇਮਾਲ ਕੀਤਾ ਅਤੇ ਭਰਤਪੁਰ ਪੰਛੀ ਪਨਾਹਗਾਹ (ਕੇਵਲਾਦੇਵ ਨੈਸ਼ਨਲ ਪਾਰਕ) ਦੇ ਨਿਰਮਾਣ ਅਤੇ ਇੱਕ ਬੰਨ੍ਹ ਪਰਯੋਜਨਾ ਨੂੰ ਰੁਕਵਾਉਣ ਉੱਤੇ ਉਨ੍ਹਾਂ ਨੇ ਕਾਫ਼ੀ ਜ਼ੋਰ ਦਿੱਤਾ ਜੋ ਕਿ ਸਾਇਲੇਂਟ ਵੇਲੀ ਨੇਸ਼ਨਲ ਪਾਰਕ ਲਈ ਇੱਕ ਖ਼ਤਰਾ ਸੀ।
|name = ਸਲੀਮ ਅਲੀ
|image = Salim ali mns.jpg
|caption =
|birth_date = {{Birth date|df=yes|1896|11|12}}
|birth_place =[[ਮੁੰਬਈ]], [[ਬਰਤਾਨਵੀ ਭਾਰਤ]]
|spouse = [[Tehmina Ali]]
|death_date = {{Death date and age|df=yes|1987|6|20|1896|11|12}}
|death_place = [[ਮੁੰਬਈ]], ਭਾਰਤ
|residence = |citizenship =
|nationality =ਭਾਰਤੀ
|ethnicity = [[Sulaimani Bohra]]
|field = [[ਪੰਛੀ ਵਿਗਿਆਨ]]<br /> [[natural history]]
|work_institutions =
|alma_mater =
|doctoral_advisor =
|doctoral_students =
|known_for =
|author_abbrev_bot =|author_abbrev_zoo =
|prizes = [[ਪਦਮ ਭੂਸ਼ਣ]] (1958), [[ਪਦਮ ਵਿਭੂਸ਼ਣ]] (1976)
|religion =
|footnotes = |signature =
}}
'''ਸਲੀਮ ਮੋਇਜੁੱਦੀਨ ਅਬਦੁਲ ਅਲੀ''' (12 ਨਵੰਬਰ 1896 - 27 ਜੁਲਾਈ 1987) ਇੱਕ ਭਾਰਤੀ ਪੰਛੀ ਵਿਗਿਆਨੀ ਅਤੇ ਪ੍ਰਕ੍ਰਿਤੀਵਾਦੀ ਸਨ। ਉਨ੍ਹਾਂ ਨੂੰ ਭਾਰਤ ਦੇ ਬਰਡਮੈਨਵਜੋਂਬਰਡਮੈਨ ਵਜੋਂ ਜਾਣਿਆ ਜਾਂਦਾ ਹੈ , ਸਲੀਮ ਅਲੀ ਭਾਰਤ ਦੇ ਅਜਿਹੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਭਾਰਤ ਭਰ ਵਿੱਚ ਵਿਵਸਥਿਤ ਤੌਰ ਤੇ ਪੰਛੀ ਸਰਵੇਖਣ ਦਾ ਪ੍ਰਬੰਧ ਕੀਤਾ ਅਤੇ ਪੰਛੀਆਂ ਬਾਰੇ ਲਿਖੀਆਂ ਉਨ੍ਹਾਂ ਦੀਆਂ ਕਿਤਾਬਾਂ ਨੇ ਭਾਰਤ ਵਿੱਚ ਪੰਛੀ - ਵਿਗਿਆਨ ਦੇ ਵਿਕਾਸ ਵਿੱਚ ਕਾਫ਼ੀ ਮਦਦ ਕੀਤੀ ਹੈ। 1976 ਵਿੱਚ ਭਾਰਤ ਦੇ ਦੂਜੇ ਸਰਬਉਚ ਨਾਗਰਿਕ ਸਨਮਾਨ [[ਪਦਮ ਭੂਸ਼ਣ]] ਨਾਲ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। 1947 ਦੇ ਬਾਅਦ ਉਹ ਬੰਬੇ ਨੇਚੁਰਲ ਹਿਸਟਰੀ ਸੋਸਾਇਟੀ ਦੇ ਪ੍ਰਮੁੱਖ ਵਿਅਕਤੀ ਬਣੇ ਅਤੇ ਸੰਸਥਾ ਦੀ ਖਾਤਰ ਸਰਕਾਰੀ ਸਹਾਇਤਾ ਲਈ ਉਨ੍ਹਾਂ ਨੇ ਆਪਣੇ ਪ੍ਰਭਾਵ ਨੂੰ ਇਸਤੇਮਾਲ ਕੀਤਾ ਅਤੇ ਭਰਤਪੁਰ ਪੰਛੀ ਪਨਾਹਗਾਹ (ਕੇਵਲਾਦੇਵ ਨੈਸ਼ਨਲ ਪਾਰਕ) ਦੇ ਨਿਰਮਾਣ ਅਤੇ ਇੱਕ ਬੰਨ੍ਹ ਪਰਯੋਜਨਾ ਨੂੰ ਰੁਕਵਾਉਣ ਉੱਤੇ ਉਨ੍ਹਾਂ ਨੇ ਕਾਫ਼ੀ ਜ਼ੋਰ ਦਿੱਤਾ ਜੋ ਕਿ ਸਾਇਲੇਂਟ ਵੇਲੀ ਨੇਸ਼ਨਲ ਪਾਰਕ ਲਈ ਇੱਕ ਖ਼ਤਰਾ ਸੀ।