ਪੌਪ ਸੰਗੀਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
'''ਪੌਪ ਸੰਗੀਤ''' ਜਾਂ '''ਪੌਪ ਮਿਊਜ਼ਿਕ''' (ਇਹ ਸ਼ਬਦ ਮੂਲ ਤੌਰ ਤੇ ਪਾਪੂਲਰ ਸ਼ਬਦ ਤੋਂ ਨਿਕਲਿਆ ਹੈ) ਨੂੰ ਆਮ ਤੌਰ ਤੇ ਯੁਵਕਾਂ ਦੇ ਬਾਜ਼ਾਰ ਦੇ ਅਨੁਕੂਲ ਅਤੇ ਵਿਵਸਾਇਕ ਤੌਰ ਤੇ ਰਿਕਾਰਡ ਕੀਤੇ ਗਏ ਸੰਗੀਤ ਦੇ ਰੂਪ ਵਿੱਚ ਸਮਝਿਆ ਜਾਂਦਾ ਹੈ; ਇਸ ਵਿੱਚ ਮੁਕਾਬਲਤਨ ਛੋਟੇ ਅਤੇ ਸਧਾਰਣ ਗਾਣੇ ਸ਼ਾਮਿਲ ਹੁੰਦੇ ਹਨ ਅਤੇ ਨਵੀ ਤਕਨੀਕ ਦਾ ਇਸਤੇਮਾਲ ਕਰਕੇ ਮੌਜੂਦਾ ਧੁਨਾਂ ਨੂੰ ਨਵੇਂ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ।