ਦਾ ਟਵਾਈਲਾਈਟ ਸਾਗਾ: ਨਿਊ ਮੂਨ (ਫ਼ਿਲਮ): ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
ਲਾਈਨ 27:
ਫਿਲਮ ਇਸਾਬੇਲ ਸਵਾਨ ਅਤੇ ਐਡਵਰਡ ਕੁਲਿਨ ਦੀ ਪ੍ਰੇਮ-ਕਹਾਣੀ ਤੋਂ ਮੁੜ ਸ਼ੁਰੂ ਹੁੰਦੀ ਹੈ| ਬੇਲਾ ਦੇ ਜਨਮਦਿਨ ਉੱਪਰ ਐਡਵਰਡ ਅਤੇ ਉਸਦੇ ਪਰਿਵਾਰ ਵਾਲੇ ਬੇਲਾ ਲਈ ਇੱਕ ਪਾਰਟੀ ਰੱਖਦੇ ਹਨ| ਜਨਮਦਿਨ ਦਾ ਇੱਕ ਤੋਹਫ਼ਾ ਖੋਲਦਿਆਂ ਬੇਲਾ ਦੇ ਹਥ ਉੱਪਰ ਇੱਕ ਕੱਟ ਲੱਗ ਜਾਦਾ ਹੈ ਤੇ ਖੂਨ ਵਗਣ ਲੱਗ ਪੈਂਦਾ ਹੈ| ਪਿਸ਼ਾਚ ਕਿਓਂਕਿ ਖੂਨ ਦੇ ਸਹਾਰੇ ਹੀ ਜਿਓੰਦੇ ਹੁੰਦੇ ਹਨ, ਇਸਲਈ ਉਹ ਖੂਨ ਵੱਲ ਤੇਜੀ ਨਾਲ ਆਕਰਸ਼ਿਤ ਹੁੰਦੇ ਹਨ| ਖੂਨ ਦੀ ਗੰਧ ਨਾਲ ਐਡਵਰਡ ਦਾ ਗੋਦ ਲਿਆ ਭਰਾ ਜੈਸਪਰ ਤੇਜੀ ਨਾਲ ਬੇਲਾ ਵੱਲ ਵਧਦਾ ਹੈ ਪਰ ਐਡਵਰਡ ਉਸਨੂੰ ਰੋਕ ਲੈਂਦਾ ਹੈ| ਇਹ ਗੱਲ ਸਪਸ਼ਟ ਹੋ ਜਾਂਦੀ ਹੈ ਕਿ ਇੱਕ ਇਨਸਾਨ ਦੇ ਆਪਣੇ ਆਲੇ ਦੁਆਲੇ ਹੁੰਦੇ ਹੋਏ ਪਿਸ਼ਾਚ ਉਸਨੂੰ ਆਪਣਾ ਸ਼ਿਕਾਰ ਬਣਨ ਤੋਂ ਨਹੀਂ ਰੋਕ ਸਕਦੇ ਪਰ ਬੇਲਾ ਐਡਵਰਡ ਦੀ ਪ੍ਰੇਮਿਕਾ ਹੋਣ ਕਾਰਨ ਉਹ ਉਸ ਨਾਲ ਅਜਿਹਾ ਨਹੀਂ ਕਰਨਾ ਚਾਹੁੰਦੇ ਸਨ| ਸੋ, ਕੁਲੀਨ ਪਰਿਵਾਰ ਸ਼ਹਿਰ ਛੱਡ ਦਿੰਦਾ ਹੈ ਅਤੇ ਬੇਲਾ ਦੀ ਐਡਵਰਡ ਤੋਂ ਜੁਦਾਈ ਹੀ ਉਸਦੀ ਨਵੀਂ ਜਿੰਦਗੀ ਦੀ ਸ਼ੁਰੁਆਤ ਹੈ| ਇਨ੍ਹਾਂ ਔਖੇ ਪਲਾਂ ਵਿਚ ਉਹ ਜਿੰਦਗੀ ਨੂੰ ਮੁੜ ਜਿਓਣ ਦੀ ਕੋਸ਼ਿਸ਼ ਕਰਦੀ ਹੈ| ਉਹ ਬਾਇਕ ਚਲਾਉਣ ਸਿੱਖਦੀ ਹੈ ਅਤੇ ਆਪਣੇ ਪੁਰਾਣੇ ਦੋਸਤ ਜੈਕੋਬ ਨਾਲ ਨੇੜਤਾ ਵਧਾਉਂਦੀ ਹੈ| ਉਹ ਜਿੰਨਾ ਐਡਵਰਡ ਨੂੰ ਭੁਲਾਉਣ ਦੀ ਕੋਸ਼ਿਸ਼ ਕਰਦੀ ਹੈ, ਉਹ ਓਨਾ ਯਾਦ ਆਉਂਦਾ ਹੈ| ਜੈਕੋਬ ਨਾਲ ਰਹਿਕੇ ਉਹ ਹੌਲੀ ਹੌਲੀ ਐਡਵਰਡ ਨੂੰ ਲਗਭਗ ਭੁੱਲ ਚੁੱਕੀ ਹੁੰਦੀ ਹੈ ਪਰ ਅਤੀਤ ਮੁੜ ਉਸਦਾ ਦਰਵਾਜਾ ਖੜਕਾ ਦਿੰਦਾ ਹੈ| ਐਡਵਰਡ ਨੂੰ ਇੱਕ ਰਾਤ ਸੁਪਨਾ ਆਉਂਦਾ ਹੈ ਕਿ ਬੇਲਾ ਨੇ ਆਤਮ-ਹੱਤਿਆ ਕਰ ਲਈ ਹੈ| ਉਹ ਇਸੇ ਨੂੰ ਸਚ ਮੰਨ ਪਿਸ਼ਾਚਾਂ ਦੇ ਮੁਖੀ ਵੁਲਤ੍ਰੀ ਕੋਲ ਆਉਂਦਾ ਹੈ ਤੇ ਉਸਨੂੰ ਸਭ ਕੁਝ ਦੱਸ ਦਿੰਦਾ ਹੈ ਤੇ ਮੌਤ ਮੰਗਦਾ ਹੈ ਕਿਓਂਕਿ ਬੇਲਾ ਤੋਂ ਬਿਨਾ ਉਹ ਹੁਣ ਨਹੀਂ ਜਿਓਣਾ ਚਾਹੁੰਦਾ| ਵੁਲਤ੍ਰੀ ਐਡਵਰਡ ਨੂੰ ਦੱਸਦਾ ਹੈ ਕਿ ਬੇਲਾ ਨਾਂ ਦੀ ਇੱਕ ਮਨੁੱਖੀ ਸ਼ੈਅ ਹਾਲੇ ਵੀ ਹੈ ਜਿਸਨੂੰ ਪਿਸ਼ਾਚਾਂ ਦੇ ਰਾਜ਼ ਪਤਾ ਹਨ| ਅਜਿਹੀ ਸ਼ੈਅ ਉਹਨਾਂ ਦੀ ਹੋਂਦ ਲਈ ਖਤਰਨਾਕ ਸੀ| ਸੋ, ਵੁਲਤ੍ਰੀ ਐਡਵਰਡ ਸਾਹਮਣੇ ਦੋ ਵਿਕਲਪ ਰੱਖਦਾ ਹੈ ਕਿ ਜਾਂ ਤੇ ਉਹ ਬੇਲਾ ਨੂੰ ਮਾਰ ਦਵੇ ਜਾਂ ਫਿਰ ਉਸਨੂੰ ਵੀ ਪਿਸ਼ਾਚ ਬਣਾ ਦਵੇ| ਅੰਤ ਵਿਚ ਕੁਲੀਨ ਪਰਿਵਾਰ ਬੇਲਾ ਨੂੰ ਆਪਣੇ ਵਿਚ ਮਿਲਾਉਣ ਲਈ ਸਹਿਮਤ ਹੋ ਜਾਂਦਾ ਹੈ| ਐਡਵਰਡ ਬੇਲਾ ਨਾਲ ਵਾਅਦਾ ਕਰਦਾ ਹੈ ਕਿ ਉਹ ਉਸ ਨਾਲ ਵਿਆਹ ਕਰਾਉਂਦੇ ਸਾਰ ਹੀ ਉਸਨੂੰ ਪਿਸ਼ਾਚ ਬਣਾ ਦਵੇਗਾ|
 
