ਵਾਰਤਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
ਵਾਰਤਕ ਸਾਹਿਤ ਦੀ ਇੱਕ ਮੁੱਖ ਲਿਖਣ-ਸ਼ੈਲੀ ਹੈ। ਵਾਰਤਕ ਨੇ ਕਵਿਤਾ ਤੋਂ ਮਗਰੋਂ ਜਨਮ ਲਿਆ ਹੈ।
 
ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹੁੰਦੇ ਹਨ; ਪਰ ਵਾਰਤਕ ਲਈ ਲੈਅ,ਸਹਿਜ ਤਾਲਭਾਸ਼ਾ ਤੇ ਸਰਲ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੰੁਦੀਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ।