ਬੂਹਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"ਦਰਵਾਜਾ ਇੱਕ ਹਿੱਲਣ ਵਾਲਾ ਢਾਂਚਾ ਹੁੰਦਾ ਹੈ।" ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
ਦਰਵਾਜਾ ਇੱਕ ਹਿੱਲਣ ਵਾਲਾ ਢਾਂਚਾ ਹੁੰਦਾ ਹੈ,ਜਿਸ ਨਾਲ ਕਿਸੇ ਕਮਰੇ,ਇਮਾਰਤ ਜਾਂ ਹੋਰ ਸਥਾਨ ਦੇ ਪਰਵੇਸ਼-ਥਾਂ ਨੂੰ ਖੋਲਿਆ ਅਤੇ ਬੰਦ ਕੀਤਾ ਜਾ ਸਕੇ। ਅਕਸਰ ਇਹ ਇੱਕ ਚਪਟਾ ਫੱਟਾ ਹੁੰਦਾ ਹੈ ਜੋ ਆਪਣੇ ਕੁਲਾਬੇ ਉੱਤੇ ਘੁੰਮ ਸਕਦਾ ਹੈ। ਜਦੋਂ ਦਰਵਾਜਾ ਖੁੱਲ੍ਹਾ ਹੁੰਦਾ ਹੈ ਤਾਂ ਉਸ ਰਾਹੀਂ ਬਾਹਰ ਦੀ ਹਵਾ, ਰੋਸ਼ਨੀ ਅਤੇ ਆਵਾਜਾਂ ਅੰਦਰ ਪਰਵੇਸ਼ ਕਰਦੀਆਂ ਹਨ। ਦਰਵਾਜੇ ਨੂੰ ਬੰਦ ਕਰਣ ਲਈ ਉਸ ਓੱਤੇ ਅਕਸਰ ਜਿੰਦਰਾ, ਜੰਜੀਰਾਂ ਜਾਂ ਕੁਂਡੀਆਂ ਦਾ ਬੰਦੋਬਸਤ ਕੀਤਾ ਜਾਂਦਾ ਹੈ। ਆਉਣ ਜਾਣ ਦੀ ਸਹੂਲਤ ਜਾਂ ਰੋਕ ਲਈ ਲਗਾਏ ਗਏ ਲੱਕੜੀ, ਧਾਤੁ ਜਾਂ ਪੱਥਰ ਦੇ ਇੱਕ ਟੁਕੜੇ, ਜਾਂ ਜੋੜੇ ਹੋਏ ਕਈ ਟੁਕੜਿਆਂ, ਦੇ ਪੱਲਿਆਂ ਨੂੰ ਕਿਵਾੜ ਕਹਿੰਦੇ ਹਨ।
ਦਰਵਾਜਾ ਇੱਕ ਹਿੱਲਣ ਵਾਲਾ ਢਾਂਚਾ ਹੁੰਦਾ ਹੈ।