ਬਾਈਬਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 32:
ਤੋਰਾਹ ਦੀਆਂ ਰਹਿੰਦੀਆਂ ਚਾਰ ਕਿਤਾਬਾਂ ਮੂਸਾ (ਮੋਸ਼ੇ) ਦੀ ਕ੍ਹਾਣੀ ਦੱਸਦੀਆਂ ਨੇ।ਮੂਸਾ ਇਸ੍ਰਾਏਲੀਆਂ ਨੂੰ ਮਿਸਰ ਦੀ ਗ਼ੁਲਾਮੀ ਤੋਂ ਕੱਢਦਾ ਹੈ ਅਤੇ ਸੀਨਾ ਪਹਾੜ ਪਰਮੇਸੁਰ ਦੇ ਨਾਲ ਕੀਤਾ ਵੱਚਨ ਦੁਹਰਾਉਂਦਾ ਹੈ। ਇਸ੍ਰਾਏਲ ਚਾਲ੍ਹੀ ਵਰ੍ਹਿਆਂ ਤੀਕਰ ਉਜਾੜ ਵਿੱਚ ਰੁੱਲਦੇ ਨੇ ਅਤੇ ਓੜਕ ਕਨਾਨ ਅੱਪੜਦੇ ਨੇ।ਤੋਰਾਹ ਦਾ ਅੰਤ ਮੂਸਾ ਦੀ ਮੌਤ ਤੇ ਹੁੰਦਾ ਹੈ।
 
=== ਪੁਰਾਣਾ ਨਿਯਮਨੇਮ ===
ਇਸਦੇ ਵਿੱਚ ਯਹੂਦੀ ਧਰਮ ਅਤੇ ਯਹੂਦੀ ਲੋਕਾਂ ਦੀਆਂ ਕਥਾਵਾਂ ਹਨ,ਪੁਰਾਣੀਆ ਕਹਾਣੀਆਂ ਆਦਿ ਦਾ ਵਰਨਨ ਕਿਤਾ ਗਿਆ ਹੈ ਇਸਦੀ ਮੁਲਭਾਸ਼ਾ ਇਬ੍ਰਾਨੀ ਅਤੇ ਆਰਾਮੀ ਸੀ
 
== ਨਵਾਂ ਨਿਯਮਨੇਮ ==
ਇਹ ਇਸਾ ਮਸੀਹ ਦੇ ਬਾਦ ਦੀ ਹੈ,ਜਿਸ ਨੂਂ ਇਸਾ ਦੇ ਚੇਲਿਆਂ ਨੇ ਲਿਖਿਆ ਸੀ ਇਸਦੇ ਵਿੱਚ ਇਸਾ [[ਯੀਸ਼ੁ]] ਦੀ ਜਿਵਨੀ,ਓਪਦੇਸ਼ ਅਤੇ ਚੇਲਿਆਂ ਦਾ ਕਮ ਲਿਖੇ ਗਏਂ ਹਨ
ਇਸਦੀ ਮੁਲਭਾਸ਼ਾਂ ਕੁਝ ਆਰਾਮੀ ਅਤੇ ਜਾਦਾਤਰ ਬੋਲਚਾਲ ਦੀ ਪ੍ਰਾਚੀਨ ਗ੍ਰੀਕ ਸੀ