ਸੰਰਚਨਾਵਾਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Babanwalia ਨੇ ਸਫ਼ਾ ਸੰਰਚਨਾਵਾਦ ਨੂੰ ਬਣਤਰਵਾਦ ’ਤੇ ਭੇਜਿਆ: ਪੰਜਾਬੀ ਰੁਤਬੇ ਦਾ ਸ਼ਬਦ
No edit summary
ਲਾਈਨ 1:
'''ਸੰਰਚਨਾਵਾਦਬਣਤਰਵਾਦ''' ਜਾਂ '''ਘਾੜਤਵਾਦ''' ਜਾਂ '''ਰਚਨਾਵਾਦ''' ਮੂਲ ਰੂਪ ਵਿਚ ਯਥਾਰਥ ਬੋਧ ਦਾ ਸਾਹਿਤ ਹੈ ਅਰਥਾਤ ਯਥਾਰਥ ਜਾਂ ਵਿਸ਼ਵ ਸਾਡੀ ਚੇਤਨਤਾ ਅਤੇ ਬੋਧ ਦਾ ਹਿੱਸਾ ਕਿਸ ਪ੍ਰਕਾਰ ਬਣਦੇ ਹਨ, ਅਸੀ ਵਸਤੂਆਂ ਦੇ ਸੱਚ ਨੂੰ ਕਿਵੇ ਗ੍ਰਹਿਣ ਕਰਦੇ ਹਾਂ ਜਾਂ ਅਰਥਾਂ ਦਾ ਉਤਪਾਦਨ ਕਿਹੜੇ ਅਧਾਰਾਂ ਉੱਤੇ ਟਿਕਿਆ ਹੈ ਅਤੇ ਅਰਥ ਉਤਪਤੀ ਦੀ ਪ੍ਰਕਿਰਿਆ ਕਿਵੇ ਸੰਭਵ ਹੁੰਦੀ ਹੈ ਅਤੇ ਕਿਵੇਂਜਾਰੀ ਰਹਿੰਦੀ ਹੈ।1
ਸੰਰਚਨਾਵਾਦ ਦਾ ਕੇਦਂਰੀ ਸੰਕਲਪ 'ਸੰਰਚਨਾ' ਹੈ, ਜਿਸ ਉੱਤੇ ਇਸ ਪਹੰਚ ਵਿਧੀ ਵਿਚ ਨਵੇ ਢੰਗ ਅਤੇ ਵੱਖਰੇ ਸੰਦਰਭ ਵਿਚ ਵਿਆਖਿਆ ਕਰਕੇ ਸਿਧਾਂਤਿਕ ਚੌਖਟਾ ਸਿਰਜਿਆ ਗਿਆ ਹੈ। structure ਸ਼ਬਦ ਦਾ ਮੂਲ ਧਾਤੂ '"The way something is constructed the relations which hold among the elements of a given whole" ਦੇ ਅਰਥਾਂ ਦਾ ਸੂਚਕ ਹੈ।2