ਵਾਰਤਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"ਵਾਰਤਕ ਸਾਹਿਤ ਦਾ ਇੱਕ ਮੁੱਖ ਰੂਪ ਹੈ। ਕਵਿਤਾ ਲਈ ਛੰਦ ਤੇ ਤੁਕਾਂਤ ਆਵ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
ਵਾਰਤਕ ਸਾਹਿਤ ਦਾਦੀ ਇੱਕ ਮੁੱਖ ਰੂਪਲਿਖਣ-ਸ਼ੈਲੀ ਹੈ। ਵਾਰਤਕ ਨੇ ਕਵਿਤਾ ਤੋਂ ਮਗਰੋਂ ਜਨਮ ਲਿਆ ਹੈ।
 
ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹੁੰਦੇ ਹਨ; ਪਰ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੰੁਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ।