ਚਿਲੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 104:
}}
 
[[File:Pueblo de San Pedro de Atacama 2013-09-21 11-52-31.jpg|250px|thumb|left|[[ਆਤਾਕਾਮਾ ਮਾਰੂਥਲ]]]]
'''ਚਿਲੇ''', ਅਧਿਕਾਰਕ ਤੌਰ 'ਤੇ '''ਚਿਲੇ ਦਾ ਗਣਰਾਜ''' ({{lang-es|link=no|República de Chile}}, ਮਾਪੂਦੁੰਗੁਨ: ''ਗੁਲੂਮਾਪੂ''), ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਨੇ ਪੂਰਬ ਵਿੱਚ ਐਂਡੀਜ਼ ਪਹਾੜ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਵਿਚਲੀ ਇੱਕ ਲੰਮੀ ਅਤੇ ਪਤਲੀ ਪੱਟੀ ਨੂੰ ਮੱਲਿਆ ਹੋਇਆ ਹੈ। ਇਸਦੀਆਂ ਹੱਦਾ ਉੱਤਰ ਵੱਲ [[ਪੇਰੂ]], ਉੱਤਰ-ਪੂਰਬ ਵੱਲ [[ਬੋਲੀਵੀਆ]], ਪੂਰਬ ਵੱਲ [[ਅਰਜਨਟੀਨਾ]] ਅਤੇ ਦੁਰਾਡੇ ਦੱਖਣ ਵੱਲ ਡ੍ਰੇਕ ਰਾਹਦਾਰੀ ਨਾਲ ਲੱਗਦੀਆਂ ਹਨ। ਚਿਲੇਆਈ ਇਲਾਕੇ ਵਿੱਚ ਹੂਆਨ ਫ਼ਰਨਾਂਦੇਜ਼, ਸਾਲਾਸ ਈ ਗੋਮੇਸ, ਡੇਸਵੇਂਤੂਰਾਦਾਸ ਅਤੇ ਈਸਟਰ ਦੇ ਪ੍ਰਸ਼ਾਂਤ ਟਾਪੂ ਸ਼ਾਮਲ ਹਨ। ਚਿਲੇ ਅੰਟਾਰਕਟਿਕਾ ਦੇ ੧,੨੫੦,੦੦੦ ਵਰਗ ਕਿ.ਮੀ. ਦੇ ਇਲਾਕੇ 'ਤੇ ਵੀ ਆਪਣੇ ਅਧਿਕਾਰ ਦਾ ਦਾਅਵਾ ਕਰਦਾ ਹੈ ਪਰ ਅਜਿਹੇ ਸਭ ਦਾਅਵੇ ਅੰਟਰਕਟਿਕ ਸੰਧੀ ਹੇਠ ਮੁਅੱਤਲ ਹਨ।
 
==ਪ੍ਰਸ਼ਾਸਕੀ ਵਿਭਾਗ==
[[File:ChileRegions.png|thumb|110px|ਚਿਲੇ ਦੇ ਖੇਤਰ]]
ਚਿਲੇ ੧੫ ਖੇਤਰਾਂ ਵਿੱਚ ਵੰਡਿਆ ਹੋਇਆ ਹੈ, ਜਿਸਦਾ ਪ੍ਰਬੰਧ ਰਾਸ਼ਟਰਪਤੀ ਵੱਲੋਂ ਚੁਣੇ ਹੋਏ ਪ੍ਰਬੰਧਕ ਕਰਦੇ ਹਨ। ਇਹ ਖੇਤਰ ਅੱਗੋਂ ਸੂਬਿਆਂ ਵਿੱਚ ਵੰਡੇ ਹੋਏ ਹਨ ਜਿਹਨਾਂ ਦੇ ਰਾਜਪਾਲ ਦੀ ਚੋਣ ਵੀ ਰਾਸ਼ਟਰਪਤੀ ਕਰਦਾ ਹੈ। ਇਹ ਸੂਬੇ ਅੱਗੋਂ ਜ਼ਿਲ੍ਹਿਆਂ ਵਿੱਚ ਵੰਡੇ ਹੋਏ ਹਨ<ref>{{cite web|url=http://www.gobiernodechile.cl/organigrama/organigrama.asp|title=Organigrama|work=Gobierno de Chile}}</ref> ਜਿਹਨਾਂ ਦਾ ਪ੍ਰਬੰਧ ਨਗਰਪਾਲਿਕਾਵਾਂ ਹੇਠ ਹੈ ਜਿਹਨਾਂ ਦਾ ਹਰ ਚਾਰ ਸਾਲ ਲਈ ਆਪਣਾ ਮੇਅਰ ਅਤੇ ਕੌਂਸਲ ਹੁੰਦਾ ਹੈ। ਉੱਤਰ ਤੋਂ ਦੱਖਣ ਵੱਲ, ਹਰੇਕ ਖੇਤਰ ਨੂੰ ਇੱਕ ਨਾਮ ਅਤੇ ਰੋਮਨ ਅੰਕ ਦਿੱਤਾ ਜਾਂਦਾ ਹੈ। ਇੱਕੋ-ਇੱਕ ਛੋਟ ਸਾਂਤਿਆਗੋ ਰਾਜਧਾਨੀ ਖੇਤਰ ਨੂੰ ਦਿੱਤੀ ਗਈ ਹੈ ਜਿਸਨੂੰ ''RM'' (''Región Metropolitana'') ਵਜੋਂ ਨਿਵਾਜਿਆ ਜਾਂਦਾ ਹੈ। ੨੦੦੬ ਵਿੱਚ ਦੋ ਨਵੇਂ ਖੇਤਰ ਬਣਾਏ ਗਏ ਸਨ ਅਤੇ ਅਕਤੂਬਰ ੨੦੦੭ ਵਿੱਚ ਇਹ ਕਾਰਜਸ਼ੀਲ ਹੋ ਗਏ; ਦੱਖਣ ਵਿੱਚ ਲੋਸ ਰਿਓਸ (ਖੇਤਰ XIV) ਅਤੇ ਉੱਤਰ ਵਿੱਚ ਆਰਿਕਾ ਈ ਪਾਰੀਨਾਕੋਤਾ (ਖੇਤਰ XV)। ਗਿਣਤੀ ਸਕੀਮ ਵਿੱਚ ਖੇਤਰ XIII ਨੂੰ ਅੰਕ ੧੩ ਦੇ ਭੈਅ ਕਾਰਨ ਛੱਡ ਦਿੱਤਾ ਗਿਆ ਹੈ।
{|class="wikitable sortable"
ਲਾਈਨ 188:
|ਪੂੰਤਾ ਆਰੇਨਾਸ
|}
[[File:ChileRegions.png|thumb|left|110px|ਚਿਲੇ ਦੇ ਖੇਤਰ]]
 
{{ਅੰਤਕਾ}}
{{ਦੱਖਣੀ ਅਮਰੀਕਾ ਦੇ ਦੇਸ਼}}