==ਟਵਿਲਾਈਟਟਵਾਈਲਾਈਟ ਫਿਲਮ ਲੜੀ==
 
 
* [[ਟਵਿਲਾਈਟਟਵਾਈਲਾਈਟ (ਫਿਲਮ)|ਟਵਿਲਾਈਟਟਵਾਈਲਾਈਟ]] (Twilight)
* [[ਦਾ ਟਵਿਲਾਈਟਟਵਾਈਲਾਈਟ ਸਾਗਾ: ਨਿਊ ਮੂਨ (ਫਿਲਮ)|ਦਾ ਟਵਿਲਾਈਟਟਵਾਈਲਾਈਟ ਸਾਗਾ: ਨਿਊ ਮੂਨ]] (New Moon)
* [[ਦਾ ਟਵਿਲਾਈਟਟਵਾਈਲਾਈਟ ਸਾਗਾ: ਇਕਲਿਪਸ (ਫਿਲਮ)|ਦਾ ਟਵਿਲਾਈਟਟਵਾਈਲਾਈਟ ਸਾਗਾ: ਇਕਲਿਪਸ]] (Eclipse)
* [[ਦਾ ਟਵਿਲਾਈਟਟਵਾਈਲਾਈਟ ਸਾਗਾ: ਬ੍ਰੇਕਿੰਗ ਡਾਅਨ 1 (ਫਿਲਮ)|ਦਾ ਟਵਿਲਾਈਟਟਵਾਈਲਾਈਟ ਸਾਗਾ: ਬ੍ਰੇਕਿੰਗ ਡਾਅਨ 1]] (Breaking Dawn 1)
* [[ਦਾ ਟਵਿਲਾਈਟਟਵਾਈਲਾਈਟ ਸਾਗਾ: ਬ੍ਰੇਕਿੰਗ ਡਾਅਨ (ਫਿਲਮ)|ਦਾ ਟਵਿਲਾਈਟਟਵਾਈਲਾਈਟ ਸਾਗਾ: ਬ੍ਰੇਕਿੰਗ ਡਾਅਨ 2]] (Breaking Dawn 2)
 
==ਹਵਾਲੇ==