ਫਿਲਿਪ ਲਾਰਕਿਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"{{Infobox person | name = ਫਿਲਿਪ ਲਾਰਕਿਨ | image = Philip Larkin in a library.gif | image_size = | caption..." ਨਾਲ਼ ਸਫ਼ਾ ਬਣਾਇਆ
(ਕੋਈ ਫ਼ਰਕ ਨਹੀਂ)

00:40, 2 ਨਵੰਬਰ 2014 ਦਾ ਦੁਹਰਾਅ

ਫਿਲਿਪ ਆਰਥਰ ਲਾਰਕਿਨ, (9 ਅਗਸਤ 1922 – 2 ਦਸੰਬਰ 1985) ਅੰਗਰੇਜ਼ੀ ਕਵੀ, ਨਾਵਲਕਾਰ ਅਤੇ ਲਾਇਬਰੇਰੀਅਨ ਸੀ। ਉਹ ਇੰਗਲੈਂਡ ਦੇ, 20ਵੀਂ ਸਦੀ ਦੇ ਦੂਜੇ ਅੱਧ ਦੇ, ਮਹੱਤਵਪੂਰਨ ਕਵੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

ਫਿਲਿਪ ਲਾਰਕਿਨ
Photograph by Fay Godwin
ਜਨਮ
ਫਿਲਿਪ ਆਰਥਰ ਲਾਰਕਿਨ

(1922-08-09)9 ਅਗਸਤ 1922
ਮੌਤ2 ਦਸੰਬਰ 1985(1985-12-02) (ਉਮਰ 63)
Hull, Humberside, England
ਮੌਤ ਦਾ ਕਾਰਨCancer of oesophagus
ਕਬਰCottingham municipal cemetery
53°47′00.98″N 0°25′50.19″W / 53.7836056°N 0.4306083°W / 53.7836056; -0.4306083 (Cottingham cemetery location of Philip Larkin's grave)
ਅਲਮਾ ਮਾਤਰSt John's College, Oxford
ਪੇਸ਼ਾPoet, librarian, novelist, jazz critic
ਮਾਲਕUniversity of Hull for 30 years
ਜ਼ਿਕਰਯੋਗ ਕੰਮThe Whitsun Weddings (1964), High Windows (1974)
ਮਾਤਾ-ਪਿਤਾSydney Larkin (1884–1948), Eva Emily Day (1886–1977)

ਜ਼ਿੰਦਗੀ

ਆਕਸਫੋਰਡ ਤੋਂ ਅੰਗਰੇਜ਼ੀ ਸਾਹਿਤ ਵਿੱਚ ਪੜ੍ਹਾਈ ਪੂਰੀ ਕਰਨ ਦੇ ਬਾਅਦ, ਉਸ ਨੇ ਹੱਲ ਯੂਨੀਵਰਸਿਟੀ ਵਿੱਚ ਲਾਇਬਰੇਰੀਅਨ ਦੀ ਨੌਕਰੀ ਕੀਤੀ। ਇਨ੍ਹਾਂ 30 ਸਾਲਾਂ ਦੇ ਦੌਰਾਨ, ਉਸ ਨੇ ਆਪਣੀ ਰਚਨਾ ਦਾ ਇੱਕ ਬਹੁਤ ਵੱਡਾ ਹਿੱਸਾ ਰਚਿਆ। ਉਸ ਦਾ ਪਹਿਲਾ ਕਾਵਿ ਸੰਗ੍ਰਹਿ ਦ ਨੋਰਥ ਸ਼ਿਪ 1945 ਵਿੱਚ ਪ੍ਰਕਾਸ਼ਿਤ ਹੋਇਆ। ਇਸਦੇ ਬਾਅਦ ਉਸਦੇ ਦੋ ਨਾਵਲ, ਜਿਲ (1946) ਅਤੇ ਏ ਗਰਲ ਇਨ ਵਿੰਟਰ (1947) ਪ੍ਰਕਾਸ਼ਿਤ ਹੋਏ। 1946 ਵਿੱਚ ਉਸ ਨੇ ਥਾਮਸ ਹਾਰਡੀ ਦੀਆਂ ਕਵਿਤਾਵਾਂ ਪੜ੍ਹੀਆਂ ਜਿਨ੍ਹਾਂ ਦਾ ਉਨ੍ਹਾਂ ਉੱਤੇ ਗਹਿਰਾ ਪ੍ਰਭਾਵ ਪਿਆ। ਹਾਰਡੀ ਦੇ ਨਾਲ ਨਾਲ, ਯੇਅਟਸ ਅਤੇ ਔਡਨ ਦੀ ਛਾਪ ਵੀ ਉਨ੍ਹਾਂ ਦੀ ਕਵਿਤਾਵਾਂ ਉੱਤੇ ਹੈ। ਆਪਣੇ ਦੂਜੇ ਕਾਵਿ ਸੰਗ੍ਰਹਿ ਦ ਲੈੱਸ ਡੀਸੀਵਡ ਨਾਲ ਉਹ ਕਵੀ ਵਜੋਂ ਸਥਾਪਤ ਹੋ ਗਿਆ। ਦ ਵਿਟਸਨ ਵੇਡਿੰਗ ਜ ਅਤੇ ਹਾਈ ਵਿੰਡੋਜ ਨੇ ਕਵਿਤਾ ਦੀ ਦੁਨੀਆ ਵਿੱਚ ਉਸ ਦਾ ਬੋਲਬਾਲਾ ਹੋ ਗਿਆ। ਲੋਕਾਂ ਨੂੰ ਮਿਲਣਾ-ਜੁਲਣਾ ਉਸ ਨੂੰ ਸਖ਼ਤ ਨਾਪਸੰਦ ਸੀ ਅਤੇ ਮਸ਼ਹੂਰੀ ਦੀ ਵੀ ਕੋਈ ਇੱਛਾ ਨਹੀਂ ਸੀ। 1984 ਵਿੱਚ ਜਦੋਂ ਉਸ ਨੂੰ ਪੋਇਟ ਲੌਰੀਏਟ ਦਾ ਖ਼ਿਤਾਬ ਦਿੱਤੇ ਜਾਣ ਦੀ ਗੱਲ ਚੱਲੀ, ਉਸ ਨੇ ਇਹ ਸਵੀਕਾਰ ਨਾ ਕੀਤਾ।