ਉਰਦੂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 2:
|name = ਉਰਦੂ
|nativename = اردو
|states = [[ਪਾਕਿਸਤਾਨ]], [[ਭਾਰਤ]], [[ਮਾਰਿਸ਼ਸ]], [[ਦੱਖਣ ਅਫਰੀਕਾ]], [[ਬਹਰੀਨ]], [[ਫਿਜੀ]], [[ਕਤਰ]], [[ਓਮਾਨ]], [[ਸੰਯੁਕਤ ਅਰਬ ਅਮਿਰਾਤਅਮੀਰਾਤ]], [[ਸੰਯੁਕਤ ਰਾਜਸ਼ਾਹੀ]], [[ਜਰਮਨੀ]], [[ਸੰਯੁਕਤ ਰਾਜ ਅਮਰੀਕਾ]], [[ਕਨਾਡਾ]], [[ਸੁਰਿਨਾਮ]], [[ਇਰਾਨ]], [[ਅਫਗਾਨਿਸਤਾਨ]], [[ਤਾਜਿਕਿਸਤਾਨ]], [[ਉਜਬੇਕਿਸਤਾਨ]]
|region =
|speakers = 6.6 ਕਰੋੜ (2010)
ਲਾਈਨ 24:
|map =
}}
[[ਤਸਵੀਰ:Urdu-alphabet-en-hi-final.svg|thumb|250px|ਦੇਵਨਾਗਰੀ ਅਤੇ ਲਾਤੀਨੀ ਅਲਫਾਬੈੱਟਸ ਵਿੱਚ ਨਾਵਾਂ ਸਹਿਤ ਉਰਦੂ ਨਸਤਲੀਕ ਅਲਫਾਬੈੱਟ]]
ਉਰਦੂ ਨਸਤਲੀਕ ਲਿੱਪੀ 'ਚ ਲਿਖੀ ਜਾਂਦੀ ਹੈ।
ਉਰਦੂ (اردو) [[ਹਿੰਦ ਉਪ ਮਹਾਂਦੀਪ]] ਦੀ ਆਮ ਬੋਲ ਚਾਲ ਦੀ ਜ਼ਬਾਨ ਹੈ। ਇਸ ਦਾ ਉਭਾਰ 11ਵੀਂ ਸਦੀ ਈਸਵੀ ਦੇ ਲਗਪਗ ਸ਼ੁਰੂ ਹੋ ਚੁੱਕਿਆ ਸੀ। ਇਹ [[ਹਿੰਦ-ਆਰੀਆ ਭਾਸ਼ਾਵਾਂ]] ਦੀ ਇੱਕ ਭਾਸ਼ਾ ਹੈ ਅਤੇ ਇਹ [[ਹਿੰਦ-ਯੂਰਪੀ ਭਾਸ਼ਾ-ਪਰਵਾਰ]] ਦੀ [[ਹਿੰਦ-ਇਰਾਨੀ ਭਾਸ਼ਾਵਾਂ|ਹਿੰਦ-ਇਰਾਨੀ]] ਸ਼ਾਖਾ ਦੀ ਇੱਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ [[ਹਿੰਦੀ]] ਦਾ ਇੱਕ ਰੂਪ ਮੰਨਦੇ ਹਨ। ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ ਨਸਤਾਲੀਕ [[ਲਿੱਪੀ]] ਵਿੱਚ ਲਿਖੀ ਜਾਂਦੀ ਹੈ ਅਤੇ ਅਰਬੀ-ਫ਼ਾਰਸੀ ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ। ਜਦੋਂ ਕਿ ਹਿੰਦੀ [[ਦੇਵਨਾਗਰੀ ਲਿੱਪੀ]] ਵਿੱਚ ਲਿਖੀ ਜਾਂਦੀ ਹੈ ਅਤੇ [[ਸੰਸਕ੍ਰਿਤ]] ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ ਭਾਸ਼ਾ ਵਿਗਿਆਨੀ ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ। ਇਹ ਦਖਣ ਏਸ਼ੀਆਈ ਮੁਸਲਮਾਨ ਲੋਕਾਂ ਵਿੱਚ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇਕੋ ਸਿੱਕੇ ਦੇ ਦੋ ਪਹਿਲੂ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰਕੇ, ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ ਤੇ ਸਮਝ ਸਕਦੇ ਹਨ। ਇਸ ਤੋਂ ਵਧੇਰੇ ਉਰਦੂ ਨੇ [[ਪੰਜਾਬੀ]] ਅਤੇ [[ਸਿੰਧੀ]] ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿੱਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਣ ਵਿੱਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਹਾ ਜਾਂਦਾ ਹੈ। ਸਿਧੇ ਤੌਰ ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।