ਬੰਦਾ ਸਿੰਘ ਬਹਾਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ The file Image:Baba_banda_singh_bahadar.jpg has been removed, as it has been deleted by commons:User:Túrelio: ''Copyright violation: Copied from Net. Part of 2003 book http://www.tribuneindia.com/2003/20030202/spectrum/book...
ਲਾਈਨ 1:
 
[[File:Baba banda singh bahadar.jpg|thumb|ਬੰਦਾ ਸਿੰਘ ਬਹਾਦਰ ਦੀ ਤਸਵੀਰ]]
'''ਬੰਦਾ ਸਿੰਘ ਬਹਾਦਰ''' (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸਦੇ ਬਚਪਨ ਦਾ ਨਾਂ '''ਲਛਮਣ ਦੇਵ''' ਸੀ ਪਰ ਓਹ '''ਲਛਮਣ ਦਾਸ''' ਅਤੇ '''ਮਾਧੋ ਦਾਸ''' ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ<ref name=eos>{{cite web |url=http://www.learnpunjabi.org/eos/BANDA%20SINGH%20BAHADUR%20%281670-1716%29.html |last=Ganda Singh |title=Banda Singh Bahadur |website=Encyclopaedia of Sikhism |publisher=Punjabi University Patiala |accessdate=27 January 2014}}</ref><ref>{{cite web |url=http://www.britannica.com/EBchecked/topic/51460/Banda-Singh-Bahadur |title=Banda Singh Bahadur |publisher=Encyclopedia Britannica |accessdate=15 May 2013}}</ref>। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ '''ਮਾਧੋ ਦਾਸ''' ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ [[ਗੋਦਾਵਰੀ]] ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇਥੇ ਹੀ ਉਸਦੀ ਮੁਲਾਕਾਤ ਸਤੰਬਰ 1708 ਈ. ਵਿੱਚ [[ਗੁਰੂ ਗੋਬਿੰਦ ਸਿੰਘ ਜੀ]] ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ [[ਪੰਜਾਬ]] ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ।
[[ਤਸਵੀਰ:Banda Bahadur War Memorial.jpg|right|thumb|300px|ਮੋਹਾਲੀ ਚ ਬੰਦਾ ਸਿੰਘ ਬਹਾਦਰ ਦੀ ਯਾਦਗਾਰ]]