ਫਿਲਿਪ ਲਾਰਕਿਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 22:
==ਜ਼ਿੰਦਗੀ==
[[ਆਕਸਫੋਰਡ]] ਤੋਂ ਅੰਗਰੇਜ਼ੀ ਸਾਹਿਤ ਵਿੱਚ ਪੜ੍ਹਾਈ ਪੂਰੀ ਕਰਨ ਦੇ ਬਾਅਦ, ਉਸ ਨੇ ਹੱਲ ਯੂਨੀਵਰਸਿਟੀ ਵਿੱਚ 30 ਸਾਲ ਲਾਇਬਰੇਰੀਅਨ ਦੀ ਨੌਕਰੀ ਕੀਤੀ। ਇਨ੍ਹਾਂ 30 ਸਾਲਾਂ ਦੇ ਦੌਰਾਨ, ਉਸ ਨੇ ਆਪਣੇ ਕੰਮ ਦਾ ਇੱਕ ਵੱਡਾ ਹਿੱਸਾ ਰਚਿਆ। ਉਸ ਦਾ ਪਹਿਲਾ ਕਾਵਿ ਸੰਗ੍ਰਹਿ ''ਦ ਨੋਰਥ ਸ਼ਿਪ'' 1945 ਵਿੱਚ ਪ੍ਰਕਾਸ਼ਿਤ ਹੋਇਆ। ਇਸਦੇ ਬਾਅਦ ਉਸਦੇ ਦੋ ਨਾਵਲ, ''[[ਜਿਲ (ਨਾਵਲ) | ਜਿਲ]]'' (1946) ਅਤੇ ''[[ਏ ਗਰਲ ਇਨ ਵਿੰਟਰ]]'' (1947) ਪ੍ਰਕਾਸ਼ਿਤ ਹੋਏ। 1946 ਵਿੱਚ ਉਸ ਨੇ [[ਥਾਮਸ ਹਾਰਡੀ]] ਦੀਆਂ ਕਵਿਤਾਵਾਂ ਪੜ੍ਹੀਆਂ ਜਿਨ੍ਹਾਂ ਦਾ ਉਨ੍ਹਾਂ ਉੱਤੇ ਗਹਿਰਾ ਪ੍ਰਭਾਵ ਪਿਆ। ਹਾਰਡੀ ਦੇ ਨਾਲ ਨਾਲ, ਯੇਅਟਸ ਅਤੇ ਔਡਨ ਦੀ ਛਾਪ ਵੀ ਉਨ੍ਹਾਂ ਦੀ ਕਵਿਤਾਵਾਂ ਉੱਤੇ ਹੈ। ਆਪਣੇ ਦੂਜੇ ਕਾਵਿ ਸੰਗ੍ਰਹਿ ''ਦ ਲੈੱਸ ਡੀਸੀਵਡ'' ਨਾਲ ਉਹ ਕਵੀ ਵਜੋਂ ਸਥਾਪਤ ਹੋ ਗਿਆ। ''[[ਦ ਵਿਟਸਨ ਵੇਡਿੰਗਜ]]'' ਅਤੇ ''[[ਹਾਈ ਵਿੰਡੋਜ]]'' ਨਾਲ ਕਵਿਤਾ ਦੀ ਦੁਨੀਆ ਵਿੱਚ ਉਸ ਦਾ ਬੋਲਬਾਲਾ ਹੋ ਗਿਆ। ਲੋਕਾਂ ਨੂੰ ਮਿਲਣਾ-ਜੁਲਣਾ ਉਸ ਨੂੰ ਸਖ਼ਤ ਨਾਪਸੰਦ ਸੀ ਅਤੇ ਮਸ਼ਹੂਰੀ ਦੀ ਵੀ ਕੋਈ ਇੱਛਾ ਨਹੀਂ ਸੀ। 1984 ਵਿੱਚ ਜਦੋਂ ਉਸ ਨੂੰ ਪੋਇਟ ਲੌਰੀਏਟ ਦਾ ਖ਼ਿਤਾਬ ਦਿੱਤੇ ਜਾਣ ਦੀ ਗੱਲ ਚੱਲੀ, ਉਸ ਨੇ ਇਹ ਸਵੀਕਾਰ ਨਾ ਕੀਤਾ।
 
[[ਸ਼੍ਰੇਣੀ:ਅੰਗਰੇਜ਼ੀ ਕਵੀ]]