ਨੁਸਰਤ ਫ਼ਤਿਹ ਅਲੀ ਖ਼ਾਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 18:
==ਜੀਵਨ==
 
ਸੂਫੀ ਸੰਗੀਤ ਉਸਤਾਦ ਨੁਸਰਤ ਫਤਿਹ ਅਲੀ ਖਾਨ ਤੋਂ ਬਿਨਾਂ ਸੰਗੀਤ ਅਧੂਰਾ ਹੈ। ਇਸ ਮਹਾਨ ਸ਼ਖਸੀਅਤ ਦਾ ਜਨਮ 13 ਅਕਤੂਬਰ 1948 ਨੂੰ ਲਹਿੰਦੇ ਪੰਜਾਬ ਦੇ ਲਾਇਲਪੁਰ[[ਹੁਣ ਫ਼ੈਸਲਾਬਾਦ]] ਵਿੱਚ ਹੋਇਆ | । ਨੁਸਰਤ ਦੇ ਪਿਤਾ ਫਤਿਹ ਅਲੀ ਖਾਨ ਵੀ ਇੱਕ ਸਫਲ ਗਾਇਕ ਸਨ। ਨੁਸਰਤ ਦੀ ਗਾਇਕੀ 'ਚ ਪਿਤਾ ਦੀ ਛਾਪ ਸਾਫ ਦਿਖਾਈ ਦਿੰਦੀ ਹੈ। ਜਦੋਂ ਹੋਸ਼ ਸੰਭਲੀ ਤਾਂ ਕੰਨਾਂ ਵਿੱਚ ਸੁਰੀਲੀਆਂ ਆਵਾਜ਼ਾਂ ਹੀ ਪਈਆਂ। ਘਰ ਵਿੱਚ ਪਿਤਾ ਮੁਹੰਮਦ ਫਕੀਰ ਹੁਸੈਨ ਅਤੇ ਚਾਚਾ ਮੁਹੰਮਦ ਬੂਟਾ ਕਾਦਰੀ ਗਾਉਂਦੇ ਸਨ। 10 ਕੁ ਸਾਲ ਦੀ ਉਮਰ ਵਿੱਚ ਜਦੋਂ ਹੋਸ਼ ਸੰਭਲੀ ਤਾਂ ਮੈਂ ਉਨ੍ਹਾਂ ਨਾਲ ਸਟੇਜਾਂ ’ਤੇ ਗਾ ਰਿਹਾ ਸੀ।
 
==ਕੈਰੀਅਰ==